ਬੁੱਧਵਾਰ, ਜਨਵਰੀ 14, 2026 03:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Gujarat Assembly Election 2022: ਗੁਜਰਾਤ ‘ਚ ਬੀਜੇਪੀ ਨੇ ਪਹਿਲੀ ਸੂਚੀ ਕੀਤੀ ਜਾਰੀ, ਜਡੇਜਾ ਦੀ ਪਤਨੀ ਜਾਮਨਗਰ ਤੋਂ ਚੋਣ ਮੈਦਾਨ ‘ਚ

ਬੀਜੇਪੀ ਨੇ ਗੁਜਰਾਤ 'ਚ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕਈ ਵੱਡੇ ਆਗੂਆਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਜਾਮਨਗਰ ਤੋਂ ਜਡੇਜਾ ਦੀ ਪਤਨੀ ਵੀ ਇਸ ਵਾਰ ਚੋਣ ਮੈਦਾਨ ਵਿੱਚ ਉਤਰੇਗੀ।

by Bharat Thapa
ਨਵੰਬਰ 10, 2022
in ਦੇਸ਼, ਰਾਜਨੀਤੀ
0

BJP Candidate List Gujarat : ਭਾਜਪਾ ਨੇ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 180 ਵਿਧਾਨ ਸਭਾ ਸੀਟਾਂ ਚੋਂ 160 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਘਾਟਲੋਧੀਆ ਤੋਂ ਚੋਣ ਲੜਨਗੇ। ਇੱਥੇ ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਐਮੀ ਯਾਗਨਿਕ ਹਨ।

ਡਾ ਦਰਸ਼ਿਤਾ ਸ਼ਾਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਥਾਂ ਰਾਜਕੋਟ ਪੱਛਮੀ ਤੋਂ ਚੋਣ ਲੜਨਗੇ। ਮੋਰਬੀ ‘ਚ ਭਾਜਪਾ ਨੇ ਮੌਜੂਦਾ ਵਿਧਾਇਕ ਬ੍ਰਿਜੇਸ਼ ਦੀ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਥਾਂ ਸਾਬਕਾ ਵਿਧਾਇਕ ਕਾਂਤੀਲਾਲ ਅਮ੍ਰਿਤੀਆ ਨੂੰ ਟਿਕਟ ਦਿੱਤੀ ਗਈ ਹੈ। ਮੋਰਬੀ ਪੁਲ ਹਾਦਸੇ ਦੌਰਾਨ ਕਾਂਤੀਲਾਲ ਨੇ ਲੋਕਾਂ ਦੀ ਜਾਨ ਬਚਾਉਣ ਲਈ ਮੱਛੂ ਨਦੀ ਵਿੱਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਨੇ ਤੁਰੰਤ ਬਚਾਅ ਲਈ ਇੱਕ ਵੀਡੀਓ ਵੀ ਪੋਸਟ ਕੀਤਾ। ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਜਾਮਨਗਰ ਉੱਤਰੀ ਤੋਂ ਟਿਕਟ ਦਿੱਤੀ ਗਈ ਹੈ।

भारतीय जनता पार्टी केन्द्रीय चुनाव समिति ने गुजरात विधानसभा चुनाव-2022 के लिए निम्नलिखित नामों पर अपनी स्वीकृति प्रदान की है। (1/3) pic.twitter.com/Jk4YBdmzlk

— BJP (@BJP4India) November 10, 2022

ਪਹਿਲੀ ਸੂਚੀ ਦੇ ਅਹਿਮ ਚਿਹਰੇ…

1 ਘਾਟਲੋਡੀਆ- ਮੁੱਖ ਮੰਤਰੀ ਭੂਪੇਂਦਰ ਪਟੇਲ
2 ਗਾਂਧੀਧਾਮ- ਮਾਲਤੀਬੇਨ ਮਹੇਸ਼ਵਰੀ
3 ਰਾਜਕੋਟ ਪੱਛਮੀ- ਦਰਸ਼ਿਤਾ ਸ਼ਾਹ
4 ਜਾਮਨਗਰ ਉੱਤਰੀ- ਰਿਵਾਬਾ ਜਡੇਜਾ
5 ਵਿਰਾਮਗਾਮ- ਹਾਰਦਿਕ ਪਟੇਲ

ਇਨ੍ਹਾਂ ਤੋਂ ਇਲਾਵਾ ਜਾਮਨਗਰ ਨਾਰਥ ਤੋਂ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਜਾਮ ਨਗਰ ਦਿਹਾਤੀ ਤੋਂ ਰਾਘਵ ਜੀ, ਮਹੂਆ ਤੋਂ ਸ਼ਿਵਾਭਾਈ ਅਤੇ ਜੈਤਪੁਰ ਤੋਂ ਜਯੇਸ਼ ਭਾਈ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: bjpCandidate Listgujratlatest newspro punjab tvpunjabi news
Share213Tweet133Share53

Related Posts

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.