ਮੰਗਲਵਾਰ, ਅਪ੍ਰੈਲ 14, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਨੇ ਸਾਬਕਾ ਵਿਧਾਕਿ ਸਤਿਕਾਰ ਕੌਰ ਨੂੰ ਪਾਰਟੀ ‘ਚ ਕੱਢਿਆ, ਪੜ੍ਹੋ ਪੂਰੀ ਖਬਰ

by Gurjeet Kaur
ਅਕਤੂਬਰ 24, 2024
in ਪੰਜਾਬ
0

ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ।ਭਾਜਪਾ ਵੱਲੋਂ ਸਤਿਕਾਰ ਕੌਰ ‘ਤੇ 6 ਸਾਲ ਲਈ ਰੋਕ ਲਗਾ ਦਿੱਤੀ ਗਈ ਹੈ।ਸਤਿਕਾਰ ਕੌਰ 2017 ਤੋਂ 2022 ਤੱਕ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ।ਬੀਤੇ ਦਿਨ ਹੀ ਉਨ੍ਹਾਂ ਨੂੰ ਡਰੱਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।ਹਾਲਾਂਕਿ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਸਤਿਕਾਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।

 

 

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਤਹਿਤ ‘ਤੇ ਨਾਕੇ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਰੋਕਿਆ ਅਤੇ ਜਾਂਚ ਕੀਤੀ।ਪੁਲਿਸ ਨੇ ਮੌਕੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਮਾਮਲੇ ‘ਚ ਅਜੇ ਏ ਐਨ ਟੀ ਐੱਫ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।ਇਸ ਤੋਂ ਬਾਅਦ ਖਰੜ, ਸੰਨੀ ਐਨਕਲੇਵ ‘ਚ ਸਤਿਕਾਰ ਕੌਰ ਗਹਿਰੀ ਦੇ ਘਰ ਦੀ ਤਲਾਸ਼ੀ ਲਈ ਜਿੱਥੇ ਛੋਟੇ ਪੈਕਟਾਂ ‘ਚ 28 ਗ੍ਰਾਮ ਚਿੱਟਾ ਅਤੇ ਨਕਦੀ ਬਰਾਮਦ ਹੋਈ।ਇਸ ਤੋਂ ਇਲਾਵਾ 4 ਵਾਹਨ, ਕੁਝ ਗਹਿਣੇ, 5ਵੱਖ ਵੱਖ ਨੰਬਰ ਪਲੇਟਾਂ ਜੋ ਦਿੱਲੀ ਅਤੇ ਹਰਿਆਣਾ ਦੀਆਂ ਹਨ ਬਰਾਮਦ ਹੋੋਈਆਂ ਸਨ।

Tags: bjpFormer MLAlatest newspro punjab tvpunjabsatkar kaur gehri
Share232Tweet145Share58

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.