ਐਤਵਾਰ, ਸਤੰਬਰ 13, 2026 01:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ 'ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Pro Punjab Tv
ਅਗਸਤ 21, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ ‘ਚ ਸਥਿਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਨੂੰ ਅੱਜ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਜਿਸ ‘ਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ‘ਚ ਬੰਬ ਧਮਾਕੇ ਕਰਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਬੰਦ ਦੀ ਕਾਲ ਵਿਚਾਲੇ ਇਹ ਧਮਕੀ ਦਿੱਤੀ ਗਈ ਹੈ ਤੇ ਬੰਬ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਭੂਗੋਲਿਕਨਕਸ਼ੇ ਅਤੇ ਗਾਈਡਾਂ ਲੱਭਣਾ

ਈ-ਮੇਲ ‘ਚ ’21 ਅਗਸਤ ਪੰਜਾਬ ਬੰਦ’ ਤੇ ’31 ਅਗਸਤ ਸਕੂਲ ਬੰਦ’ ਵਰਗੇ ਮੈਸੇਜ ਲਿਖੇ ਹੋਏ ਹਨ। ਨਾਲ ਹੀ ਧਮਕੀ ਦਿੱਤੀ ਗਈ ਹੈ ਕਿ ਜਿਹੜੇ ਸ਼ਹਿਰਾਂ ਵਿਚ ਬੰਦ ਨਹੀਂ ਹੋਵੇਗਾ ਉਥੇ ਧਮਾਕੇ ਕੀਤੇ ਜਾਣਗੇ। ਧਮਕੀ ਭਰੇ ਈ-ਮੇਲ ਵਿਚ ਪੰਜਾਬ ਦੇ ਡੀਜੀਪੀ ਦੇ ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਏਜੰਸੀਆਂ ਮੇਲ ਭੇਜਣ ਵਾਲੇ ਦੀ ਪਛਾਣ ਤੇ ਉਸ ਦੇ ਸਰੋਤ ਦਾ ਪਤਾ ਲਗਾਉਣ ਵਿਚ ਲੱਗੀਆਂ ਹਨ।

Tags: BJP office in Chandigarh receives bomb threatBomb Threatbomb threat in punjablatest newspro punjab tvpunjab news
Share203Tweet127Share51

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.