ਵੀਰਵਾਰ, ਸਤੰਬਰ 24, 2026 05:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

by Pro Punjab Tv
ਸਤੰਬਰ 3, 2026
in Featured, Featured News, ਪੰਜਾਬ, ਰਾਜਨੀਤੀ
0

BJP ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ-ਹਰਿਆਣਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਆਪਣੀ ਪੰਜਾਬ ਫੇਰੀ ਦੇ ਆਖਰੀ ਪੜਾਅ ਦੌਰਾਨ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਵਿੱਚ ਭਾਜਪਾ ਅਤੇ ਕਿਸੇ ਹੋਰ ਸਿਆਸੀ ਪਾਰਟੀ ਦਰਮਿਆਨ ਗੱਠਜੋੜ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਸਪਸ਼ਟ ਤੌਰ ’ਤੇ ਖਾਰਜ ਕਰ ਦਿੱਤਾ।

ਡਾ. ਪੂਨੀਆ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਪਣੀ ਸੰਗਠਨਾਤਮਕ ਤਾਕਤ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਅਤੇ ਵਰਕਰਾਂ ਨੂੰ ਚੋਣਾਂ ਲਈ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੇ ਇਸ ਬਿਆਨ ਨਾਲ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਨਾਲ ਸੰਭਾਵਿਤ ਚੋਣ ਗੱਠਜੋੜ ਬਾਰੇ ਚੱਲ ਰਹੀਆਂ ਚਰਚਾਵਾਂ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਆਗੂ ਨੇ ਪਾਰਟੀ ਦੀ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਪੂਰੀ ਤਿਆਰੀ ਅਤੇ ਮਜ਼ਬੂਤ ਸੰਗਠਨ ਨਾਲ ਲੜੇਗੀ।

Tags: BJP Punjablatest newspro punjab tvpunjab news​​Satish Punia
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result