ਸ਼ਨੀਵਾਰ, ਅਕਤੂਬਰ 24, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bikram Majithia: ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਫੈਸਲਾ ਰੱਖਿਆ ਰਿਜ਼ਰਵ

by Gurjeet Kaur
ਜੁਲਾਈ 29, 2022
in Featured News, ਪੰਜਾਬ
0

Bikram Majithia: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।

ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਰਿਜ਼ਰਵ ਰੱਖਿਆ ਹੈ।ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੀ ਹਾਈਕੋਰਟ ‘ਚ ਮੌਜੂਦ ਰਹੀ।ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਪਟਿਆਲਾ ਸੈਂਟਰਲ ਜੇਲ੍ਹ ‘ਚ ਬੰਦ ਹੈ।

ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ।

Tags: Bikram Majithiahigh courtjudgment reserved
Share204Tweet128Share51

Related Posts

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026
Load More

Recent News

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result