ਸ਼ੁੱਕਰਵਾਰ, ਫਰਵਰੀ 13, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾਈ: ਕੈਬਨਿਟ ਮੰਤਰੀ ਧਾਲੀਵਾਲ

Punjab News: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ। ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ ਤਲਬ ਕਰਵਾਇਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 16, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Cabinet Minister Kuldeep Dhaliwal: ਸੀਬੀਆਈ ਵੱਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਤੇ ਕਿਹਾ ਕਿ ਮੋਦੀ ਸਰਕਾਰ ਸੀਬੀਆਈ-ਈਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ ।

ਐਤਵਾਰ ਨੂੰ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਆਪ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਾਲੰਟਿਅਰਸ ਦੇ ਨਾਲ ਧਰਨੇ ‘ਤੇ ਬੈਠੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ। ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ ਤਲਬ ਕਰਵਾਇਆ ਹੈ।

ਉਨ੍ਹਾਂ ਨੇ ਕਿਹਾ ਦੀ ਸਾਡੀ ਸਮੁੱਚੀ ਲੀਡਰਸ਼ਿਪ ਅਤੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਤੋਂ ਆਏ ਆਗੂ, ਅਹੁਦੇਦਾਰ ਅਤੇ ਵਰਕਰ ਭਾਜਪਾ ਸਰਕਾਰ ਦੇ ਖ਼ਿਲਾਫ਼ ਇੱਥੇ ਇਕੱਠਾ ਹੋਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚੁਨੌਤੀ ਦਿੰਦੇ ਕਿਹਾ ਕੇਂਦਰ ਸਰਕਾਰ ਚਾਹੇ ਆਪਣੀ ਏਜੰਸੀਆਂ ਦਾ ਕਿੰਨਾ ਵੀ ਗ਼ਲਤ ਇਸਤੇਮਾਲ ਕਰ ਲਵੇ ਆਮ ਆਦਮੀ ਪਾਰਟੀ ਹੁਣ ਦੱਬਣ ਅਤੇ ਰੁਕਣ ਵਾਲੀ ਨਹੀਂ ਹੈ।

ਮੰਤਰੀ ਨੇ ਕਿਹਾ ਕਿ ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ । ਮੋਦੀ ਨੂੰ ਪਤਾ ਹੈ ਕਿ 2024 ਵਿੱਚ ਕੇਜਰੀਵਾਲ ਹੀ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ। ਇਸ ਲਈ ਉਹ ਵਾਰ-ਵਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਹੈ ਅਤੇ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਦੇਸ਼ ਵਿੱਚ ਬਦਲਾਅ ਨਹੀਂ ਆ ਜਾਂਦਾ।

ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਦੇ ਨਾਲ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚਕ, ਵਿਧਾਇਕ ਡਾ . ਅਜੈ ਗੁਪਤਾ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ, ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਐਡੀਸੀ ਰਾਮਦਾਸ , ਚੇਅਰਮੈਨ ਵੇਅਰ ਹਾਊਸ ਗੁਰਦੇਵ ਸਿੰਘ ਲਖਨਾ, ਚੇਅਰਮੈਨ ਬਲਰਾਮ ਸਿੰਘ, ਚੇਅਰਮੈਨ ਅੰਮ੍ਰਿਤਸਰ ਨਗਰ ਇੰਪਰੂਵਮੈਂਟ ਟਰੱਸਟ ਅਸ਼ੋਕ ਤਲਵਾਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਜਸਪ੍ਰੀਤ ਸਿੰਘ, ਨੈਸ਼ਨਲ ਕੌਂਸਲ ਮੈਂਬਰ ਬਲਜੀਤ ਸਿੰਘ, ਹਰਿੰਦਰ ਸਿੰਘ, ਜਸਬੀਰ ਸਿੰਘ, ਸੁਰਸਿੰਘ , ਲੋਕ ਸਭਾ ਪ੍ਰਭਾਰੀ ਅੰਮ੍ਰਿਤਸਰ ਇਕਬਾਲ ਸਿੰਘ ਭੁੱਲਰ, ਸ਼ਮਸ਼ੇਰ ਸਿੰਘ ਦੀਨਾਨਗਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP Protest for Kejriwalarvind kejriwalbjpkuldeep dhaliwalpro punjab tvpunjab cabinet ministerpunjab newspunjabi news
Share235Tweet147Share59

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.