ਵੀਰਵਾਰ, ਫਰਵਰੀ 19, 2026 11:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸ਼ੂਗਰ ਤੋਂ ਲੈ ਕੇ ਕੈਂਸਰ ਤੱਕ ਕਈ ਬਿਮਾਰੀਆਂ ‘ਚ ਫਾਇਦੇਮੰਦ ਹੈ ਕਰੇਲਾ, ਜਾਣੋ ਕਿਵੇਂ

Health Tips: ਕਰੇਲਾ ਟਾਈਪ I ਤੇ ਟਾਈਪ II ਡਾਇਬਟੀਜ਼ ਦੋਵਾਂ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇੱਕ ਗਲਾਸ ਕਰੇਲੇ ਦੇ ਜੂਸ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

by ਮਨਵੀਰ ਰੰਧਾਵਾ
ਮਾਰਚ 27, 2023
in ਸਿਹਤ, ਲਾਈਫਸਟਾਈਲ
0

Bitter Gourd Benefits: ਕਰੇਲੇ ਦਾ ਸਵਾਦ ਭਾਵੇਂ ਕੌੜਾ ਹੋਵੇ ਪਰ ਇਸ ਨੂੰ ਖੁਰਾਕ ਦਾ ਹਿੱਸਾ ਬਣਾਉਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨੂੰ ਭੋਜਨ ‘ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ​​ਹੋਣ ਦੇ ਨਾਲ-ਨਾਲ ਚਮੜੀ ਨੂੰ ਵੀ ਕਈ ਫਾਇਦੇ ਹੁੰਦੇ ਹਨ।

ਜ਼ਿਆਦਾਤਰ ਲੋਕ ਕਰੇਲਾ ਖਾਣ ਤੋਂ ਭੱਜਦੇ ਹਨ। ਜਦੋਂ ਕਿ ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦੱਸ ਦੇਈਏ ਕਿ ਕਰੇਲੇ ਵਿੱਚ ਕਾਪਰ, ਵਿਟਾਮਿਨ ਬੀ, ਅਨਸੈਚੁਰੇਟਿਡ ਫੈਟੀ ਐਸਿਡ ਸਮੇਤ ਕਈ ਹੋਰ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਐਂਟੀ-ਵਾਇਰਲ ਅਤੇ ਐਂਟੀ-ਬਾਇਓਟਿਕ ਗੁਣਾਂ ਕਾਰਨ ਇਹ ਸਰੀਰ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।

ਕਰੇਲੇ ਵਿੱਚ ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵੀ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਨਾ ਸਿਰਫ ਛੂਤ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਸਗੋਂ ਕਈ ਤਰ੍ਹਾਂ ਦੀਆਂ ਐਲਰਜੀਆਂ ਤੋਂ ਵੀ ਰਾਹਤ ਦਿੰਦਾ ਹੈ। ਜੇਕਰ ਤੁਸੀਂ ਇਸ ਦੇ ਜੂਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਨੂੰ ਕਈ ਹੋਰ ਫਾਇਦੇ ਵੀ ਦਿੰਦਾ ਹੈ।

ਕਰੇਲੇ ਦੇ ਫਾਇਦੇ-

ਡਾਇਬਟੀਜ਼ ਵਿੱਚ ਮਦਦਗਾਰ:- ਕਰੇਲਾ ਟਾਈਪ I ਤੇ ਟਾਈਪ II ਦੋਵਾਂ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇੱਕ ਗਲਾਸ ਕਰੇਲੇ ਦੇ ਜੂਸ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਸਿਹਤਮੰਦ ਚਮੜੀ ਤੇ ਵਾਲਾਂ ਲਈ ਮਦਦਗਾਰ: – ਕਰੇਲਾ ਐਂਟੀਆਕਸੀਡੈਂਟ ਅਤੇ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦਾ ਹੈ ਜੋ ਚਮੜੀ ਲਈ ਚੰਗੇ ਹੁੰਦੇ ਹਨ। ਇਹ ਮੁਹਾਸੇ ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਕਰੇਲਾ ਡੈਂਡਰਫ, ਵਾਲਾਂ ਦੇ ਝੜਨ ਦੀ ਸਮੱਸਿਆ ‘ਚ ਵੀ ਫਾਇਦੇਮੰਦ ਹੁੰਦਾ ਹੈ।

ਕੈਂਸਰ ਦੇ ਖ਼ਤਰੇ ਨੂੰ ਘਟਾਉਂਦਾ: – ਕਰੇਲਾ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ ਤੇ ਐਲਰਜੀ ਅਤੇ ਲਾਗਾਂ ਨੂੰ ਰੋਕਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।

ਭਾਰ ਘਟਾਉਣ ‘ਚ ਮਦਦਗਾਰ: – ਕਰੇਲੇ ਵਿੱਚ ਕੈਲੋਰੀ ਘੱਟ ਹੁੰਦੀ ਹੈ ਤੇ ਫਾਈਬਰ ਭਰਪੂਰ ਹੁੰਦਾ ਹੈ। ਇਹ ਚਰਬੀ ਦੇ ਸੈੱਲਾਂ ਦੇ ਗਠਨ ਅਤੇ ਵਿਕਾਸ ਨੂੰ ਰੋਕਦਾ ਹੈ, ਜੋ ਸਰੀਰ ਵਿੱਚ ਚਰਬੀ ਨੂੰ ਸਟੋਰ ਕਰਨ ਲਈ ਜ਼ਿੰਮੇਵਾਰ ਹਨ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਡੀਟੌਕਸਫਾਈ ਕਰਨ ‘ਚ ਮਦਦ ਕਰਦੇ ਹਨ, ਜੋ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਪਾਚਨ ਕਿਰਿਆ ਨੂੰ ਸੁਧਾਰਦਾ:– ਕਰੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਕਬਜ਼ ‘ਚ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ ਉਨ੍ਹਾਂ ਨੂੰ ਰੋਜ਼ਾਨਾ ਕਰੇਲੇ ਦਾ ਸੇਵਨ ਕਰਨਾ ਚਾਹੀਦਾ ਹੈ।

ਦਿਲ ਦੀ ਸਿਹਤ ਲਈ ਫਾਇਦੇਮੰਦ: – ਕਰੇਲਾ ਐਲਡੀਐਲ (ਬੁਰਾ ਕੋਲੈਸਟ੍ਰੋਲ) ਨੂੰ ਘੱਟ ਕਰਦਾ ਹੈ ਅਤੇ ਦਿਲ ਦੇ ਦੌਰੇ ਦੇ ਜੋਖਮ ਨੂੰ ਘਟਾਉਂਦਾ ਹੈ।

Disclaimer: ਇੱਥੇ ਦਿੱਤੀ ਗਈ ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਤ ਹੈ। Pro Punjab TV ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bitter gourdBitter Gourd for HealthBitter Gourd JuiceGood Health TipsHealth Benefits of Bitter Gourdhealth tipsKarelapro punjab tvpunjabi news
Share1108Tweet693Share277

Related Posts

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.