ਸ਼ਨੀਵਾਰ, ਜਨਵਰੀ 17, 2026 08:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਹੋ ਰਹੇ ਬੰਬ ਧਮਾਕੇ ਚਿੰਤਾਜਨਕ- ਦਾਦੂਵਾਲ

Baljit Singh Daduwal: ਦਾਦੂਵਾਲ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨੇੜੇ ਲਗਾਤਾਰ ਹੋ ਰਹੇ ਬੰਬ ਧਮਾਕੇ ਚਿੰਤਾਜਨਕ ਹਨ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Blasts near Sachkhand Sri Darbar Sahib: ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਕਿਹਾ ਕੇ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨੇੜੇ ਲਗਾਤਾਰ ਹੋ ਰਹੇ ਬੰਬ ਧਮਾਕੇ ਚਿੰਤਾਜਨਕ ਹਨ। ਇਸ ਦੇ ਨਾਲ ਸੰਸਾਰ ਭਰ ਵਿਚ ਵਸਦੀ ਸ਼ਰਧਾਲੂ ਸਿੱਖ ਸੰਗਤਾਂ ਦੇ ਮਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਬੰਬ ਧਮਾਕੇ ਕਿਸੇ ਵੱਡੀ ਸਾਜ਼ਿਸ਼ ਦਾ ਨਤੀਜਾ ਲੱਗਦੇ ਹਨ, ਸਿੱਖ ਵਿਰੋਧੀ ਸਾਜ਼ਿਸ਼ਾਂ ਰਚਣ ਵਾਲੇ ਚਹੁੰਦੇ ਹਨ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਘਟਾਇਆ ਜਾਵੇ ਪਰ ਇਸ ਸਾਜਿਸ਼ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ ਕਿਉਂਕਿ ਸੰਗਤਾਂ ਦੇ ਮਨਾਂ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਲਈ ਪੂਰੀ ਦੁਨੀਆ ਭਰ ਤੋਂ ਸ਼ਰਧਾਲੂ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ ਦੁਨੀਆਂ ਭਰ ਵਿੱਚ ਵਸਦਾ ਹਰ ਸਿੱਖ ਅਰਦਾਸ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ-ਇਸ਼ਨਾਨ ਮੰਗਦਾ ਹੈ।

ਸਚਖੰਡ ਸ੍ਰੀ ਦਰਬਾਰ ਸਾਹਿਬ ਤੇ ਮੁਗਲਾਂ ਅੰਗਰੇਜ਼ਾਂ ਦਿੱਲੀ ਵੱਲੋਂ ਅਨੇਕਾਂ ਵਾਰ ਹਮਲੇ ਕੀਤੇ ਗਏ ਹਮਲਾਵਰਾਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਤੇ ਸ਼ਰਧਾਲੂ ਸਿੱਖ ਸੰਗਤਾਂ ਦੀ ਆਸਥਾ ਵਿੱਚ ਕੋਈ ਫਰਕ ਨਹੀਂ ਪਿਆ ਸਗੋਂ ਵੱਖ-ਵੱਖ ਦੇਸ਼ਾਂ ਦੇ ਰਾਜੇ-ਮਹਾਰਾਜੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਮੱਥਾ ਟੇਕਣ ਵਾਸਤੇ ਪੁੱਜਦੇ ਹਨ। ਇਸ ਕਰਕੇ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੰਬ ਧਮਾਕਿਆਂ ਦੀ ਇਸ ਸਾਜ਼ਿਸ਼ ਨੂੰ ਬੇਨਕਾਬ ਕਰੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਅਜਿਹੇ ਲੋਕਾਂ ਵਲੋਂ ਬਣਾਇਆ ਜਾ ਰਿਹਾ ਦਹਿਸ਼ਤ ਦਾ ਮਾਹੌਲ ਖ਼ਤਮ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar BlastsAnti-Sikh Conspiratorsbaljit singh daduwalHSGPCpro punjab tvpunjab governmentpunjab newspunjab policepunjabi newsSachkhand Sri Darbar SahibSikhs
Share205Tweet128Share51

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.