ਮੰਗਲਵਾਰ, ਮਾਰਚ 24, 2026 07:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਕਿਹੜੇ ਅਨੋਖੇ ਫੈਸਲੇ ਦੀ BJP ਨੇ ਕੀਤੀ ਸ਼ਲਾਘਾ ?

by propunjabtv
ਜੂਨ 28, 2021
in ਦੇਸ਼, ਪੰਜਾਬ
0

ਜਥੇਦਾਰ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਲੜਕੀਆਂ ਦੇ ਹੱਕ ਦੇ ਵਿੱਚ ਚਿੱਠੀ ਲਿਖੀ ਹੈ। ਜਿਸ ‘ਚ ਉਨ੍ਹਾਂ ਲੜਕੀਆਂ ਦੇ ਜਬਰਦਸਤ ਧਰਮ ਪਰਿਵਰਤਨ ਨੂੰ ਲੈਕੇ ਚਿੰਤਾ ਜਤਾਈ ਹੈ | ਜਥੇਦਾਰ ਨੇ ਕਸ਼ਮੀਰ ਵਿਚ ਇਕ 18 ਸਾਲਾ ਲੜਕੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਤੇ ਚਿੰਤਾ ਜਤਾਈ ਹੈ। ਅਨੋਖੀ ਗੱਲ ਇਹ ਹੈ ਜਥੇਦਾਰ ਅਕਾਲ ਤਖਤ ਸਾਹਿਬ ਨੇ ਇਸ ਵਿੱਚ ਯੂ ਪੀ ਅਤੇ ਮੱਧ ਪਰਦੇਸ਼ ਦੀਆਂ ਬੀ ਜੇ ਪੀ ਸਰਕਾਰਾਂ ਦੇ ਉਸ ਵਿਵਾਦ ਭਰੇ ਲਵ- ਜੇਹਾਦ ਕਨੂੰਨ ਦੀ ਹਿਮਾਇਤ ਕੀਤੀ ਹੈ ਜਿਸ ਦਾ ਬਹੁਤ ਸਾਰੇ ਹਲਕਿਆ ਵੱਲੋਂ ਵਿਰੋਧ ਵੀ ਹੁੰਦਾ ਰਿਹਾ ਹੈ ।

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਤਰ੍ਹਾਂ ਦੇ ਲਵ ਜਿਹਾਦ ਕਾਨੂੰਨ ਨੂੰ ਸਿੱਖ ਲੜਕੀਆਂ ਦੀ ਸੁਰੱਖਿਆ ਲਈ ਜੰਮੂ ਕਸ਼ਮੀਰ ਵਿਚ ਲਿਆਉਣ ਦੀ ਮੰਗ ਕੀਤੀ ਹੈ। ਜਥੇਦਾਰ ਦੀ ਲਿਖੀ ਚਿੱਠੀ ਦਾ ਬੀਜੇਪੀ ਨੇ ਸਵਾਗਤ ਕੀਤਾ। ਪਾਰਟੀ ਦੇ ਕੌਮੀ ਬੁਲਾਰੇ  ਆਰ ਪੀ ਸਿੰਘ ਨੇ ਇਸ ਦਾ ਸਵਾਗਤ ਕਰਦੇ ਹੋਏ ਨਾਲ ਇਹ ਵੀ ਬੇਨਤੀ ਵੀ ਜਥੇਦਾਰ ਨੂੰ ਕੀਤੀ ਹੈ ਕੀ ਓਹ ਅਜਿਹੀ ਹੀ ਚਿੱਠੀ ਮੁੱਖ ਮੰਤਰੀ ਪੰਜਾਬ ਨੂੰ ਲਿਖਣ ਜਿਸ ਵਿੱਚ ਪੰਜਾਬ ਵਿੱਚ ਸਿੱਖਾਂ ਦੀ ਈਸਾਈ ਧਰਮ ‘ਚ ਤਬਦੀਲੀ ਰੋਕਣ ਲਈ ਅਜਿਹਾ ਕਨੂੰ ਬਣਾਇਆ ਜਾਵੇ ।

Tags: bjpgiani harpreet singhJathedar shri akal takhat sahib
Share199Tweet124Share50

Related Posts

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਮਾਰਚ 23, 2026

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮਾਰਚ 23, 2026
Load More

Recent News

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.