ਮੰਗਲਵਾਰ, ਅਗਸਤ 19, 2025 10:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਸਵਾਂ ਫਾਰਮ ’ਤੇ ਜੇਪੀ ਨੱਢਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ, ਵੇਖੋ ਤਸਵੀਰਾਂ

JP Nadda met Capt Amarinder Singh: ਜੇਪੀ ਨੱਢਾ ਨੇ ਆਪਣੀ ਪੰਜਾਬ ਫੇਰੀ ਦੌਰਾਨ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।

by ਮਨਵੀਰ ਰੰਧਾਵਾ
ਜੂਨ 15, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਿਸਵਾਂ ਫਾਰਮ ’ਤੇ ਮੁਲਾਕਾਤ ਕੀਤੀ।
ਇਸ ਮੌਕੇ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈਇੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਰਹੇ।
ਦੱਸ ਦਈਏ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਮਹਾ ਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ 14 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਜੇਪੀ ਨੱਡਾ ਨੇ ਹੁਸ਼ਿਆਰਪੁਰ ਦੇ ਰੋਸ਼ਨ ਗਰਾਊਂਡ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਹੁਸ਼ਿਆਰਪੁਰ ਪੁੱਜਣ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਗੁਲਦਸਤਾ, ਦੁਸ਼ਾਲਾ ਅਤੇ ਤਲਵਾਰ ਭੇਂਟ ਕਰਕੇ ਸਵਾਗਤ ਕੀਤਾ ਸੀ।
ਜੇਪੀ ਨੱਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਕੰਮ ਭਾਰਤੀ ਜਨਤਾ ਪਾਰਟੀ ਦੀ ਐਨਡੀਏ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੀਤੇ ਹਨ, ਉਹ ਕਿਸੇ ਵੀ ਪਾਰਟੀ ਨੇ 70 ਸਾਲਾਂ ਵਿੱਚ ਨਹੀਂ ਕੀਤੇ। 2014 ਤੋਂ ਪਹਿਲਾਂ ਦੇ ਭਾਰਤ ਅਤੇ ਅੱਜ ਦੇ ਭਾਰਤ ਵਿੱਚ ਬਹੁਤ ਅੰਤਰ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਿਸਵਾਂ ਫਾਰਮ ’ਤੇ ਮੁਲਾਕਾਤ ਕੀਤੀ।
ਇਸ ਮੌਕੇ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈਇੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਰਹੇ।
ਦੱਸ ਦਈਏ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਮਹਾ ਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ 14 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਜੇਪੀ ਨੱਡਾ ਨੇ ਹੁਸ਼ਿਆਰਪੁਰ ਦੇ ਰੋਸ਼ਨ ਗਰਾਊਂਡ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਹੁਸ਼ਿਆਰਪੁਰ ਪੁੱਜਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਗੁਲਦਸਤਾ, ਦੁਸ਼ਾਲਾ ਅਤੇ ਤਲਵਾਰ ਭੇਂਟ ਕਰਕੇ ਸਵਾਗਤ ਕੀਤਾ ਸੀ।
ਜੇਪੀ ਨੱਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਕੰਮ ਭਾਰਤੀ ਜਨਤਾ ਪਾਰਟੀ ਦੀ ਐਨਡੀਏ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੀਤੇ ਹਨ, ਉਹ ਕਿਸੇ ਵੀ ਪਾਰਟੀ ਨੇ 70 ਸਾਲਾਂ ਵਿੱਚ ਨਹੀਂ ਕੀਤੇ। 2014 ਤੋਂ ਪਹਿਲਾਂ ਦੇ ਭਾਰਤ ਅਤੇ ਅੱਜ ਦੇ ਭਾਰਤ ਵਿੱਚ ਬਹੁਤ ਅੰਤਰ ਹੈ।
Tags: BJP National Presidentcaptain amarinder singhjp naddaJP Nadda met Capt Amarinder SinghPatiala Member of Parliamentpro punjab tvpunjab former cmpunjab newspunjabi newsSiswan Farm
Share216Tweet135Share54

Related Posts

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

ਹੁਣ EVM ਰਾਹੀਂ ਨਹੀਂ ਹੋਵੇਗੀ ਵੋਟਿੰਗ, ਡੋਨਾਲਡ ਟਰੰਪ ਨੇ ਕਿਉਂ ਕੀਤਾ ਇਸਦਾ ਵਿਰੋਧ

ਅਗਸਤ 19, 2025

PM ਮੋਦੀ ਦੇ 11 ਸਾਲਾਂ ਦੇ ਕਾਰਜ਼ਕਾਲ ’ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ: MP ਸਤਨਾਮ ਸੰਧੂ

ਅਗਸਤ 18, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਜੇਕਰ ਤੁਹਾਡੇ ਵੀ AC ਚੋਂ ਡਿੱਗਦਾ ਹੈ ਪਾਣੀ ਤਾਂ ਜਾਣੋ ਕੀ ਹੈ ਇਸਦਾ ਕਾਰਨ, ਕਿਵੇਂ ਕਰ ਸਕਦੇ ਹੋ ਹੱਲ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.