ਬੁੱਧਵਾਰ, ਸਤੰਬਰ 16, 2026 01:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BJP ਨੂੰ ਹਰਾਉਣ ਲਈ UP ‘ਚ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਲਈ ਤਿਆਰ-ਪ੍ਰਿਯੰਕਾ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਪ੍ਰਿਯੰਤਾ ਗਾਂਧੀ ਵੱਲੋਂ  ਅਗਲੇ ਸਾਲ ਵਿਧਾਨ ਸਭਾ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ |ਉੱਤਰ ਪ੍ਰਦੇਸ਼ ‘ਚ ਅਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਸੂਬੇ ਵਿੱਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਬਣਾਉਣ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਇਸ ’ਤੇ ‘ਖੁੱਲ੍ਹੇ ਮਨ’ ਨਾਲ ਸੋਚਣਾ ਚਾਹੀਦਾ ਹੈ।

ਕਾਂਗਰਸ ਯੂਪੀ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਇਕੱਲੀ ਲੜ ਰਹੀ ਹੈ ਜਾਂ ਗੱਠਜੋੜ ਬਣਾ ਕੇ ਲੜੇਗੀ, ਬਾਰੇ ਪੁੱਛਣ ’ਤੇ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਮੀਟਿੰਗ ਦੌਰਾਨ ਕਿਹਾ, ‘‘ਇਹ ਕਹਿਣਾ ਹਾਲੇ ਜਲਦਬਾਜ਼ੀ ਹੈ।’’ ਹਾਲਾਂਕਿ ਉਨ੍ਹਾਂ ਨੇ ਗੱਠਜੋੜ ਕਰਨ ਜਾਂ ਨਾ ਕਰਨ ਤੋਂ ਇਨਕਾਰ ਨਹੀਂ ਕੀਤਾ।

ਉਨ੍ਹਾਂ ਕਿਹਾ, ‘‘ਮੈਂ ਗੱਠਜੋੜ ਤੋਂ ਇਨਕਾਰ ਨਹੀਂ ਕਰਦੀ। ਅਸੀਂ ਤੰਗ-ਨਜ਼ਰ ਬਿਲਕੁਲ ਨਹੀਂ ਹਾਂ। ਅਸੀਂ ਖੁੱਲ੍ਹੇ ਮਨ ਵਾਲੇ ਹਾਂ। ਸਾਡਾ ਮਕਸਦ ਭਾਜਪਾ ਨੂੰ ਹਰਾਉਣਾ ਹੈ। ਇਸ ਲਈ ਬਾਕੀ ਸਿਆਸੀ ਪਾਰਟੀਆਂ ਨੂੰ ਖੁੱਲ੍ਹੇ ਮਨ ਨਾਲ ਸੋਚਣਾ ਚਾਹੀਦਾ ਹੈ।’’

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਾਂਗਰਸ ਨੂੰ ਗੱਠਜੋੜ ਕਾਰਨ ਨੁਕਸਾਨ ਹੀ ਝੱਲਣਾ ਪਿਆ ਹੈ, ਪਰ ਭਾਜਪਾ ਨੂੰ ਹਰਾਉਣ ਲਈ ਸਾਰੇ ਵਿਕਲਪ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਹ ਵੀ ਧਿਆਨ ਰੱਖੇਗੀ ਕਿ ਜੋ ਵੀ ਫੈਸਲਾ ਲਿਆ ਜਾਂਦਾ ਹੈ, ਉਸ ਨਾਲ ਸੰਸਥਾ ਅਤੇ ਪਾਰਟੀ ਨੂੰ ਨੁਕਸਾਨ ਨਾ ਪਹੁੰਚੇ।

Tags: alliancebjpcongresspolitical partypriyanaka gandhi
Share202Tweet127Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.