ਬੁੱਧਵਾਰ, ਅਪ੍ਰੈਲ 29, 2026 05:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

VIDEO: ਜੈਨੀ ਜੌਹਲ ਦਾ ਗੀਤ ਹਟਾਏ ਜਾਣ ਤੋਂ ਬਿਕਰਮ ਮਜੀਠੀਆ ਨੇ ਕਿਹਾ ”ਅਸੀਂ ਜੈਨੀ ਜੌਹਲ ਦਾ ਗੀਤ ਉੱਚੀ ਉੱਚੀ ਡੈੱਕਾਂ ‘ਤੇ ਲਾ ਕੇ CM ਮਾਨ ਦੇ ਘਰ ਤੱਕ ਵਾਕ ਕਰਾਂਗੇ”

by Gurjeet Kaur
ਅਕਤੂਬਰ 10, 2022
in Featured, ਪੰਜਾਬ
0
VIDEO: ਜੈਨੀ ਜੌਹਲ ਦਾ ਗੀਤ ਹਟਾਏ ਜਾਣ ਤੋਂ ਬਿਕਰਮ ਮਜੀਠੀਆ ਨੇ ਕਿਹਾ ''ਅਸੀਂ ਜੈਨੀ ਜੌਹਲ ਦਾ ਗੀਤ ਉੱਚੀ ਉੱਚੀ ਡੈੱਕਾਂ 'ਤੇ ਲਾ ਕੇ CM ਮਾਨ ਦੇ ਘਰ ਤੱਕ ਵਾਕ ਕਰਾਂਗੇ''

VIDEO: ਜੈਨੀ ਜੌਹਲ ਦਾ ਗੀਤ ਹਟਾਏ ਜਾਣ ਤੋਂ ਬਿਕਰਮ ਮਜੀਠੀਆ ਨੇ ਕਿਹਾ ''ਅਸੀਂ ਜੈਨੀ ਜੌਹਲ ਦਾ ਗੀਤ ਉੱਚੀ ਉੱਚੀ ਡੈੱਕਾਂ 'ਤੇ ਲਾ ਕੇ CM ਮਾਨ ਦੇ ਘਰ ਤੱਕ ਵਾਕ ਕਰਾਂਗੇ''

ਪੰਜਾਬ ਸਰਕਾਰ ਨੂੰ ਗਾਇਕ ਜ਼ੈਨੀ ਜੌਹਲ ਦੇ ਗੀਤ ‘ਤੇ ਰੋਕ ਲਗਾਉਣਾ ਮਹਿੰਗਾ ਪੈ ਸਕਦਾ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੈਨੀ ਦੇ ਗੀਤ ‘ਤੇ ਪਾਬੰਦੀ ਲਾਉਣ ਦੇ ਮੁੱਦੇ ‘ਤੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ ਪੰਜਾਬ ਦੀ ਇੱਕ ਧੀ ਵੱਲੋਂ ਗੀਤ ਰਾਹੀਂ ਉਠਾਏ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰਦੇ ਹਨ। ਅਕਾਲੀ ਦਲ ਉਨ੍ਹਾਂ ਨੂੰ ਜ਼ੈਨੀ ਜੌਹਲ ਦਾ ਗੀਤ ਸੁਣਨ ਲਈ ਮਜ਼ਬੂਰ ਕਰੇਗਾ ਅਤੇ ਇਸ ਲਈ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਇਹ ਗੀਤ ਉੱਚੀ-ਉੱਚੀ ਵਜਾਉਂਦਾ ਰੋਸ ਮਾਰਚ ਕੱਢਿਆ ਜਾਵੇਗਾ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਕ ਸਮੇਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਪੈਰੋਕਾਰ ਹੁਣ ਜੈਨੀ ਜੌਹਲ ਦੇ ਗੀਤ ਨੂੰ ਯੂ-ਟਿਊਬ ‘ਤੇ ਸਿਰਫ ਇਸ ਲਈ ਬੈਨ ਕਰ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਨੂੰ ਕੁਝ ਸਵਾਲ ਪੁੱਛੇ ਹਨ।

ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੀ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਕਮਜ਼ੋਰ ਕਰਕੇ ਇਸ ਦਾ ਪ੍ਰਚਾਰ ਕੀਤਾ, ਜਿਸ ਕਾਰਨ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੋਇਆ। ਮਾਨ ਸਾਹਿਬ ਦੱਸੋ ਗਾਣੇ ਵਿੱਚ ਕੀ ਗਲਤ ਹੈ? ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਹਾਲਾਤ ਇਹ ਹਨ ਕਿ ਦਿੱਲੀ ਪੁਲਿਸ ਵੱਲੋਂ ਫੜੇ ਗਏ ਗੈਂਗਸਟਰ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਦੀ ਗ੍ਰਿਫ਼ਤ ‘ਚੋਂ ਭੱਜਣ ਦਾ ਖੁੱਲ੍ਹਾ ਮੌਕਾ ਮਿਲ ਗਿਆ ਹੈ।

Tags: AklaiDalarvind kejriwalBikramMajithiaCMBhagwantMannJennyJohallpro punjab tv
Share223Tweet139Share56

Related Posts

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026
Load More

Recent News

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਬੰਬੇ ਹਾਈ ਕੋਰਟ ਨੇ 20 ਸਾਲਾਂ ਲਈ ਮੁਲਤਵੀ ਕੀਤੀ ਮਾਣਹਾਨੀ ਮਾਮਲੇ ਦੀ ਸੁਣਵਾਈ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.