ਵੀਰਵਾਰ, ਅਪ੍ਰੈਲ 2, 2026 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਜਨਮ ਦਿਹਾੜੇ ‘ਤੇ ਵਿਸ਼ੇਸ਼: ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ

ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ: ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥

by Gurjeet Kaur
ਫਰਵਰੀ 11, 2023
in ਧਰਮ
0
ਸਾਕਾ ਚਮਕੌਰ ਦੀ ਅਸਾਵੀਂ ਜੰਗ 'ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੇ ਖ਼ੁਦ ਅੱਗੇ ਆ ਕੇ ਗੁਰੂ ਪਿਤਾ ਤੋਂ ਜੰਗ 'ਚ ਜਾਣ ਦੀ ਇਜਾਜ਼ਤ ਮੰਗੀ, ਅਤੇ ਧਰਮ ਤੇ ਸੱਚਾਈ ਦੀ ਜੰਗ 'ਚ ਬੇਮਿਸਾਲ ਸੂਰਬੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਹੀਦੀ ਦਿੱਤੀ।
ਛੋਟੀ ਉਮਰੇ ਹੀ ਘੋੜਸਵਾਰੀ, ਸ਼ਸਤਰ ਵਿੱਦਿਆ, ਰਣ ਕੁਸ਼ਲਤਾ 'ਚ ਨਿਪੁੰਨ ਹੋ ਗਏ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਬਹਾਦਰੀ ਦੀਆਂ ਅਨੇਕਾਂ ਸਾਖੀਆਂ ਸਿੱਖ ਇਤਿਹਾਸ 'ਚ ਦਰਜ ਹਨ,
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ 'ਚ ਸ੍ਰੀ ਪਾਉਂਟਾ ਸਾਹਿਬ ਦੀ ਧਰਤੀ 'ਤੇ ਹੋਇਆ।
ਥੋੜ੍ਹ ਚਿੜੀ ਜ਼ਿੰਦਗੀ 'ਚ ਬੇਹੱਦ ਪ੍ਰੇਰਨਾਦਾਇਕ ਮਿਸਾਲ ਕਾਇਮ ਕਰਨ ਸਦਕਾ ਉਨ੍ਹਾਂ ਨੂੰ ਬਾਬਾ ਕਹਿ ਕੇ ਸਨਮਾਨ ਭੇਟ ਕੀਤਾ ਜਾਂਦਾ ਹੈ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੜਪੋਤਰੇ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ, ਅਤੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।

ਥੋੜ੍ਹ ਚਿੜੀ ਜ਼ਿੰਦਗੀ ‘ਚ ਬੇਹੱਦ ਪ੍ਰੇਰਨਾਦਾਇਕ ਮਿਸਾਲ ਕਾਇਮ ਕਰਨ ਸਦਕਾ ਉਨ੍ਹਾਂ ਨੂੰ ਬਾਬਾ ਕਹਿ ਕੇ ਸਨਮਾਨ ਭੇਟ ਕੀਤਾ ਜਾਂਦਾ ਹੈ।

ਥੋੜ੍ਹ ਚਿੜੀ ਜ਼ਿੰਦਗੀ ‘ਚ ਬੇਹੱਦ ਪ੍ਰੇਰਨਾਦਾਇਕ ਮਿਸਾਲ ਕਾਇਮ ਕਰਨ ਸਦਕਾ ਉਨ੍ਹਾਂ ਨੂੰ ਬਾਬਾ ਕਹਿ ਕੇ ਸਨਮਾਨ ਭੇਟ ਕੀਤਾ ਜਾਂਦਾ ਹੈ।

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਚ ਸ੍ਰੀ ਪਾਉਂਟਾ ਸਾਹਿਬ ਦੀ ਧਰਤੀ ‘ਤੇ ਹੋਇਆ।

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਚ ਸ੍ਰੀ ਪਾਉਂਟਾ ਸਾਹਿਬ ਦੀ ਧਰਤੀ ‘ਤੇ ਹੋਇਆ।

ਉਨ੍ਹਾਂ ਦੇ ਜਨਮ ਸਮੇਂ ਦਸ਼ਮੇਸ਼ ਪਿਤਾ ਨੇ ਭੰਗਾਣੀ ਦੀ ਜੰਗ ਜਿੱਤੀ, ਅਤੇ ਕਿਹਾ ਜਾਂਦਾ ਹੈ ਕਿ ਇਸ ਵੱਡੀ ਜਿੱਤ ਸਦਕਾ ਹੀ ਉਨ੍ਹਾਂ ਦਾ ਨਾਂਅ ਅਜੀਤ ਸਿੰਘ ਰੱਖਿਆ ਗਿਆ।

ਉਨ੍ਹਾਂ ਦੇ ਜਨਮ ਸਮੇਂ ਦਸ਼ਮੇਸ਼ ਪਿਤਾ ਨੇ ਭੰਗਾਣੀ ਦੀ ਜੰਗ ਜਿੱਤੀ, ਅਤੇ ਕਿਹਾ ਜਾਂਦਾ ਹੈ ਕਿ ਇਸ ਵੱਡੀ ਜਿੱਤ ਸਦਕਾ ਹੀ ਉਨ੍ਹਾਂ ਦਾ ਨਾਂਅ ਅਜੀਤ ਸਿੰਘ ਰੱਖਿਆ ਗਿਆ।

ਛੋਟੀ ਉਮਰੇ ਹੀ ਘੋੜਸਵਾਰੀ, ਸ਼ਸਤਰ ਵਿੱਦਿਆ, ਰਣ ਕੁਸ਼ਲਤਾ ‘ਚ ਨਿਪੁੰਨ ਹੋ ਗਏ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਬਹਾਦਰੀ ਦੀਆਂ ਅਨੇਕਾਂ ਸਾਖੀਆਂ ਸਿੱਖ ਇਤਿਹਾਸ ‘ਚ ਦਰਜ ਹਨ,

ਛੋਟੀ ਉਮਰੇ ਹੀ ਘੋੜਸਵਾਰੀ, ਸ਼ਸਤਰ ਵਿੱਦਿਆ, ਰਣ ਕੁਸ਼ਲਤਾ ‘ਚ ਨਿਪੁੰਨ ਹੋ ਗਏ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਬਹਾਦਰੀ ਦੀਆਂ ਅਨੇਕਾਂ ਸਾਖੀਆਂ ਸਿੱਖ ਇਤਿਹਾਸ ‘ਚ ਦਰਜ ਹਨ,

ਜਿਨ੍ਹਾਂ ‘ਚ ਉਨ੍ਹਾਂ ਨੇ ਗ਼ਰੀਬ, ਕਮਜ਼ੋਰ, ਅਤੇ ਲੋੜਵੰਦਾਂ ਦੀ ਮਦਦ ਲਈ ਆਪਣੀ ਬਹਾਦਰੀ ਦਾ ਪ੍ਰਗਟਾਵਾ ਕੀਤਾ।

ਸਾਕਾ ਚਮਕੌਰ ਦੀ ਅਸਾਵੀਂ ਜੰਗ ‘ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੇ ਖ਼ੁਦ ਅੱਗੇ ਆ ਕੇ ਗੁਰੂ ਪਿਤਾ ਤੋਂ ਜੰਗ ‘ਚ ਜਾਣ ਦੀ ਇਜਾਜ਼ਤ ਮੰਗੀ, ਅਤੇ ਧਰਮ ਤੇ ਸੱਚਾਈ ਦੀ ਜੰਗ ‘ਚ ਬੇਮਿਸਾਲ ਸੂਰਬੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਹੀਦੀ ਦਿੱਤੀ।

ਸਾਕਾ ਚਮਕੌਰ ਦੀ ਅਸਾਵੀਂ ਜੰਗ ‘ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੇ ਖ਼ੁਦ ਅੱਗੇ ਆ ਕੇ ਗੁਰੂ ਪਿਤਾ ਤੋਂ ਜੰਗ ‘ਚ ਜਾਣ ਦੀ ਇਜਾਜ਼ਤ ਮੰਗੀ, ਅਤੇ ਧਰਮ ਤੇ ਸੱਚਾਈ ਦੀ ਜੰਗ ‘ਚ ਬੇਮਿਸਾਲ ਸੂਰਬੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਹੀਦੀ ਦਿੱਤੀ।

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਅਤੇ ਮਾਰਗ ਦਰਸ਼ਨ ਦਾ ਸੋਮਾ ਹੈ, ਜਿਨ੍ਹਾਂ ਨੇ ਦੱਸਿਆ ਕਿ ਸੱਚਾਈ ਦੀ ਡਟ ਕੇ ਪੈਰਵੀ ਕਰੋ, ਅਤੇ ਜ਼ੁਲਮ ਅੱਗੇ ਝੁਕਣਾ ਨਹੀਂ।

Tags: baba ajit singh jipro punjab tvsahibzada baba Ajit singh jisikh guru
Share363Tweet227Share91

Related Posts

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result