ਮੰਗਲਵਾਰ, ਜੁਲਾਈ 29, 2025 12:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Bitcoin ਦੇ ਰਾਹੀਂ ਜੰਮੂ-ਕਸ਼ਮੀਰ ‘ਚ ਕੀਤੀ ਜਾ ਰਹੀ ਅੱਤਵਾਦੀ ਫੰਡਿੰਗ, SIA ਨੇ ਕੀਤੀ ਛਾਪੇਮਾਰੀ

by propunjabtv
ਅਗਸਤ 4, 2022
in ਦੇਸ਼
0

ਜੰਮੂ-ਕਸ਼ਮੀਰ ਪੁਲਿਸ ਦੀ ਸੂਬਾ ਜਾਂਚ ਏਜੰਸੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਅੱਤਵਾਦ ਦੇ ਕਈ ਬਿਟਕੁਆਇਨ ਵਪਾਰ ਦੇ ਮਾਧਿਅਮ ਨਾਲ ਪੈਸਾ ਉਪਲਬਧ ਕਰਾਉਣ ਦੇ ਸਬੰਧ ‘ਚ 7 ਥਾਵਾਂ ‘ਤੇ ਛਾਪੇਮਾਰੀ ਕੀਤੀ।ਪੁਲਿਸ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਨੇ ਕਈ ਥਾਵਾਂ ‘ਤੇ ਤਲਾਸ਼ੀ ਲਈ ਅਤੇ ਸ਼ੱਕੀ ਮੇਂਢਰ,ਪੁੰਛ, ਬਾਰਾਮੂਲਾ, ਕੁਪਵਾੜਾ ਅਤੇ ਹੰਦਵਾੜਾ ਘਰਾਂ ‘ਚ ਤਲਾਸ਼ੀ ਲਈ ਗਈ।ਇਹ ਕਾਰਵਾਈ ਸ਼੍ਰੀਨਗਰ ਦੇਕਾਊਂਟਰ ਇੰਟੈਲੀਜੈਂਸ ਪੁਲਿਸ ਸਟੇਸ਼ਨ ‘ਚ ਦਰਜ ਇੱਕ ਮਾਮਲੇ ਦੀ ਜਾਂਚ ਦੇ ਸਬੰਧ ‘ਚ ਕੀਤੀ ਗਈ।

ਇਸ ਮਾਮਲੇ ‘ਚ 2 ਔਰਤਾਂ ਦੇ ਨਾਮ ਵੀ ਸ਼ਾਮਿਲ ਹਨ।ਪੁਲਿਸ ਨੇ ਕਾਰਵਾਈ ‘ਚ ਡਿਜ਼ੀਟਲ ਉਪਕਰਨਾਂ, ਸਿਮ ਕਾਰਡ, ਮੋਬਾਇਲ ਫੋਨ ਅਤੇ ਕਈ ਅਹਿਮ ਸਬੂਤ ਆਪਣੇ ਕਬਜ਼ੇ ਲੈ ਲਏ ਹਨ।ਜਬਤ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।ਸੂਤਰਾਂ ਮੁਤਾਬਕ ਸ਼ੁਰੂਆਤ ‘ਚ ਜਿਨਾਂ੍ਹ ਵਿਵਰਨਾਂ ਦੀ ਜਾਂਚ ਕੀਤੀ ਗਈ ਹੈ, ਉਨਾਂ੍ਹ ‘ਚ ਪਾਕਿਸਤਾਨ ਦਾ ਇੱਕ ਮਾਸਟਰਮਾਈਂਡ ਵੀ ਸ਼ਾਮਿਲ ਹੈ, ਜੋ ਖੁਫੀਆ ਏਜੰਸੀਆਂ ਅਤੇ ਪਾਕਿਸਤਾਨ ‘ਚ ਸਰਗਰਮ ਅੱਤਵਾਦੀ ਸੰਗਠਨਾਂ ਦੇ ਨਾਲ ਮਿਲ ਕੇ ਏਜੰਟਾਂ ਨੂੰ ਪੈਸਾ ਪਹੁੰਚਾਉਂਦਾ ਹੈ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags: ammu and KashmirBitcoinSIA RaidTerrorist funding
Share203Tweet127Share51

Related Posts

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025
Load More

Recent News

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.