ਸ਼ਨੀਵਾਰ, ਅਗਸਤ 30, 2025 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਬਿਕਰਮ ਮਜੀਠੀਆ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ, ਕਿਹਾ ਜਲਦ ਫੈਸਲਾ ਲਵੇ ਸਰਕਾਰ

ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁਚੇ ਉਹਨਾਂ ਕਿਹਾ ਕਿ ਉਹ ਇਸ ਧਾਰਮਿਕ ਅਸਥਾਨ ਨਾਲ ਜੁੜੇ ਹਨ ਅਤੇ ਅੱਜ ਇਥੇ ਦੇ ਮੁੱਖ ਸੇਵਾਦਾਰ ਨੂੰ ਮਿਲਣ ਲਈ ਆਏ ਹਨ

by Bharat Thapa
ਅਕਤੂਬਰ 21, 2022
in ਰਾਜਨੀਤੀ
0

ਬਟਾਲਾ (Batala) ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjeet Singh Majithia) ਪਹੁਚੇ ਉਹਨਾਂ ਕਿਹਾ ਕਿ ਉਹ ਇਸ ਧਾਰਮਿਕ ਅਸਥਾਨ ਨਾਲ ਜੁੜੇ ਹਨ ਅਤੇ ਅੱਜ ਇਥੇ ਦੇ ਮੁੱਖ ਸੇਵਾਦਾਰ ਨੂੰ ਮਿਲਣ ਲਈ ਆਏ ਹਨ ।

ਉਥੇ ਹੀ ਉਹਨਾਂ ਕਿਹਾ ਕਿ ਅੱਜ ਉਹਨਾਂ ਵੱਲੋ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ ਅਤੇ ਇਕ ਨਵੰਬਰ ਨੂੰ ਰਾਜੋਆਣਾ ਦੇ ਕੇਸ ਦੀ ਸੁਣਵਾਈ ਹੈ ਅਤੇ ਉਹ ਸਭ ਸੰਗਤ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੇ ਹੱਕ ਲਈ ਅਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਕਰਨ। ਨਾਲ ਹੀ ਉਹਨਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਕੇਂਦਰ ਹੋਰਨਾਂ ਮਾਮਲਿਆਂ ਚ ਕੁਝ ਹੋਰ ਫੈਸਲੇ ਅਤੇ ਬੰਦੀ ਸਿੰਘਾਂ ਪ੍ਰਤੀ ਕੜਾ ਰੁੱਖ ਲੈ ਬੈਠੀ ਹੈ ਅਤੇ ਉਹ ਦੂਹਰਾ ਮਾਪਦੰਡ ਛੱਡ ਬੰਦੀ ਸਿੰਘਾਂ ਦੇ ਹੱਕ ਚ ਫੈਸਲਾ ਕਰੇ।

ਉਥੇ ਹੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਲਾਉਣ ਨੂੰ ਲੈਕੇ ਮੁੱਖ ਮੰਤਰੀ ਅਤੇ ਰਾਜਪਾਲ ਜੋ ਆਮਨੇ ਸਾਮਣੇ ਹਨ ਉਸ ਨਾਲ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਇਸ ਤਰ੍ਹਾਂ ਦੀ ਸਥਿਤੀ ਪਹਿਲੀ ਵਾਰ ਹੋਈ ਹੈ, ਦੋਵਾਂ ਧਿਰਾਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਸੋਚਣ। ਉਥੇ ਹੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇਂਦੇ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਅਤੇ ਮੁੜ ਗ੍ਰਿਫਤਾਰੀ ਦੇ ਮਾਮਲੇ ਤੇ ਬਿਕਰਮਜੀਤ ਮਜੀਠੀਆ ਨੇ ‘ਆਪ’ ਸਰਕਾਰ ਤੇ ਆਰੋਪ ਲਗਾਇਆ ਕਿ ਉਹ ਫਰਾਰ ਨਹੀਂ ਹੋਇਆ ਬਲਕਿ ਫਰਾਰ ਕੀਤਾ ਗਿਆ ਸੀ, ਅਤੇ ਇਸ ਲਈ ਸਰਕਾਰ ਜਿੰਮੇਵਾਰ ਹੈ। ਉਥੇ ਹੀ ਆਪ ਅਤੇ ਭਗਵੰਤ ਮਾਨ ਤੇ ਤਿੱਖੇ ਸ਼ਬਦੀ ਵਾਰ ਕਰਦੇ ਉਹਨਾਂ ਕਿਹਾ ਕਿ ਆਪ ਦਾ ਦੋਗਲਾ ਚੇਹਰਾ ਸਾਹਮਣੇ ਹੈ ਅਤੇ ਪੰਜਾਬ ਦੇ ਲੋਕ ਵੀ ਇਹਨਾਂ ਦੀ ਸਚਾਈ ਦੇਖ ਰਹੇ ਹਨ।

Tags: Akali Dal leader Bikramjit Singh Majithiaarrived at Gurudwara SahibBandi SinghsbatalaBikram Majithiapoliticianpro punjab tvpunjab newspunjabi newssadShiromani Akali Dal
Share207Tweet129Share52

Related Posts

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.