ਸ਼ਨੀਵਾਰ, ਫਰਵਰੀ 28, 2026 12:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

by Gurjeet Kaur
ਜੂਨ 17, 2024
in ਪੰਜਾਬ
0

ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

 

 

Tags: jalandharjalandhar West by electionlatest newspro punjab tvpunjabi newssheetal angural
Share220Tweet138Share55

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.