ਮੰਗਲਵਾਰ, ਅਕਤੂਬਰ 13, 2026 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

BKU ਏਕਤਾ-ਉਗਰਾਹਾਂ ਵੱਲੋਂ ਡੀਜ਼ਲ ਤੇ ਪੈਟ੍ਰੋਲ ਦੇ ਰੇਟਾਂ ‘ਚ ਵਾਧਾ ਕਰਨ ਬਦਲੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ

Punjab VAT on Fuel: ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਵਾਧਾ ਵਾਪਸ ਨਾ ਲੈਣ ਦੀ ਸੂਰਤ ਵਿੱਚ ਸਾਂਝੇ ਜਨਤਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 16, 2023
in ਪੰਜਾਬ
0

BKU Ekta-Ugrahan: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੈਕਸ ਵਧਾ ਕੇ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਗੁਆਂਢੀ ਸੂਬਿਆਂ ਦੇ ਮੁਕਾਬਲੇ ਪਹਿਲਾਂ ਹੀ ਉੱਚੇ ਰੇਟਾਂ ਦੇ ਬਾਵਜੂਦ ਅਤੇ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੀਤੇ ਸਾਲਾਂ ਦੇ ਮੁਕਾਬਲੇ ਕਾਫ਼ੀ ਨੀਵੀਂਆਂ ਹੋਣ ਦੇ ਬਾਵਜੂਦ ਕੀਤਾ ਗਿਆ।

ਇਹ ਫੈਸਲਾ ਸਾਰੇ ਤੇਲ-ਬਾਲਣ ਖਪਤਕਾਰਾਂ ‘ਤੇ ਸਰਾਸਰ ਨਜਾਇਜ਼ ਬੋਝ ਪਾਉਣ ਵਾਲਾ ਫੈਸਲਾ ਹੈ। ਇਸ ਤੋਂ ਵੀ ਅੱਗੇ ਖੇਤੀ ਕੰਮਾਂ ਵਿੱਚੋਂ ਸਭ ਤੋਂ ਵੱਧ ਡੀਜ਼ਲ ਖਪਤ ਵਾਲ਼ਾ ਝੋਨਾ ਬੀਜਣ ਦਾ ਕੰਮ ਸ਼ੁਰੂ ਹੋਣ ਸਾਰ ਡੀਜ਼ਲ ਦੇ ਰੇਟ ਵਿੱਚ ਕੀਤਾ ਵਾਧਾ ਵਿਸ਼ੇਸ਼ ਤੌਰ ‘ਤੇ ਕਿਸਾਨ ਮਾਰੂ ਫੈਸਲਾ ਹੈ, ਜਿਹੜੇ ਪਹਿਲਾਂ ਹੀ ਭਾਰੀ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਹੋਏ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤੇਲ ਕੰਪਨੀਆਂ ਨੂੰ ਵੱਧ ਤੋਂ ਵੱਧ ਮੁਨਾਫ਼ੇ ਖਟਾ ਕੇ ਆਉਂਦੇ ਵਰ੍ਹੇ ਸੰਸਦੀ ਚੋਣਾਂ ਮੌਕੇ ਉਨ੍ਹਾਂ ਕੋਲੋਂ ਆਪ ਪਾਰਟੀ ਲਈ ਖੁੱਲ੍ਹੇ ਚੋਣ ਫੰਡ ਬਟੋਰਨ ਦੀ ਮੌਕਾਪ੍ਰਸਤ ਲੋਕ-ਵਿਰੋਧੀ ਰਾਜਨੀਤੀ ਤੋਂ ਪ੍ਰੇਰਿਤ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਵਾਧਾ ਵਾਪਸ ਨਾ ਲੈਣ ਦੀ ਸੂਰਤ ਵਿੱਚ ਸਾਂਝੇ ਜਨਤਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BKU (Ekta-Ugrahan)Diesel-Petrol Price in Punjabfarmers LeaderFuel Price in Punjabpro punjab tvpunjab governmentpunjab newspunjabi news
Share252Tweet158Share63

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.