ਬੁੱਧਵਾਰ, ਜੂਨ 4, 2025 11:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਗਦਾਦ ‘ਚ ਧਮਾਕਾ, ਆਸਟ੍ਰੇਲੀਆਈ ਡਿਪਲੋਮੈਟਾਂ ਨੂੰ ਬਣਾਇਆ ਗਿਆ ਨਿਸ਼ਾਨਾ

ਬਗਦਾਦ 'ਚ ਧਮਾਕਾ, ਆਸਟ੍ਰੇਲੀਆਈ ਡਿਪਲੋਮੈਟਾਂ ਨੂੰ ਬਣਾਇਆ ਗਿਆ ਨਿਸ਼ਾਨਾ

by Raminder Singh
ਅਗਸਤ 26, 2022
in Featured, Featured News, ਵਿਦੇਸ਼
0

ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਸ਼ੁੱਕਰਵਾਰ ਨੂੰ ਆਸਟ੍ਰੇਲੀਆਈ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਕੇ ਇੱਕ ਧਮਾਕਾ ਕੀਤਾ ਗਿਆ। ਸੁਰੱਖਿਆ ਪ੍ਰਣਾਲੀ ਨਾਲ ਜੁੜੇ ਦੋ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਗਦਾਦ ਵਿਚ ਉਸ ਥਾਂ ‘ਤੇ ਵਿਸਫੋਟਕ ਲਗਾਇਆ ਗਿਆ ਸੀ, ਜਿੱਥੋਂ ਆਸਟ੍ਰੇਲੀਆਈ ਡਿਪਲੋਮੈਟਾਂ ਦਾ ਕਾਫਲਾ ਲੰਘਣ ਵਾਲਾ ਸੀ।

ਇਹ  ਵੀ ਪੜ੍ਹੋ- ਸੁਖਬੀਰ ਬਾਦਲ ਨੂੰ SIT ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਬੋਲੇ ਪੰਚਾਇਤ ਮੰਤਰੀ ਧਾਲੀਵਾਲ, ਕਿਹਾ- ਬੇਅਦਬੀ ਤੇ ਗੋਲੀ ਕਾਂਡ ਦੋਸ਼ੀਆਂ ਨੂੰ ਕਰਾਂਗੇ ਅੰਦਰ

ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਆਸਟਰੇਲੀਆ ਦੇ ਕੂਟਨੀਤਕ ਮਿਸ਼ਨ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਮੁਕਤਦਾ ਅਲ-ਸਦਰ ਅਤੇ ਵਿਰੋਧੀ ਸ਼ੀਆ ਪਾਰਟੀਆਂ ਦੇ ਈਰਾਨ ਸਮਰਥਿਤ ਧੜੇ ਵਿਚਕਾਰ ਵਿਚੋਲਗੀ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਵਿਚਕਾਰ ਇਹ ਧਮਾਕਾ ਹੋਇਆ ਹੈ। ਕਾਰਜਕਾਰੀ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਇਨ੍ਹਾਂ ਸਮੂਹਾਂ ਵਿਚਕਾਰ ਸਮਝੌਤਾ ਕਰਵਾਉਣ ਵਿਚ ਅਸਫ਼ਲ ਰਹੇ ਹਨ। ਧਮਾਕੇ ਦੇ ਬਾਵਜੂਦ ਆਸਟ੍ਰੇਲੀਆਈ ਡਿਪਲੋਮੈਟਾਂ ਦਾ ਕਾਫਲਾ ਸੁਰੱਖਿਅਤ ਸਥਾਨ ‘ਤੇ ਪਹੁੰਚਣ ‘ਚ ਕਾਮਯਾਬ ਰਿਹਾ।

Tags: Australian diplomatsBlast in Baghdadtargeting
Share514Tweet322Share129

Related Posts

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.