ਮੰਗਲਵਾਰ, ਮਾਰਚ 10, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਅਤੇ 5 ਜੂਨ ਨੂੰ ਅੰਦੋਲਨ ਦਾ ਫ਼ੈਸਲਾ

Bharatiya Kisan Union (Ekta-Ugrahan): ਪਹਿਲਵਾਨ ਕੁੜੀਆਂ 'ਤੇ ਬੀਤੇ ਦਿਨ ਢਾਹੇ ਗਏ ਅਣਮਨੁੱਖੀ ਪੁਲਿਸ ਜਬਰ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਮਈ 30, 2023
in ਪੰਜਾਬ
0

BKU Ugrahan: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ‘ਤੇ ਮੋਦੀ ਦੇ ਇਸ਼ਾਰੇ ‘ਤੇ ਬੀਤੇ ਦਿਨ ਢਾਹੇ ਗਏ ਅਣਮਨੁੱਖੀ ਪੁਲਿਸ ਜਬਰ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸ਼ਾਂਤਮਈ ਧਰਨੇ ‘ਤੇ 35 ਦਿਨਾਂ ਤੋਂ ਬੈਠੀਆਂ ਸਿਰੜੀ ਕੁੜੀਆਂ ਦੀ ਉਨ੍ਹਾਂ ਨਾਲ ਜਿਣਸੀ ਸ਼ੋਸ਼ਣ ਦੇ ਇਖਲਾਕੀ ਜੁਰਮ ਲਈ ਨਾਮਜ਼ਦ ਦੋਸ਼ੀ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਦੀ ਹੱਕੀ ਮੰਗ ਮੰਨਣ ਦੀ ਬਜਾਏ ਉਲਟਾ ਉਨ੍ਹਾਂ ਨੂੰ ਹੀ ਪੁਲਸੀ ਬੂਟਾਂ ਥੱਲੇ ਦਰੜ ਕੇ ਧਰਨਾ ਖਦੇੜਨ ਦੀ ਜਾਬਰ ਕਾਰਵਾਈ ਨੂੰ ਸਿਰੇ ਦੀ ਇਖਲਾਕਹੀਣ ਕਾਰਵਾਈ ਕਰਾਰ ਦਿੱਤਾ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਤਾਜ਼ਾ ਫੈਸਲੇ ਅਨੁਸਾਰ 1 ਜੂਨ ਨੂੰ ਪੂਰੇ ਦੇਸ਼ ਵਿੱਚ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਅਤੇ ਜੰਤਰ ਮੰਤਰ ਮੈਦਾਨ ਵਿੱਚੋਂ ਧੱਕੇ ਨਾਲ ਚੁੱਕੇ ਧਰਨਾਕਾਰੀਆਂ ਦੇ ਟੈਂਟ ਤੇ ਹੋਰ ਸਾਮਾਨ ਵਾਪਸ ਕਰਨ ਰਾਹੀਂ ਸ਼ਾਂਤਮਈ ਧਰਨੇ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ। ਫਿਰ 5 ਜੂਨ ਨੂੰ ਪੰਜਾਬ ਦੇ ਵੱਧ ਤੋਂ ਵੱਧ ਸਬ ਡਵੀਜ਼ਨ ਸ਼ਹਿਰਾਂ ਵਿੱਚ ਭਾਰੀ ਗਿਣਤੀ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਬ੍ਰਿਜ ਭੂਸ਼ਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।

ਆਗੂਆਂ ਨੇ ਦੱਸਿਆ ਕਿ ਉਸ ਦਿਨ ਬ੍ਰਿਜ ਭੂਸ਼ਨ ਵੱਲੋਂ ਅਯੁੱਧਿਆ ਵਿਖੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਪਹਿਲਵਾਨ ਕੁੜੀਆਂ ਵਿਰੁੱਧ ਉਹਦੀ ਇਸ ਕਰਤੂਤ ਦੇ ਹਿਮਾਇਤੀ ਮੰਨੂਵਾਦੀ ਸਾਧਾਂ ਦਾ ਦੇਸ਼ ਵਿਆਪੀ ਇਕੱਠ ਕੀਤਾ ਜਾ ਰਿਹਾ ਹੈ। ਇਸ ਸ਼ਰਮਨਾਕ ਕਰਤੂਤ ਦਾ ਭਾਂਡਾ ਚੁਰਾਹੇ ਭੰਨਣ ਲਈ ਹੀ ਇਹ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਿਸਾਨ ਆਗੂਆਂ ਮੁਤਾਬਕ ਜਥੇਬੰਦੀ ਵੱਲੋਂ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਸਰਕਾਰੀ ਜਬਰ ਜ਼ੁਲਮ ਵਿਰੁੱਧ ਆਪਣਾ ਹੱਕੀ ਰੋਸ ਜ਼ਾਹਰ ਕਰਨ ਅਤੇ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਖਾਤਰ ਪਹਿਲਵਾਨ ਕੁੜੀਆਂ ਵੱਲੋਂ ਐਲਾਨ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਪ੍ਰੋਗਰਾਮ ਦੀ ਵੀ ਡਟਵੀਂ ਹਿਮਾਇਤ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharatiya Kisan Union (Ekta-Ugrahan)BKU UgrahanFemale Wrestlers Protestjoginder singh ugrahanpro punjab tvpunjab newspunjabi newssanyukat kisan morcha
Share215Tweet135Share54

Related Posts

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026
Load More

Recent News

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.