ਸ਼ੁੱਕਰਵਾਰ, ਸਤੰਬਰ 25, 2026 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Bipasha Basu ਤੇ Karan Singh Grover ਨੇ ਆਪਣੀ ਬੇਟੀ ਲਈ ਖਰੀਦੀ ਨਵੀਂ ਲਗਜ਼ਰੀ ਕਾਰ, ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Bipasha Basu New Car: ਬਾਲੀਵੁੱਡ ਐਕਟਰਸ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਨੇ ਨਵੀਂ ਔਡੀ ਕਾਰ ਖਰੀਦੀ ਹੈ। ਇਸ ਗੱਲ ਦੀ ਜਾਣਕਾਰੀ ਐਕਟਰਸ ਨੇ ਇੱਕ ਵੀਡੀਓ 'ਚ ਦਿੱਤੀ।

by ਮਨਵੀਰ ਰੰਧਾਵਾ
ਮਈ 30, 2023
in ਆਟੋਮੋਬਾਈਲ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Bipasha Basu and Karan Singh Grover New Audi Car: ਬਾਲੀਵੁੱਡ ਦੀ ਪਾਵਰ ਕਪਲ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਫੈਨਸ ਨੂੰ ਕਪਲ ਗੋਲ ਦਿੰਦੇ ਨਜ਼ਰ ਆਉਂਦੇ ਹਨ। ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਦੀ ਜੋੜੀ ਨੂੰ ਫੈਨਸ ਕਾਫੀ ਪਸੰਦ ਕਰਦੇ ਹਨ।
ਇਸ ਦੌਰਾਨ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਨੇ ਇੱਕ ਲਗਜ਼ਰੀ ਕਾਰ ਖਰੀਦੀ ਹੈ। ਬਿਪਾਸ਼ਾ ਬਾਸੂ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਵੀਡੀਓ ਪੋਸਟ ਕੀਤੀ ਹੈ। ਐਕਟਰਸ ਦਾ ਇਹ ਵੀਡੀਓ ਇੰਟਰਨੈੱਟ 'ਤੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਯੂਜ਼ਰਸ ਇਸ ਕਲਿੱਪ 'ਤੇ ਟਿੱਪਣੀ ਕਰਦੇ ਹੋਏ ਬਿਪਾਸ਼ਾ ਅਤੇ ਕਰਨ ਸਿੰਘ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ।
ਦਰਅਸਲ, ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਸਨੇ ਆਪਣੀ ਨਵੀਂ ਕਾਰ ਦੀ ਝਲਕ ਦਿਖਾਈ ਹੈ। ਬਿਪਾਸ਼ਾ ਨੇ ਦੱਸਿਆ ਹੈ ਕਿ ਉਸ ਨੇ 'ਔਡੀ Q7' ਕਾਰ ਖਰੀਦੀ ਹੈ।
ਕਲਿੱਪ ਵਿੱਚ, ਬਿਪਾਸ਼ਾ ਅਤੇ ਕਰਨ ਆਪਣੀ ਨਵੀਂ ਕਾਰ ਦਿਖਾ ਰਹੇ ਹਨ। ਇਸ ਦੌਰਾਨ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਕੇਕ ਕੱਟ ਕੇ ਇਸ ਪਲ ਦਾ ਜਸ਼ਨ ਮਨਾਇਆ।
ਦੱਸ ਦੇਈਏ ਕਿ ਇਹ ਕਾਰ ਬਹੁਤ ਲਗਜ਼ਰੀ ਹੈ ਅਤੇ ਇਸਦੀ ਕੀਮਤ ਵੀ ਬਹੁਤ ਜ਼ਿਆਦਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਦੀ ਕੀਮਤ 84.70 ਲੱਖ ਰੁਪਏ ਤੋਂ ਲੈ ਕੇ 92.30 ਲੱਖ ਰੁਪਏ ਤੱਕ ਹੈ।
ਦੱਸ ਦੇਈਏ ਕਿ ਬਿਪਾਸ਼ਾ ਬਾਸੂ ਭਲੇ ਹੀ ਫਿਲਮੀ ਦੁਨੀਆ ਤੋਂ ਭੱਜ ਰਹੀ ਹੋਵੇ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੇ ਫੈਨਸ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਸਾਲ 2016 ਵਿੱਚ ਵਿਆਹ ਕੀਤਾ ਸੀ। 6 ਸਾਲਾਂ ਬਾਅਦ, ਇੱਕ ਛੋਟੀ ਨੰਨ੍ਹੀ ਪਰੀ ਉਨ੍ਹਾਂ ਦੇ ਘਰ ਆਈ, ਜਿਸਦਾ ਨਾਂ ਉਨ੍ਹਾਂ ਨੇ ਦੇਵੀ ਰੱਖਿਆ। ਬਿਪਾਸ਼ਾ ਬਾਸੂ ਦੀ ਬੇਟੀ ਦੇਵੀ ਬਹੁਤ ਪਿਆਰੀ ਹੈ। ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਆਉਂਦੀਆਂ ਰਹਿੰਦੀਆਂ ਹਨ।
Bipasha Basu ਤੇ Karan Singh Grover ਨੇ ਆਪਣੀ ਬੇਟੀ ਲਈ ਖਰੀਦੀ ਨਵੀਂ ਲਗਜ਼ਰੀ ਕਾਰ
Bipasha Basu and Karan Singh Grover New Audi Car: ਬਾਲੀਵੁੱਡ ਦੀ ਪਾਵਰ ਕਪਲ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਨੂੰ ਕਪਲ ਗੋਲ ਦਿੰਦੇ ਨਜ਼ਰ ਆਉਂਦੇ ਹਨ। ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਦੀ ਜੋੜੀ ਨੂੰ ਫੈਨਸ ਕਾਫੀ ਪਸੰਦ ਕਰਦੇ ਹਨ।
ਇਸ ਦੌਰਾਨ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਨੇ ਇੱਕ ਲਗਜ਼ਰੀ ਕਾਰ ਖਰੀਦੀ ਹੈ। ਬਿਪਾਸ਼ਾ ਬਾਸੂ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਵੀਡੀਓ ਪੋਸਟ ਕੀਤੀ ਹੈ। ਐਕਟਰਸ ਦਾ ਇਹ ਵੀਡੀਓ ਇੰਟਰਨੈੱਟ ‘ਤੇ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਯੂਜ਼ਰਸ ਇਸ ਕਲਿੱਪ ‘ਤੇ ਟਿੱਪਣੀ ਕਰਦੇ ਹੋਏ ਬਿਪਾਸ਼ਾ ਅਤੇ ਕਰਨ ਸਿੰਘ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ।
ਦਰਅਸਲ, ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਸਨੇ ਆਪਣੀ ਨਵੀਂ ਕਾਰ ਦੀ ਝਲਕ ਦਿਖਾਈ ਹੈ। ਬਿਪਾਸ਼ਾ ਨੇ ਦੱਸਿਆ ਹੈ ਕਿ ਉਸ ਨੇ ‘ਔਡੀ Q7’ ਕਾਰ ਖਰੀਦੀ ਹੈ।
ਕਲਿੱਪ ਵਿੱਚ, ਬਿਪਾਸ਼ਾ ਅਤੇ ਕਰਨ ਆਪਣੀ ਨਵੀਂ ਕਾਰ ਦਿਖਾ ਰਹੇ ਹਨ। ਇਸ ਦੌਰਾਨ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਕੇਕ ਕੱਟ ਕੇ ਇਸ ਪਲ ਦਾ ਜਸ਼ਨ ਮਨਾਇਆ।
ਦੱਸ ਦੇਈਏ ਕਿ ਇਹ ਕਾਰ ਬਹੁਤ ਲਗਜ਼ਰੀ ਹੈ ਅਤੇ ਇਸਦੀ ਕੀਮਤ ਵੀ ਬਹੁਤ ਜ਼ਿਆਦਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਦੀ ਕੀਮਤ 84.70 ਲੱਖ ਰੁਪਏ ਤੋਂ ਲੈ ਕੇ 92.30 ਲੱਖ ਰੁਪਏ ਤੱਕ ਹੈ।
ਦੱਸ ਦੇਈਏ ਕਿ ਬਿਪਾਸ਼ਾ ਬਾਸੂ ਭਲੇ ਹੀ ਫਿਲਮੀ ਦੁਨੀਆ ਤੋਂ ਭੱਜ ਰਹੀ ਹੋਵੇ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੇ ਫੈਨਸ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਸਾਲ 2016 ਵਿੱਚ ਵਿਆਹ ਕੀਤਾ ਸੀ। 6 ਸਾਲਾਂ ਬਾਅਦ, ਇੱਕ ਛੋਟੀ ਨੰਨ੍ਹੀ ਪਰੀ ਉਨ੍ਹਾਂ ਦੇ ਘਰ ਆਈ, ਜਿਸਦਾ ਨਾਂ ਉਨ੍ਹਾਂ ਨੇ ਦੇਵੀ ਰੱਖਿਆ। ਬਿਪਾਸ਼ਾ ਬਾਸੂ ਦੀ ਬੇਟੀ ਦੇਵੀ ਬਹੁਤ ਪਿਆਰੀ ਹੈ। ਉਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਆਉਂਦੀਆਂ ਰਹਿੰਦੀਆਂ ਹਨ।
Bipasha Basu ਤੇ Karan Singh Grover ਨੇ ਆਪਣੀ ਬੇਟੀ ਲਈ ਖਰੀਦੀ ਨਵੀਂ ਲਗਜ਼ਰੀ ਕਾਰ
Tags: audiAudi Q7automobile Newsbipasha basuBipasha Basu and Karan Singh GroverBipasha Basu New Carbollywoodentertainment newsKaran Singh GroverNew Luxury Carpro punjab tvpunjabi news
Share270Tweet169Share68

Related Posts

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.