ਸ਼ੁੱਕਰਵਾਰ, ਮਈ 1, 2026 09:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BJP ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਵਿਰੋਧ ਪ੍ਰਦਰਸ਼ਨ,ਫੂਕਿਆ CM ਦਾ ਪੁਤਲਾ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ BJP ਲੀਡਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ| ਭਾਜਪਾ ਦਾ ਘਰੋਂ ਬਾਹਰ ਨਿਕਲਣਾ ਕਿਸਾਨਾਂ ਨੇ ਬਹੁਤ ਔਖਾ ਕੀਤਾ ਹੈ, ਬੀਤੇ ਦਿਨੀਂ ਵੀ ਰਾਜਪੁਰਾ ਦੇ ਵਿੱਚ ਇੱਕ BJP ਵਿਧਾਇਕ ਨੂੰ ਪੂਰੀ ਰਾਤ ਕਿਸਾਨਾਂ ਵੱਲੋਂ ਬੰਧਕ ਬਣਾਇਆ ਗਿਆ |ਜਿਸ ਨੂੰ ਲੈ BJP ਵੱਲੋਂ ਲਗਾਤਾਰ ਥਾਂ-ਥਾਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਅੱਜ ਵੀ ਪਟਿਆਲਾ ਦੇ ਵਿੱਚ BJP ਆਗੂਆਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕ ਵਿਰੋਧ ਪ੍ਰਦਰਸਨ ਕੀਤਾ ਗਿਆ, ਜਿਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਮੀਡੀਆ ਨਾਲ ਗੱਲਬਾਤ ਦੌਰਾਨ BJP ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਅਜਿਹਾ ਮਾਹੌਲ ਕੈਪਟਨ ਅਮਰਿੰਦਰ ਸਿੰਘ ਦੇ ਕਾਰਨ ਬਣ ਰਿਹਾ ਹੈ BJP ਦਾ ਹਰ ਥਾਂ ਵਿਰੋਧ ਹੁੰਦਾ ਹੈ ਪਰ ਪੰਜਾਬ ਪੁਲਿਸ ਦੇ ਹੱਥ ਬੰਨੇ ਹੋਏ ਹਨ ਉਹ ਚਾਹੁੰਦੇ ਹੋਏ ਵੀ ਕਿਸਾਨਾਂ ਤੇ ਲਾਠੀਚਾਰਜ ਨਹੀਂ ਕਰ ਸਕਦੇ ਨਾ ਹੀ ਕੋਈ ਕਾਰਵਾਈ ਕਰ ਸਕਦੇ ਹਨ |ਇਸ ਦੇ ਨਾਲ ਹੀ BJP ਆਗੂ ਨੇ ਕਿਹਾ ਕਿ ਪੰਜਾਬ ਦੇ ਵਿੱਚ ਥਾਂ ਥਾਂ ਵਿਰੋਧ ਪ੍ਰਦਰਸਨ ਹੋ ਰਹੇ ਹਨ ਸਰਕਾਰ ਨੇ ਬਿਜਲੀ ਦਾ ਕੁਨੈਕਸ਼ਨ ਵੀ ਕੱਟ ਦਿੱਤ ਉੱਤੋਂ ਪੀਣ ਵਾਲਾ ਪਾਣੀ ਵੀ ਖ਼ਤਮ ਹੋ ਗਿਆ ਹੈ ਇਹ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਹੋ ਰਿਹਾ ਹੈ |

Tags: bjpcmcaptainfarmer protestpatialaprotesttarget
Share202Tweet127Share51

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.