ਸ਼ਨੀਵਾਰ, ਮਾਰਚ 7, 2026 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘BJP ਨੇ ਨਵੀਂ ਕਹਾਣੀ ਕੀਤੀ ਸ਼ੁਰੂ, ਕਿਹਾ- ਸਕੂਲ ਬਣਾਉਣ ’ਚ ਹੋਇਆ ਘਪਲਾ’

'BJP ਨੇ ਨਵੀਂ ਕਹਾਣੀ ਕੀਤੀ ਸ਼ੁਰੂ, ਕਿਹਾ- ਸਕੂਲ ਬਣਾਉਣ ’ਚ ਹੋਇਆ ਘਪਲਾ'

by Gurjeet Kaur
ਅਗਸਤ 27, 2022
in Featured, Featured News, ਦੇਸ਼
0

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ’ਚ ਉਨ੍ਹਾਂ ਨੇ ਭਾਜਪਾ ’ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨਵੀਂ ਕਹਾਣੀ ਸ਼ੁਰੂ ਕੀਤੀ ਹੈ ਕਿ ਸਕੂਲ ਬਣਾਉਣ ’ਚ ਘਪਲਾ ਹੋਇਆ ਹੈ। ਇਨ੍ਹਾਂ ਨੇ ਮੇਰੇ ਘਰ ’ਚ ਰੇਡ ਕੀਤੀ ਪਰ ਦੱਸਿਆ ਨਹੀਂ ਕਿ ਕੀ ਮਿਲਿਆ? ਦੁਨੀਆ ਜਾਣਦੀ ਹੈ ਕਿ ਦਿੱਲੀ ’ਚ ਸ਼ਾਨਦਾਰ ਸਕੂਲ ਹਨ। ਇਨ੍ਹਾਂ ਦੀ ਸਾਜਿਸ਼ ਹੈ ਕਿ ਕਿਸੇ ਤਰ੍ਹਾਂ ਨਾਲ ਇੱਥੋਂ ਦੇ ਸਰਕਾਰੀ ਸਕੂਲਾਂ ਨੂੰ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ : Pakistan Flood: ਭਿਆਨਕ ਹੜ੍ਹ ਕਾਰਨ ਪਾਕਿ ‘ਚ ਤਬਾਹੀ ਦਾ ਮਾਹੌਲ, ਸੈਕੜੇਂ ਬੱਚਿਆਂ ਸਮੇਤ 1 ਹਜ਼ਾਰ ਲੋਕਾਂ ਦੀ ਮੌਤ (ਵੀਡੀਓ)

ਦਰਅਸਲ ਦਿੱਲੀ ਸਰਕਾਰ ਦੇ ਸਕੂਲ ਕਈ ਪ੍ਰਾਈਵੇਟ ਸਕੂਲਾਂ ਤੋਂ ਪਰ੍ਹੇ ਹਨ। ਇੱਥੇ ਭਾਜਪਾ ਅਨਪੜ੍ਹਾਂ ਦੀ ਪਾਰਟੀ ਹੈ ਅਤੇ ਦੇਸ਼ ਨੂੰ ਅਨਪੜ੍ਹ ਰੱਖਣਾ ਚਾਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਆਪਣੇ ਹੀ ਸੂਬਿਆਂ ’ਚ ਭਾਜਪਾ ਨੇ ਕਈ ਸਰਕਾਰੀ ਸਕੂਲਾਂ ਨੂੰ ਬੰਦ ਕਰ ਦਿੱਤਾ। ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਸ਼ਾਸਨ ’ਚ ਇੰਨੇ ਸਾਰੇ ਸਰਕਾਰੀ ਸਕੂਲ ਕਿਉਂ ਬੰਦ ਹੋ ਗਏ। ਸਿਸੋਦੀਆ ਨੇ ਦੱਸਿਆ ਕਿ 4 ਸਾਲ ਪਹਿਲਾਂ ਸੀ. ਐੱਮ. ਦਫ਼ਤਰ ’ਤੇ ਛਾਪਾ ਮਾਰਿਆ। ਉਨ੍ਹਾਂ ਨੇ 40 ਵਿਧਾਇਕਾਂ ਖ਼ਿਲਾਫ ਮਾਮਲਾ ਦਰਜ ਕੀਤਾ, ਕੁਝ ਨਹੀਂ ਮਿਲਿਆ। ਫਿਰ ਫਰਜ਼ੀ ਆਬਕਾਰੀ ਨੀਤੀ ਮਾਮਲੇ ’ਚ CBI ਨੂੰ ਮੇਰੇ ਘਰ ਭੇਜ ਦਿੱਤਾ, ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸ ਲਈ ਹੁਣ ਕੁਝ ਨਵਾਂ ਸ਼ੁਰੂ ਕੀਤਾ ਹੈ।

ਦਿੱਲੀ ਸਰਕਾਰ ਦੇ ਬਣੇ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉੱਪ ਮੁੱਖ ਮੰਤਰੀ ਸਿਸੋਦੀਆ ਨੇ ਕਿਹਾ ਕਿ ਸਾਲ 2015-2021 ’ਚ 72000 ਤੋਂ ਵੱਧ ਸਕੂਲ ਬੰਦ ਕਰ ਦਿੱਤੇ ਗਏ ਸਨ। 2018-19 ਵਿਚ ਹੀ 51000 ਤੋਂ ਵੱਧ ਬੰਦ ਕੀਤੇ ਗਏ ਸਨ। ਜਿਨ੍ਹਾਂ ਇਲਾਕਿਆਂ ਵਿਚ ਭਾਜਪਾ ਸਰਕਾਰੀ ਸਕੂਲਾਂ ਨੂੰ ਬੰਦ ਕਰ ਰਹੀ ਹੈ, ਉਨ੍ਹਾਂ ਇਲਾਕਿਆਂ ਵਿਚ ਪ੍ਰਾਈਵੇਟ ਸਕੂਲ ਵਧ-ਫੁੱਲ ਰਹੇ ਹਨ। ਉਨ੍ਹਾਂ ਪ੍ਰਾਈਵੇਟ ਸਕੂਲਾਂ ਦਾ ਨਿਰਮਾਣ ਉਨ੍ਹਾਂ ਦੇ ਆਪਣੇ ਵਿਧਾਇਕਾਂ ਨੇ ਕੀਤਾ ਹੈ। ਲੱਗਭਗ 12000 ਪ੍ਰਾਈਵੇਟ ਸਕੂਲ ਖੋਲ੍ਹੇ ਗਏ ਹਨ।

ਇਹ ਵੀ ਪੜ੍ਹੋ :ਭਾਰਤ, ਅਰਜਨਟੀਨਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਜਤਾਈ
ਜਾਣੋ ਕੀ ਹੈ ਮਾਮਲਾ?
ਦੱਸ ਦੇਈਏ ਕਿ ਪਿਛਲੇ ਦਿਨੀਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਦਰਅਸਲ ਸਰਕਾਰੀ ਸਕੂਲਾਂ ਵਿਚ ਵਾਧੂ ਕਲਾਸ ਰੂਮਾਂ ਵਿਚ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਇਸ ਦੇ ਨਾਲ ਹੀ ਸੀ.ਵੀ.ਸੀ ਦੀ ਜਾਂਚ ਰਿਪੋਰਟ ‘ਤੇ ਕਾਰਵਾਈ ਕਰਨ ‘ਚ ਵਿਜੀਲੈਂਸ ਵਿਭਾਗ ਵੱਲੋਂ 2.5 ਸਾਲ ਦੀ ਦੇਰੀ ‘ਤੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਗਈ ਹੈ। ਜਿੱਥੇ ਬੇਨਿਯਮੀਆਂ ਅਤੇ ਕੁਤਾਹੀਆਂ ਸਾਹਮਣੇ ਆਈਆਂ, ਉਸ ਤੋਂ ਬਾਅਦ ਹੀ ਜਾਂਚ ਦੇ ਹੁਕਮ ਦਿੱਤੇ ਗਏ।

 

 

Tags: bjpbuilding a schoolManish Sisodianew story
Share203Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.