ਮੰਗਲਵਾਰ, ਅਕਤੂਬਰ 6, 2026 03:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਅਦਬੀ!ਦੁੱਗਰੀ ਨਹਿਰ ਦੇ ਪੁਲ ਥੱਲੇ ਮਿਲੇ ਪਾਵਨ ਸਰੂਪ

ਸਿੱਖਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਕਰਨ ਵਾਲੇ ਪਾਪਾਂ ਦੇ ਭਾਗੀਦਾਰ ਬਣ ਰਹੇ ਹਨ। ਸੰਗਤ ਨੇ ਇਸ ਦੀ ਸਾਰੀ ਜਾਣਕਾਰੀ ਸਥਾਨਕ ਪ੍ਰਸ਼ਾਸਨ ਨੂੰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

by Bharat Thapa
ਨਵੰਬਰ 22, 2022
in ਪੰਜਾਬ
0
beadbi gutka sahib

ਲੁਧਿਆਣਾ ਦੀ ਦੁੱਗਰੀ ਨਹਿਰ ਵਿਚੋਂ ਤਿੰਨ ਗੁਟਕਾ ਸਾਹਿਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਨਹਿਰ ਵਿਚੋਂ ਦੇਵੀ-ਦੇਵਤਿਆਂ ਦੀਆਂ ਫੋਟੋਆਂ ਵੀ ਮਿਲੀਆਂ। ਸੰਗਤ ਦਾ ਕਹਿਣਾ ਹੈ ਕਿ ਇਹ ਬੇਅਦਬੀਆਂ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ।

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਸੀ ਕਿ ਹੋ ਸਕਦਾ ਹੈ ਕਿ ਗੁਟਕਾ ਸਾਹਿਬ ਨੂੰ ਜਲ ਪ੍ਰਵਾਹ ਕੀਤਾ ਗਿਆ ਹੋਵੇ ਪਰ ਸੰਗਤ ਦਾ ਕਹਿਣਾ ਹੈ ਕਿ ਗੁਟਕਾ ਸਾਹਿਬ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਇਹਨਾਂ ਨੂੰ ਨਹਿਰ ਵਿਚ ਸੁੱਟਿਆ ਗਿਆ ਹੈ। ਨਹਿਰ ਵਿਚ ਪਾਣੀ ਨਹੀਂ, ਇੱਥੇ ਸਿਰਫ਼ ਕੂੜਾ ਪਿਆ ਹੈ।

 

ਸਿੱਖਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਕਰਨ ਵਾਲੇ ਪਾਪਾਂ ਦੇ ਭਾਗੀਦਾਰ ਬਣ ਰਹੇ ਹਨ। ਸੰਗਤ ਨੇ ਇਸ ਦੀ ਸਾਰੀ ਜਾਣਕਾਰੀ ਸਥਾਨਕ ਪ੍ਰਸ਼ਾਸਨ ਨੂੰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸੰਗਤ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: beadbiGutkaSahibGutkaSahibBeadbiludhianapropunjabtv
Share254Tweet159Share63

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.