ਸੋਮਵਾਰ, ਅਗਸਤ 31, 2026 01:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਂਧਰਾ ਪ੍ਰਦੇਸ਼: ਸੱਤਾ ‘ਚ ਆਉਣ ਲਈ ਭਾਜਪਾ ਦੇ ਸੂਬਾ ਪ੍ਰਧਾਨ ਦਾ ਅਜੀਬ ਵਾਅਦਾ,’BJP ਨੂੰ ਵੋਟਾਂ ਪਾਓ, 50 ਰੁਪਏ ‘ਚ ਦੇਵਾਂਗੇ ਸ਼ਰਾਬ’

by propunjabtv
ਦਸੰਬਰ 29, 2021
in ਦੇਸ਼
0

ਆਂਧਰਾ ਪ੍ਰਦੇਸ਼ ਭਾਜਪਾ ਦੇ ਸੂਬਾ ਪ੍ਰਧਾਨ ਸੋਮੂ ਵੀਰਰਾਜੂ ਦਾ ਇੱਕ ਅਜੀਬ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਸੂਬੇ ਵਿੱਚ 50 ਰੁਪਏ ਵਿੱਚ ਮਿਆਰੀ ਸ਼ਰਾਬ ਦੀ ਚੌਥਾਈ ਬੋਤਲ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ  ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਮਿਆਰੀ ਸ਼ਰਾਬ ਦੀ ਇੱਕ ਚੌਥਾਈ ਬੋਤਲ 200 ਰੁਪਏ ਵਿੱਚ ਮਿਲ ਰਹੀ ਹੈ। ਉਹ ਮੰਗਲਵਾਰ ਨੂੰ ਪਾਰਟੀ ਦੀ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵੀਰਰਾਜੂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਸੂਬੇ ‘ਚ ਉੱਚੀਆਂ ਕੀਮਤਾਂ ‘ਤੇ ਨਕਲੀ ਬ੍ਰਾਂਡ ਦੀ ਸ਼ਰਾਬ ਵਿਕ ਰਹੀ ਹੈ। ਜਦੋਂਕਿ ਸੂਬੇ ਵਿੱਚ ਚੰਗੀ ਬਰਾਂਡ ਦੀ ਸ਼ਰਾਬ ਉਪਲਬਧ ਨਹੀਂ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਦਾ ਹਰ ਵਿਅਕਤੀ ਸ਼ਰਾਬ ‘ਤੇ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਖਰਚ ਕਰ ਰਿਹਾ ਹੈ। ਨੇ ਕਿਹਾ ਕਿ ਸੂਬੇ ‘ਚ ਇਕ ਕਰੋੜ ਲੋਕ ਸ਼ਰਾਬ ਪੀ ਰਹੇ ਹਨ, ਮੈਂ ਚਾਹੁੰਦਾ ਹਾਂ ਕਿ ਇਹ ਇਕ ਕਰੋੜ ਲੋਕ ਭਾਜਪਾ ਨੂੰ ਵੋਟ ਦੇਣ।

ਜੇਕਰ ਭਾਜਪਾ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਨੂੰ 75 ਰੁਪਏ ਵਿੱਚ ਮਿਆਰੀ ਸ਼ਰਾਬ ਦੀ ਬੋਤਲ ਮੁਹੱਈਆ ਕਰਵਾਈ ਜਾਵੇਗੀ। ਜੇਕਰ ਮਾਲੀਆ ਚੰਗਾ ਹੋਵੇਗਾ ਤਾਂ 50 ਰੁਪਏ ਪ੍ਰਤੀ ਬੋਤਲ ਵੀ ਵੇਚੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਲੋਕਾਂ ਦੀਆਂ ਸ਼ਰਾਬ ਦੀਆਂ ਫੈਕਟਰੀਆਂ ਹਨ, ਜੋ ਸੂਬੇ ਵਿੱਚ ਘਟੀਆ ਕੁਆਲਿਟੀ ਦੀ ਸ਼ਰਾਬ ਮੁਹੱਈਆ ਕਰਵਾ ਰਹੀਆਂ ਹਨ।

Tags: Andhra PradeshBJP state president'sstrange promise
Share202Tweet127Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.