ਬੁੱਧਵਾਰ, ਜੂਨ 17, 2026 05:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੁਰਦਾਸਪੁਰ ‘ਚ ਚੋਤਰਾ BSF ਪੋਸਟ ਤੇ ਬਲਾਸਟ, ਇੱਕ ਜਵਾਨ ਜਖਮੀ

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਵਿੱਚ BOP ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਇੱਕ ਧਮਾਕਾ ਹੋਇਆ।

by Gurjeet Kaur
ਅਪ੍ਰੈਲ 9, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਵਿੱਚ BOP ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਇੱਕ ਧਮਾਕਾ ਹੋਇਆ।

ਜਾਣਕਾਰੀ ਅਨੁਸਾਰ ਇਸ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ ਹੈ। BSF ਸੈਕਟਰ ਨੇੜੇ ਹੋਈ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। BSF ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਹਨ।

ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ BSF ਦੇ ਚੌਤਾਰਾ ਬੀਓਪੀ ਜਵਾਨ ਕੰਡਿਆਲੀ ਤਾਰ ਦੇ ਨੇੜੇ ਡਿਊਟੀ ‘ਤੇ ਸਨ ਜਦੋਂ ਅਚਾਨਕ ਧਮਾਕਾ ਹੋ ਗਿਆ ਅਤੇ BSF ਜਵਾਨ ਦੀ ਲੱਤ ਜ਼ਖਮੀ ਹੋ ਗਈ।

ਘਟਨਾ ਦੀ ਖ਼ਬਰ ਸੁਣਦਿਆਂ ਹੀ BSF ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

BSF ਅਤੇ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਫਿਲਹਾਲ BSF ਅਤੇ ਪੰਜਾਬ ਪੁਲਿਸ ਵੱਲੋਂ ਪੂਰੇ ਮਾਮਲੇ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਿਸ ਅਤੇ BSF ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਪਤਾ ਲੱਗੇਗਾ ਕਿ ਧਮਾਕਾ ਕੀ ਸੀ ਅਤੇ ਕਿਵੇਂ ਹੋਇਆ।

Tags: border areaBSFgurdaspur newslatest newslatest Updatepropunjabnewspropunjabtvpunjab news
Share209Tweet131Share52

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.