ਬੁੱਧਵਾਰ, ਸਤੰਬਰ 30, 2026 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਦੇ ਦਰਬਾਰ ਸਾਹਿਬ ਦੇ ਕਰੀਬ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ ਇੱਕ ਨੌਜਵਾਨ ਦੀ ਲਾਸ਼

by Gurjeet Kaur
ਮਾਰਚ 18, 2023
in ਪੰਜਾਬ
0

ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਦੇ ਕੋਲ਼ ਇੱਕ ਨਿੱਜੀ ਹੋਟਲ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਸਿਮਰਜੀਤ ਸਿੰਘ ਹੈ ਤੇ ਇਸ ਦੀ ਉਮਰ 30ਸਾਲ ਦੇ ਕਰੀਬ ਹੈ ਤੇ ਇਹ ਤਰਨਤਾਰਨ ਦੇ ਪਿੰਡ ਭੈਰੋਵਾਲ ਦਾ ਰਹਿਣ ਵਾਲਾ ਹੈ ਤੇ ਗੁਜਰਾਤ ਦੇ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦਾ ਹੈ

ਪੁਲੀਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ ਵਾਹਨ ਕਬਜ਼ੇ ਵਿਚ ਲੈ ਕੇ ਕਰਵਾਇਆ ਜਾ ਰਿਹਾ ਪੋਸਟਮਾਰਟਮ ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਮਿਲੀ ਕਿ ਦਰਬਾਰ ਸਾਹਿਬ ਦੇ ਕੋਲ ਹੋਟਲ ਛਾਲੇ ਪੰਜਾਬ ਦੇ ਵਿੱਚ ਇੱਕ ਕਮਰੇ ਦੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ ਤੇ ਨੌਜਵਾਨ ਵੱਲੋਂ ਹੋਟਲ ਵਿੱਚ ਕਮਰਾ ਕਿਰਾਏ ਤੇ ਲਿੱਤਾ ਗਿਆ ਸੀ

ਤੇ ਅੱਜ ਸਵੇਰੇ ਇਸ ਦੀ ਮੌਤ ਹੋ ਗਈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨੌਜਵਾਨ ਗੁਜਰਾਤ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦਾ ਸੀ ਤੇ ਇਹ ਤਰਨ ਤਾਰਨ ਦੇ ਪਿੰਡ ਭੈਰੋਵਾਲ ਦਾ ਰਹਿਣ ਵਾਲਾ ਹੈ ਇਸ ਮ੍ਰਿਤਕ ਨੌਜਵਾਨ ਦਾ ਨਾਂ ਸਿਮਰਜੀਤ ਸਿੰਘ ਹੈ ਤੇ ਇਸਦੀ ਉਮਰ 30 ਸਾਲ ਦੇ ਕਰੀਬ ਹੈ ਇਸ ਦੇਪਰਿਵਾਰਕ ਮੈਬਰਾਂ ਨੂੰ ਸੂਚਨਾ ਦਿੱਤੀ ਗਈ ਸੀ ਉਹ ਵੀ ਮੌਕੇ ਤੇ ਪਹੁੰਚ ਗਏ ਹਨ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

Tags: amritsarcrime newspro punjab tvpunjabi news
Share201Tweet126Share50

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.