ਸ਼ੁੱਕਰਵਾਰ, ਜੂਨ 6, 2025 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

AAP ਸਾਂਸਦ ਰਾਘਵ ਚੱਢਾ ਦੇ BJP ‘ਤੇ ਗੰਭੀਰ ਇਲਜ਼ਾਮ- ‘ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ ‘ਚ ਕੀਤੀ ਮਦਦ’

BJP Government helped Mehul Choksi: ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਮੇਹੁਲ ਚੋਕਸੀ ਨੂੰ ਰੈੱਡ ਕਾਰਪੇਟ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ। ਪੂਰੀ ਭਾਜਪਾ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

by ਮਨਵੀਰ ਰੰਧਾਵਾ
ਮਾਰਚ 22, 2023
in ਦੇਸ਼
0
ਫਾਈਲ ਫੋਟੋ

ਫਾਈਲ ਫੋਟੋ

Raghav Chadha: ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਕਰਨ ਲਈ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੀਬੀਆਈ-ਈਡੀ ਵਿਰੋਧੀ ਆਗੂਆਂ ਖ਼ਿਲਾਫ਼ ਸਖ਼ਤ ਰਹੀ ਹੈ। ਉਹ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਉਂਦੀ ਹੈ, ਪਰ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਭਾਜਪਾ ਦੇ ਦੋਸਤਾਂ ਨੂੰ ਕੁਝ ਨਹੀਂ ਕਰਦੀ।

ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਮੇਹੁਲ ਚੋਕਸੀ ਨੂੰ ਰੈੱਡ ਕਾਰਪੇਟ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ। ਪੂਰੀ ਭਾਜਪਾ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

‘ਈਡੀ-ਸੀਬੀਆਈ’ ‘ਤੇ ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀ ਈਡੀ-ਸੀਬੀਆਈ ਇੰਟਰਪੋਲ ਨੂੰ ਮੇਹੁਲ ਚੋਕਸੀ ਦੇ ਖਿਲਾਫ ਸਬੂਤ ਮੁਹੱਈਆ ਕਰਵਾਉਣ ‘ਚ ਅਸਫਲ ਰਹੀ, ਇਸ ਲਈ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਨੂੰ ਰੱਦ ਕਰ ਦਿੱਤਾ। ਮੇਹੁਲ ਚੋਕਸੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ CBI-ED?

ਰਾਘਵ ਚੱਢਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੇਹੁਲ ਚੋਕਸੀ 2018 ‘ਦਾਵੋਸ’ ‘ਵਰਲਡ ਇਕਨਾਮਿਕ ਫੋਰਮ’ ‘ਚ ਵੀ ਪ੍ਰਧਾਨ ਮੰਤਰੀ ਦੇ ਨਾਲ ਖੜ੍ਹੇ ਸਨ। ਇਹ ਫੋਟੋ ਵੀ ਜਾਰੀ ਕੀਤੀ ਗਈ ਸੀ। ਦੋ ਦਿਨ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਦੱਸਿਆ ਕਿ ਉਸ ਨੇ 13500 ਕਰੋੜ ਦਾ ਗਬਨ ਕੀਤਾ ਹੈ। ਪਰ ਐਫਆਈਆਰ ਦਰਜ ਹੋਣ ਤੱਕ ਕੇਂਦਰ ਸਰਕਾਰ ਨੇ ਮੇਹੁਲ ਚੋਕਸੀ ਦੀ ਮਿਲੀਭੁਗਤ ਨਾਲ ਉਸ ਨੂੰ ਭਾਰਤ ਤੋਂ ਫਰਾਰ ਕਰਵਾ ਦਿੱਤਾ ਸੀ।

1️⃣किस मंत्री ने Mehul Choksi को भगाया?
2️⃣मेहुल ने BJP को कितना चंदा दिया?
3️⃣दूसरे देश की नागरिकता के लिए NOC क्यों?
4️⃣Modi ने मेहुल को ‘भाई’ कहा?
5️⃣क्या मेहुल ने BJP Join की?
6️⃣INTERPOL को ठोस सुबूत क्यों नहीं?
7️⃣क्या Nirav Modi-Vijay Mallya भी BJP Join करेंगे?

–@raghav_chadha pic.twitter.com/wNVMz1a2Y1

— AAP (@AamAadmiParty) March 21, 2023

ਜਦੋਂ ਉਹ ਐਂਟੀਗੁਆ ਭੱਜ ਗਿਆ ਤਾਂ ਭਾਜਪਾ ਸਰਕਾਰ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਲੈਣ ਲਈ ਐਨਓਸੀ ਜਾਰੀ ਕਰ ਦਿੱਤਾ। ਇਸ ਸਰਟੀਫਿਕੇਟ ਦੇ ਆਧਾਰ ‘ਤੇ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਮਿਲੀ।

ਉਨ੍ਹਾਂ ਦੋਸ਼ ਲਾਇਆ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਰੋੜਾਂ ਰੁਪਏ ਦਾ ਚੰਦਾ ਦਿੱਤਾ ਹੈ। ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।

ਇਸੇ ਲਈ ਜਦੋਂ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਭਾਰਤ ਸਰਕਾਰ ਤੋਂ ਉਸਦੇ ਖਿਲਾਫ ਸਬੂਤ ਮੰਗੇ ਤਾਂ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਕੋਈ ਸਬੂਤ ਨਹੀਂ ਦਿੱਤਾ, ਜਿਸ ਕਾਰਨ ਉਹ ਅੱਜ ਵਿਦੇਸ਼ਾਂ ਵਿੱਚ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ।

ਚੱਢਾ ਨੇ ਭਾਜਪਾ ਨੂੰ ਕਈ ਸਵਾਲ ਪੁੱਛੇ। ਉਸ ਨੇ ਪੁੱਛਿਆ ਕਿ ਮੇਹੁਲ ਚੋਕਸੀ ਨੂੰ ਕਿਸ ਨੇ ਕਿਹਾ ਕਿ ਉਸ ਦੇ ਖਿਲਾਫ ਜਾਂਚ ਹੋਵੇਗੀ, ਤਾਂ ਜੋ ਉਹ ਬਚ ਸਕੇ? ਮੇਹੁਲ ਚੋਕਸੀ ਨੇ ਭਾਜਪਾ ਨੂੰ ਕਿੰਨੇ ਕਰੋੜ ਰੁਪਏ ਦਾਨ ਕੀਤੇ? ਭਾਜਪਾ ਸਰਕਾਰ ਨੇ ਮੇਹੁਲ ਚੋਕਸੀ ਨੂੰ ਦੂਜੇ ਦੇਸ਼ ਦੀ ਨਾਗਰਿਕਤਾ ਲੈਣ ਲਈ NOC ਸਰਟੀਫਿਕੇਟ ਕਿਉਂ ਜਾਰੀ ਕੀਤਾ?

ਮੇਹੁਲ ਚੋਕਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀ ਸਬੰਧ ਹੈ? 2016 ਵਿੱਚ, ਮੇਹੁਲ ਚੋਕਸੀ ਦੇ ਖਿਲਾਫ ਜਾਂਚ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ, ਤਾਂ ਫਿਰ ਜਾਂਚ ਅਜੇ ਤੱਕ ਕਿਉਂ ਨਹੀਂ ਹੋਈ? ਕੀ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੇ ਮਾਲਿਆ ਅਤੇ ਲਲਿਤ ਮੋਦੀ ਵਰਗੇ ਭਗੌੜੇ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ? ਕਿਉਂਕਿ ਪਿਛਲੇ ਸਮੇਂ ਵਿੱਚ ਵੀ ਅਜਿਹਾ ਕਰਕੇ ਭਾਜਪਾ ਸਰਕਾਰ ਨੇ ਕਈ ਭ੍ਰਿਸ਼ਟ ਲੋਕਾਂ ਦੇ ਕੇਸ ਖਤਮ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi PartyBharatiya Janata PartyBJP governmentCBI-EDCitizenship of AntiguaMehul ChoksiNirav Modipro punjab tvpunjabi newsRaghav Chadhared corner notice
Share212Tweet133Share53

Related Posts

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.