ਮੰਗਲਵਾਰ, ਮਾਰਚ 31, 2026 01:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

Amritsar Blast: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Speaker Kultar Singh Sandhwan: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਪੰਜਾਬ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਸਾਹਿਬ ਵਿਖੇ ਗੁਰੂ ਰਾਮਦਾਸ ਸਰਾਂ ਲਾਗੇ ਲੜੀਵਾਰ ਧਮਾਕੇ ਚਿੰਤਾ ਦਾ ਵਿਸ਼ਾ ਹਨ, ਇਸ ਤਰਾਂ ਕਰਨ ਵਾਲੀਆਂ ਤਾਕਤਾਂ ਪੰਥ,ਪੰਜਾਬ ਵਿਰੋਧੀ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸਮੂਹ ਦਾ ਹਿੱਸਾ ਹਨ,ਕੁਝ ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ, ਗ੍ਰਿਫਤਾਰ ਦੋਸ਼ੀਆਂ ਜ਼ਰੀਏ ਮਸਲੇ ਦੀ ਤਹਿ ਤੱਕ ਜਾਣ ਦੇ ਯਤਨ ਜਾਰੀ ਹਨ।

— Kultar Singh Sandhwan (@Sandhwan) May 11, 2023

ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar BlastAnti-Punjab forcesKultar Singh Sandhwanpro punjab tvpunjab governmentpunjab newsPunjab Speakerpunjabi newssri darbar sahib
Share239Tweet149Share60

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.