ਸ਼ੁੱਕਰਵਾਰ, ਜਨਵਰੀ 30, 2026 01:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BJP ਸਾਂਸਦ ਵਰੁਣ ਗਾਂਧੀ ਨੇ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ ਕਿਸਾਨ ਸਾਡਾ ਹੀ ਖੂਨ, ਉਨਾਂ੍ਹ ਦਾ ਦਰਦ ਸਮਝੋ

by propunjabtv
ਸਤੰਬਰ 5, 2021
in ਦੇਸ਼, ਪੰਜਾਬ
0

ਖੇਤੀ ਕਾਨੂੰਨਾਂ ਦੇ ਵਿਰੁੱਧ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ਦੇ ਜੀਆਈਸੀ ਮੈਦਾਨ ‘ਚ ਜਾਰੀ ਕਿਸਾਨ ਮਹਾਪੰਚਾਇਤ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਵਰੁਣ ਗਾਂਧੀ ਨੇ ਕਿਸਾਨਾਂ ਦਾ ਸਮਰਥਨ ਕੀਤਾ।ਭਲਾਂ ਹੀ ਕੇਂਦਰ ਸਰਕਾਰ ਅਤੇ ਪਾਰਟੀ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਨਕਾਰ ਰਹੇ ਹਨ, ਭਾਜਪਾ ਸਾਂਸਦ ਵਰੁਣ ਗਾਂਧੀ ਕਿਸਾਨਾਂ ਦੇ ਪੱਖ ‘ਚ ਅੱਜ ਆਵਾਜ਼ ਉਠਾਉਂਦੇ ਦਿਸੇ।

Lakhs of farmers have gathered in protest today, in Muzaffarnagar. They are our own flesh and blood. We need to start re-engaging with them in a respectful manner: understand their pain, their point of view and work with them in reaching common ground. pic.twitter.com/ZIgg1CGZLn

— Varun Gandhi (@varungandhi80) September 5, 2021

ਕਿਸਾਨ ਮਹਾਪੰਚਾਇਤ ਦੇ ਐਤਵਾਰ ਨੂੰ ਸਾਂਸਦ ਵਰੁਣ ਗਾਂਧੀ ਨੇ ਕਿਸਾਨਾਂ ਦਾ ਦਰਦ ਸਮਝਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਆਪਣਾ ਹੀ ਖੂਨ ਹਨ ਅਤੇ ਉਨਾਂ੍ਹ ਦਾ ਦਰਦ ਸਮਝਣਾ ਹੋਵੇਗਾ।ਪੀਲੀਭੀਤ ਤੋਂ ਭਾਜਪਾ ਸਾਂਸਦ ਵਰੁਣ ਗਾਂਧੀ ਨੇ ਆਪਣੇ ਅਧਿਕਾਰਿਕ ਟਵਿਟਰ ਅਕਾਊਂਟ ‘ਤੇ ਟਵੀਟ ਕਰ ਕੇ ਕਿਹਾ, ‘ਮੁਜ਼ੱਫਰਨਗਰ ‘ਚ ਅੱਜ ਪ੍ਰਦਰਸ਼ਨ ਲਈ ਲੱਖਾਂ ਕਿਸਾਨ ਜੁਟੇ ਹੋਏ ਹਨ।

ਉਹ ਸਾਡਾ ਹੀ ਖੂਨ ਹਨ।ਸਾਨੂੰ ਉਨਾਂ੍ਹ ਨਾਲ ਫਿਰ ਤੋਂ ਸਨਮਾਨਜਨਕ ਤਰੀਕੇ ਨਾਲ ਜੁੜਨ ਦੀ ਲੋੜ ਹੈ।ਉਨਾਂ੍ਹ ਦਾ ਦਰਦ ਸਮਝੋ, ਉਨ੍ਹਾਂ ਦਾ ਨਜ਼ਰੀਆ ਦੇਖੋ ਅਤੇ ਜ਼ਮੀਨ ਤੱਕ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰੋ।ਵਰੁਣ ਨੇ ਇਸਦੇ ਨਾਲ ਹੀ ਇੱਕ ਵੀਡੀਓ ਵੀ ਟਵੀਟ ‘ਤੇ ਸਾਂਝਾ ਕੀਤਾ ਹੈ।ਜੋ ਕਿਸਾਨ ਮਹਾਪੰਚਾਇਤ ਦਾ ਲੱਗ ਰਿਹਾ ਹੈ।

Tags: BJP MP Varun Gandhiour bloodsays farmers aresupports farmers
Share198Tweet124Share50

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.