ਸ਼ੁੱਕਰਵਾਰ, ਮਈ 16, 2025 03:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਕਰਮ ਮਜੀਠੀਆ ਨੇ CM ਮਾਨ ਦੀ ਬੰਦੂਕ ਫੜੇ ਤਸਵੀਰ ਸਾਂਝੀ ਕਰ ਕੱਸਿਆ ਤੰਜ ਕਿਹਾ, ‘ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ”

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਵਿੱਚ ਬੰਦੂਕ ਕਲਚਰ ਖ਼ਿਲਾਫ਼ ਸਖ਼ਤੀ ਕਰਦਿਆਂ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ ਹੈ

by Gurjeet Kaur
ਨਵੰਬਰ 28, 2022
in ਪੰਜਾਬ, ਰਾਜਨੀਤੀ
0

 Bikram Majitha : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਵਿੱਚ ਬੰਦੂਕ ਕਲਚਰ ਖ਼ਿਲਾਫ਼ ਸਖ਼ਤੀ ਕਰਦਿਆਂ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਸੀਐਮ ਭਗਵੰਤ ਮਾਨ ਦੀ ਹਥਿਆਰ ਫੜੀ ਹੋਈ ਤਸਵੀਰ ਟਵੀਟ ਕੀਤੀ ਹੈ। ਉਸ ਨੇ ਤਸਵੀਰ ਨਾਲ ਤਾਅਨੇ ਮਾਰਦੇ ਹੋਏ ਕੁਝ ਲਾਈਨਾਂ ਵੀ ਲਿਖੀਆਂ ਹਨ।

ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ਦੀ ਬਹੁਤ ਪੁਰਾਣੀ ਤਸਵੀਰ ਟਵੀਟ ਕੀਤੀ ਹੈ। ਤਸਵੀਰ ਵਿੱਚ ਭਗਵੰਤ ਮਾਨ ਦੁਨਾਲੀ ਫੜ ਕੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਟਵੀਟ ‘ਚ ਮਜੀਠੀਆ ਨੇ ਸੀਐੱਮ ਮਾਨ ‘ਤੇ ਵਿਅੰਗ ਕੱਸਦੇ ਹੋਏ ਲਿਖਿਆ ਕਿ ਦੋਸਤੋ ਹਥਿਆਰਾਂ ਦੇ ਸ਼ੌਕੀਨ ਨਹੀਂ, ਪਰ ਬੱਚਿਆਂ ‘ਤੇ ਪਰਚੇ ਹੋ ਰਹੇ ਹਨ। ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹਲਕਾ ਮਜੀਠਾ ਦੇ ਥਾਣਾ ਕੱਥੂਨੰਗਲ ਵਿਖੇ 10 ਸਾਲਾ ਬੱਚੇ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਤਸਵੀਰ ਪੁਰਾਣੀ ਸੀ ਅਤੇ ਬੱਚਾ ਉਦੋਂ 4 ਸਾਲ ਦਾ ਸੀ। ਇੰਨਾ ਹੀ ਨਹੀਂ ਇਹ ਤਸਵੀਰ ਬੱਚੇ ਨੇ ਆਪਣੇ ਕਿਸੇ ਸੋਸ਼ਲ ਅਕਾਊਂਟ ‘ਤੇ ਨਹੀਂ, ਸਗੋਂ ਉਸ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਸੀ, ਉਹ ਵੀ 6 ਸਾਲ ਪਹਿਲਾਂ।

Mittran nu shonk hathiaran da?
ਪਰ ਪਰਚੇ ਬੱਚਿਆਂ ਤੇ ਹੋ ਰਹੇ ਨੇ 🤔 @BhagwantMann pic.twitter.com/81vHcdWtlf

— Bikram Singh Majithia (@bsmajithia) November 27, 2022

10 ਸਾਲ ਦੇ ਬੱਚੇ ‘ਤੇ FIR ਤੋਂ ਬਾਅਦ ਪੰਜਾਬ ਸਰਕਾਰ ਨੂੰ ਬੈਕਫੁੱਟ ‘ਤੇ ਆਉਣਾ ਪਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਭਰੋਸਾ ਦਿੱਤਾ ਸੀ ਕਿ ਬੱਚੇ ਨੂੰ ਮੁਲਜ਼ਮ ਨਹੀਂ ਮੰਨਿਆ ਜਾਵੇਗਾ ਅਤੇ ਐਫਆਈਆਰ ਵਿੱਚ ਵੀ ਉਸ ਦਾ ਨਾਂ ਨਹੀਂ ਸੀ। ਇੰਨਾ ਹੀ ਨਹੀਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਨੂੰ ਆਪਣੀ ਵੱਡੀ ਭੁੱਲ ਮੰਨੀ ਸੀ।

ਐਫਆਈਆਰ ਨੂੰ ਤਿੰਨ ਦਿਨਾਂ ਲਈ ਰੋਕਣਾ ਪਿਆ
10 ਸਾਲ ਦੇ ਬੱਚੇ ‘ਤੇ ਐਫਆਈਆਰ ਮਾਮਲੇ ‘ਚ ਉਲਝਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਸੀਐਮ ਭਗਵੰਤ ਮਾਨ ਨੂੰ ਆਪਣੀ ਕਾਰਵਾਈ ਰੋਕਣੀ ਪਈ। ਸ਼ਨੀਵਾਰ ਸ਼ਾਮ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਅਗਲੇ ਤਿੰਨ ਦਿਨਾਂ ਤੱਕ ਯਾਨੀ ਮੰਗਲਵਾਰ ਸ਼ਾਮ ਤੱਕ ਪੰਜਾਬ ਪੁਲਿਸ ਹਥਿਆਰਾਂ ਸਬੰਧੀ ਕੋਈ ਐਫਆਈਆਰ ਦਰਜ ਨਹੀਂ ਕਰੇਗੀ। ਲੋਕਾਂ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਤਸਵੀਰਾਂ ਹਟਾਉਣ ਦਾ ਆਦੇਸ਼ ਦਿੱਤਾ ਗਿਆ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBikram Majithagun culturepro punjab tvpunjabi newsTweet To CM Mann
Share222Tweet139Share56

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.