ਸੋਮਵਾਰ, ਨਵੰਬਰ 9, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

by Pro Punjab Tv
ਨਵੰਬਰ 9, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ ‘ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।

ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ ‘ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।ਨਕਸ਼ੇ ਖਰੀਦੋ

ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ ‘ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ ‘ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

Tags: Aam Aadmi PartyBaltej PannuBJP leaders should stop blaming Punjab farmers for Delhi's pollution and answer for their administrative failureslatest newspro punjab tvpunjab news
Share198Tweet124Share50

Related Posts

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026
Load More

Recent News

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.