ਸ਼ਨੀਵਾਰ, ਨਵੰਬਰ 1, 2025 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਲੜਦੀ ਰਹੀ ਹੈ ਤੇ ਅੱਗੇ ਵੀ ਲੜਦੀ ਰਹੇਗੀ: ਅਸ਼ਵਨੀ ਸ਼ਰਮਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੜਨ ਦੀ ਰਣਨੀਤੀ ਬਾਰੇ ਵੀ ਉਹਨਾਂ ਨਾਲ ਚਰਚਾ ਕੀਤੀ। ਸ਼ਰਮਾ ਨੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਸ ਲਈ ਸਰਕਾਰ ਨਾਲ ਕਿਵੇਂ ਲੜਨਾ ਹੈ, ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਉਹਨਾਂ ਨਾਲ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਮੰਤਰੀ ਸ਼੍ਰੀਨਿਵਾਸੁਲੂ, ਸੂਬਾ ਭਾਜਪਾ ਮਹਾਮੰਤਰੀ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬਾਗਾ ਵੀ ਹਾਜਰ ਸਨI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਭ੍ਰਿਸ਼ਟ ਸਰਕਾਰ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ ਕਿਉਂਕਿ ਇਸਦੇ ਮੰਤਰੀ ਹਰ ਰੋਜ਼ ਭ੍ਰਿਸ਼ਟਾਚਾਰ ਦੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਪਰ ਇਸ ਸਬੰਧੀ ਨਾ ਤਾਂ ਕੇਜਰੀਵਾਲ ਜਾਂ ਉਨ੍ਹਾਂ ਦੇ ਮੰਤਰੀ ਕੁਝ ਕਹਿੰਦੇ ਹਨ ਅਤੇ ਨਾ ਹੀ ਭਗਵੰਤ ਮਾਨ ਜਾਂ ਉਨ੍ਹਾਂ ਦੇ ਮੰਤਰੀ। ਮਾਨ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਂ ਦੀ ਸੌਦੇਬਾਜ਼ੀ ਦੀ ਵਾਇਰਲ ਆਡੀਓ ‘ਤੇ ਮਾਨ ਸਰਕਾਰ ਦੇ ਮੰਤਰੀਆਂ ਨੇ ਕਿਉਂ ਮੂੰਹ ਨਹੀਂ ਖੋਲਿਆ? ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਚੋਣਾਂ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਾਪਤੀ, ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਜੋ ਵਾਅਦੇ ਕੀਤੇ ਗਏ ਸਨ, ਉਹ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਏ ਹਨ। ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਭਗਵੰਤ ਮਾਨ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਭਾਰਤੀ ਜਨਤਾ ਪਾਰਟੀ ‘ਤੇ ਦੋਸ਼ ਲਗਾ ਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਭਾਜਪਾ ਉਨ੍ਹਾਂ ਨੂੰ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਾਜਪਾ ਭਗਵੰਤ ਮਾਨ ਸਰਕਾਰ ਨੂੰ ਜਨਤਾ ਦੇ ਸਾਹਮਣੇ ਜਨਤਾ ਨਾਲ ਕੀਤੇ ਝੂਠੇ ਵਾਅਦਿਆਂ ਦਾ ਜਵਾਬ ਦੇਣ ਅਤੇ ਇਨ੍ਹਾਂ ਝੂਠੇ ਵਾਅਦਿਆਂ ਬਾਰੇ ਪ੍ਰਚਾਰ ਵਿੱਚ ਖਰਚ ਕੀਤੇ ਗਏ ਟੈਕਸਾਂ ਦੇ ਕਰੋੜਾਂ ਰੁਪਏ ਦਾ ਹਿਸਾਬ ਦੇਣ ਲਈ ਮਜਬੂਰ ਕਰੇਗੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ। ਲੋਕ ‘ਆਪ’ ਆਗੂਆਂ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਭਾਜਪਾ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿੱਚ ਵੀ ਭਾਜਪਾ ਨੂੰ ਅਗਲੇ ਵਿਕਲਪ ਵਜੋਂ ਚੁਣ ਲਿਆ ਹੈ।

Tags: Ashwini SharmabjpfightingPunjab protect
Share216Tweet135Share54

Related Posts

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

Weather Update: ਨਵੰਬਰ ਸ਼ੁਰੂ ਹੁੰਦਿਆਂ ਹੀ ਠੰਢ ਨੇ ਦਿੱਤੀ ਦਸਤਕ,ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਨਵੰਬਰ 1, 2025

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025

ਬੈਂਕ ਨੋਮਿਨੀ ਤੋਂ ਲੈ ਕੇ FASTag ਤੱਕ… ਅੱਜ ਤੋਂ ਬਦਲਣਗੇ ਇਹ ਵੱਡੇ ਨਿਯਮ

ਨਵੰਬਰ 1, 2025

ਅਮਰੀਕਾ ਵਿੱਚ ਭਾਰਤੀ ਮੂਲ ਦੇ CEO ‘ਤੇ 4200 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਕੀ ਹੈ ਪੂਰਾ ਮਾਮਲਾ?

ਨਵੰਬਰ 1, 2025

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025
Load More

Recent News

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

Weather Update: ਨਵੰਬਰ ਸ਼ੁਰੂ ਹੁੰਦਿਆਂ ਹੀ ਠੰਢ ਨੇ ਦਿੱਤੀ ਦਸਤਕ,ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਨਵੰਬਰ 1, 2025

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025

ਬੈਂਕ ਨੋਮਿਨੀ ਤੋਂ ਲੈ ਕੇ FASTag ਤੱਕ… ਅੱਜ ਤੋਂ ਬਦਲਣਗੇ ਇਹ ਵੱਡੇ ਨਿਯਮ

ਨਵੰਬਰ 1, 2025

ਅਮਰੀਕਾ ਵਿੱਚ ਭਾਰਤੀ ਮੂਲ ਦੇ CEO ‘ਤੇ 4200 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਕੀ ਹੈ ਪੂਰਾ ਮਾਮਲਾ?

ਨਵੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.