ਸੋਮਵਾਰ, ਜੂਨ 29, 2026 08:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ‘ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ ਬਰਿੰਦਰਮੀਤ ਸਿੰਘ ਪਾਹੜਾ

ਐਸਐਸਪੀ (ਵਿਜੀਲੈਂਸ) ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਓਰੋ ਨੂੰ ਪਾਹੜਾ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਮਿਲੀ ਸੀ।

by Gurjeet Kaur
ਦਸੰਬਰ 6, 2022
in ਪੰਜਾਬ
0

Gurdaspur: ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਮੰਗਲਵਾਰ ਸਵੇਰੇ ਪਹਿਲੀ ਵਾਰ ਗੁਰਦਾਸਪੁਰ ‘ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਇਸ ਵਿੱਚ ਇੱਕ ਪਾਸੇ ਵਿਜੀਲੈਂਸ ਵਿਭਾਗ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਦਿੱਤੀ ਗਈ ਸਵਾਲਾਂ ਦੀ ਸੂਚੀ ਅਨੁਸਾਰ ਪੇਸ਼ ਹੋਣਗੇ। ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਦਿੱਤੇ ਗਏ ਸੱਦੇ ਦੇ ਚਲਦਿਆਂ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਪਹੁੰਚੇ। ਫਿਲਹਾਲ ਵਿਜੀਲੈਂਸ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਵਿਧਾਇਕ ਪਾਸੋਂ ਕਿਸ ਤਰਾ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਸਐਸਪੀ (ਵਿਜੀਲੈਂਸ) ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਓਰੋ ਨੂੰ ਪਾਹੜਾ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਉਸ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਦੇ ਵੇਰਵੇ ਮੰਗੇ ਹਨ। ਉਹ ਮੰਗਲਵਾਰ ਨੂੰ ਪੇਸ਼ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਧਾਇਕ ਪਾਹੜਾ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਦੀ ਚਰਚਾ ਛਿੜੀ ਸੀ। ਚਰਚਾ ਦਾ ਬਾਜ਼ਾਰ ਉਦੋਂ ਹੋਰ ਤੇਜ਼ ਹੋ ਗਿਆ ਸੀ ਜਦੋਂ 3 ਅਕਤੂਬਰ ਨੂੰ ਵਿਜੀਲੈਂਸ ਦੇ ਸਥਾਨਕ ਡੀਐਸਪੀ ਵੱਲੋਂ ਲੀਡ ਬੈਂਕ ਦੇ ਨਾਮ ਲਿਖਿਆ ਗਿਆ ਇੱਕ ਪੱਤਰ ਕਿਸੇ ਬੈਂਕ ਕਰਮਚਾਰੀ ਵੱਲੋਂ ਲੀਕ ਕਰ ਦਿੱਤਾ ਗਿਆ, ਜਿਸ ਵਿੱਚ ਵਿਜੀਲੈਂਸ ਅਧਿਕਾਰੀ ਵੱਲੋਂ ਵਿਧਾਇਕ ਪਾਹੜਾ ਦੇ ਖਿਲਾਫ ਸ਼ੁਰੂ ਕੀਤੀ ਗਈ ਇਨਕੁਆਰੀ ਨੰਬਰ 3 ਮਿਤੀ 25 ਅਗਸਤ 2022 ਦਾ ਹਵਾਲਾ ਦਿੰਦੇ ਹੋਏ ਵੱਖ ਵੱਖ ਬੈਂਕਾਂ ਪਾਸੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਿਤਾ ,ਪਤਨੀ ਸਮੇਤ ਕੁਲ ਛੇ ਪਰਿਵਾਰਿਕ ਮੈਂਬਰਾਂ ਸਮੇਤ ਦੋ ਨਜ਼ਦੀਕੀਆਂ ਦੇ ਬੈਂਕ ਖਾਤਿਆਂ ਅਤੇ ਲੋਨ ਖਾਤਿਆਂ ਦਾ ਰਿਕਾਰਡ ਮੰਗਿਆ ਗਿਆ ਸੀ।

ਇਹ ਵੀ ਪੜ੍ਹੋ : Sidhu Moosewala Murder Case: ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਹੋਵੇਗੀ ਪੁੱਛਗਿੱਛ

ਇਸ ਦੇ ਇੱਕ ਮਹੀਨੇ ਬਾਅਦ ਵੀ ਵਿਧਾਇਕ ਪਾਹੜਾ ਨੂੰ ਵਿਜੀਲੈਂਸ ਵੱਲੋਂ ਬੁਲਾਏ ਜਾਣ ਦੀ ਖਬਰ ਸਾਹਮਣੇ ਆਈ, ਜਿਸ ਬਾਰੇ ਵਿਜੀਲੈਂਸ ਅਧਿਕਾਰੀ ਜ਼ਿਆਦਾ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰਦੇ ਆ ਰਹੇ ਹਨ। ਵਿਜੀਲੈਂਸ ਵੱਲੋਂ ਸਿਰੋਪੇ ਦੀ ਪੁਸ਼ਟੀ ਕੀਤੀ ਗਈ ਸੀ ਕਿ ਵਿਧਾਇਕ ਪਾਹੜਾ ਨੂੰ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਗਿਆ ਹੈ। ਅੱਜ 10 ਵਜੇ ਦੇ ਕਰੀਬ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਜਲੰਧਰ ਗੁਰਦਾਸਪੁਰ ਪਹੁੰਚ ਗਏ ਹਨ ਜਿੱਥੇ ਡੀਐਸਪੀ ਵਿਜੀਲੈਂਸ ਨਿਰਮਲ ਸਿੰਘ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਪਾਹੜਾ ਕਾਂਗਰਸ ਵਿਅਕਤੀ ਤੇਜਤਰਾਰ ਆਗੂ ਹਨ ਅਤੇ ਲਗਾਤਾਰ ਸੂਬਾ ਪੱਧਰੀ ਡਿਬੇਟਸ ਆਦਿ ਵਿਚ ਪੰਜਾਬ ਦੀ ਆਪ ਸਰਕਾਰ ਦੇ ਖਿਲਾਫ ਬੋਲਦੇ ਰਹੇ ਹਨ। ਹਾਈਕਮਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਦਾ ਜਿਲਾ ਪ੍ਰਧਾਨ ਵੀ ਥਾਪਿਆ ਗਿਆ ਹੈ ਜ਼ਾਹਿਰ ਹੈ ਵਿਰੋਧੀ ਮਾਹੌਲ ਦੇ ਬਾਵਜੂਦ ਭਾਰੀ ਗਿਣਤੀ ਵਿਚ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦਾ ਕਦ ਪਾਰਟੀ ਵਿਚ ਕਾਫੀ ਉੱਚਾ ਹੈ। ਅਜਿਹੇ ਹਲਾਤਾਂ ਵਿੱਚ ਹੈ ਉਨ੍ਹਾਂ‌ ਵਿਰੁੱਧ ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਇਸਤੇ ਕਾਂਗਰਸ ਪਾਰਟੀ ਹਾਈਕਮਾਨ ਦਾ ਕੀ ਸਟੈਂਡ ਹੋਵੇਗਾ, ਇਹ ਵੀ ਦੇਖਣ ਯੋਗ ਹੋਵੇਗਾ ?

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Barindermeet PahraCongress MLApro punjab tvpunjabi newsVigilance
Share235Tweet147Share59

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.