ਸ਼ੁੱਕਰਵਾਰ, ਜੁਲਾਈ 4, 2025 06:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

BKU ਡਕੌਂਦਾ ਨੇ ਜੱਥੇਬੰਦੀ ਦੇ ਸੁਪਰੀਮ ਅਦਾਰੇ “ਸੂਬਾ ਜਨਰਲ ਕੌਂਸਲ” ਦੀ 14 ਫਰਵਰੀ ਨੂੰ ਸੱਦੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਦੀ ਸੂਬਾਈ ਲੀਡਰਸ਼ਿਪ ਦੇ ਇੱਕ ਗੁੱਟ ਵੱਲੋਂ ਆਪਣੇ ਹੀ ਸੂਬਾਈ ਲੀਡਰਸ਼ਿਪ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਫੁੱਟ ਪਾਊ, ਗੈਰਸੰਵਿਧਾਨਕ, ਗੈਰਜਥੇਬੰਦਕ, ਗੁੱਟਬੰਦਕ ਅਮਲ ਰਾਹੀਂ ਜਥੇਬੰਦੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਦਾ ਅਮਲ ਜਾਰੀ ਰੱਖਿਆ ਹੋਇਆ ਹੈ।

by Bharat Thapa
ਫਰਵਰੀ 10, 2023
in ਪੰਜਾਬ
0

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਦੀ ਸੂਬਾਈ ਲੀਡਰਸ਼ਿਪ ਦੇ ਇੱਕ ਗੁੱਟ ਵੱਲੋਂ ਆਪਣੇ ਹੀ ਸੂਬਾਈ ਲੀਡਰਸ਼ਿਪ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਫੁੱਟ ਪਾਊ, ਗੈਰਸੰਵਿਧਾਨਕ, ਗੈਰਜਥੇਬੰਦਕ, ਗੁੱਟਬੰਦਕ ਅਮਲ ਰਾਹੀਂ ਜਥੇਬੰਦੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਦਾ ਅਮਲ ਜਾਰੀ ਰੱਖਿਆ ਹੋਇਆ ਹੈ।

ਪ੍ਰੈੱਸ ਨੂੰ ਇਹ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਉਪਰੋਕਤ ਲੀਡਰਸ਼ਿਪ ਦਿੱਲੀ ਵਿਖੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਕੇਂਦਰੀ ਏਜੰਸੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਸਾਂਝ ਭਿਆਲੀ ਪਾਕੇ ਚੱਲ ਰਹੀ ਸੀ। ਲੀਡਰਸ਼ਿਪ ਦਾ ਅਜਿਹਾ ਸਾਜ਼ਿਸ਼ੀ ਅਮਲ ਬੀਕੇਯੂ ਏਕਤਾ ਡਕੌਂਦਾ ਅਤੇ ਸਾਂਝੇ ਕਿਸਾਨ ਘੋਲ ਨੂੰ ਹਰਜ਼ਾ ਪਹੁੰਚਾ ਰਿਹਾ ਸੀ। ਮਨਜੀਤ ਧਨੇਰ, ਗੁਰਦੀਪ ਰਾਮਪੁਰਾ, ਬਲਵੰਤ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਜਿੱਤ ਕੇ ਵਾਪਸ ਆਉਣ ਤੋਂ ਬਾਅਦ ਜਥੇਬੰਦੀ ਦੀ ਮਜ਼ਬੂਤੀ ਲਈ ਅਦਾਰਿਆਂ ਅੰਦਰ ਸਾਰਥਿਕ ਵਿਚਾਰ ਚਰਚਾ ਕਰਵਾਉਣ ਦੀ ਮੰਗ ਕਰਦੇ ਆ ਰਹੇ ਸੀ, ਪਰ ਸੂਬਾ ਪ੍ਰਧਾਨ ਲਗਾਤਾਰ ਜਥੇਬੰਦਕ ਉਲੰਘਣਾਵਾਂ ਕਰਦਾ ਹੋਇਆ ਅਵਾਜ਼ ਉਠਾਉਣ ਵਾਲੇ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਜਥੇਬੰਦਕ ਤਾਕਤ ਨੂੰ ਕਮਜ਼ੋਰ ਕਰ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਅਸੀਂ ਇਸ ਸਾਰੇ ਮਾਮਲੇ ਨੂੰ ਬੀਕੇਯੂ ਏਕਤਾ ਡਕੌਂਦਾ ਦੇ ਸੁਪਰੀਮ ਅਦਾਰੇ “ਸੂਬਾ ਜਨਰਲ ਕੌਂਸਲ” ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸੂਬਾ ਜਨਰਲ ਕੌਂਸਲ 14 ਫਰਵਰੀ ਨੂੰ ਗੁਰਦੁਆਰਾ ਹਾਜੀ ਰਤਨ ਵਿਖੇ ਕੀਤੀ ਜਾ ਰਹੀ ਹੈ। ਆਗੂਆਂ ਨੇ ਬੂਟਾ ਸਿੰਘ ਬੁਰਜਗਿੱਲ ਦੇ ਗੁੱਟ ਦੀਆਂ ਆਪਹੁਦਰੀਆਂ, ਗੈਰਸੰਵਿਧਾਨਕ, ਗੁੱਟਬੰਦਕ, ਗੈਰ ਸੰਵਿਧਾਨਕ ਅਮਲ ਨੂੰ ਵਿਚਾਰਨ ਲਈ ਜਨਰਲ ਕੌਂਸਲ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: "Suba General Council"BKU Dakondameetingorganizationpropunjabtvthe supreme body
Share205Tweet128Share51

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.