ਮੰਗਲਵਾਰ, ਜੁਲਾਈ 7, 2026 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਕੈਨੇਡਾ 'ਚ ਭਾਰਤੀ ਰਾਜਦੂਤ ਦਿਨੇਸ਼ ਪਟਨਾਇਕ ਅਤੇ ਟੋਰਾਂਟੋ 'ਚ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਵਲੋਂ ਉਘੇ ਨੌਜਵਾਨ ਆਗੂ

by Pro Punjab Tv
ਅਪ੍ਰੈਲ 15, 2026
in Featured, Featured News, ਵਿਦੇਸ਼
0

ਟੋਰਾਂਟੋ : ਕੈਨੇਡਾ ‘ਚ ਭਾਰਤੀ ਰਾਜਦੂਤ ਦਿਨੇਸ਼ ਪਟਨਾਇਕ ਅਤੇ ਟੋਰਾਂਟੋ ‘ਚ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਵਲੋਂ ਉਘੇ ਨੌਜਵਾਨ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਦੇ ਬੇਟੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਟਨਾਇਕ ਨੇ ਂ ਕਿਹਾ ਅੱਲਾਬਖਸ਼ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੈਨੇਡਾ ਅਤੇ ਭਾਰਤ ‘ਚ ਵਸਦੇ ਲੋਕਾਂ ਦੀ ਭਾਈਚਾਰਕ ਸਾਂਝ ਵਧਾਉਣ ‘ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਸਿੰਘਵੀ ਨੇ ਕਿਹਾ ਕਿ ਅੱਲਾਬਖਸ਼ ਉਦਮੀ ਨੌਜਵਾਨ ਹੈ ਅਤੇ ਅਜੋਕੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ।

ਅੱਲਾਬਖਸ਼ ਵਿਸਾਖੀ ਮੌਕੇ ਅੰਮ੍ਰਿਤਸਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕੈਨੇਡਾ ਦੀਆਂ ਸੰਗਤਾਂ ਲਈ ਵਿਸਾਖੀ ਸੰਦੇਸ਼ ਲੈ ਕੇ ਟੋਰਾਂਟੋ ਪੁੱਜੇ ਹਨ। ਭਾਰਤੀ ਕੌਂਸਲਖਾਨੇ ਅਤੇ ਵਿਰਾਸਤ-ਏ-ਖ਼ਾਲਸਾ ਦੇ ਵਿਸ਼ੇਸ਼ ਸਮਾਗਮ ‘ਚ ਅੱਲਾਬਖਸ਼ ਨੇ ਐਡਵੋਕੇਟ ਧਾਮੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਅਤੇ ਸਮੁੱਚੇ ਜਗਤ ਨੂੰ ਵਿਸਾਖੀ ਦੀ ਮੁਬਾਰਕਬਾਦ ਪੇਸ਼ ਕੀਤੀ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਪੰਜਾਬੀਆਂ ਨੇ ਕੈਨੇਡਾ ‘ਚ ਜਾ ਕੇ ਸਿੱਖ ਕੌਮ ਦੇ ਚੜ੍ਹਦੀ ਕਲਾ ਦੇ ਸਿਧਾਂਤ ਤੇ ਪਹਿਰਾ ਦੇ ਕੇ ਆਪਣੀ ਕੌਮ ਦਾ ਨਾਂਅ ਰੌਸ਼ਨ ਕੀਤਾ। ਉਸੇ ਤਰ੍ਹਾਂ ਉਨ੍ਹਾਂ ਨੂੰ ਸਾਡੀ ਭਾਈਚਾਰਕ ਸਾਂਝ ਤੋੜਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

Tags: Allah BakhshBaisakhi celebrations in CanadaBikramjit SinghBikramjit Singh Allah Bakhsh honored during Baisakhi celebrations in Canadacanadalatest newspro punjab tv
Share205Tweet128Share51

Related Posts

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026
Load More

Recent News

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result