ਵੀਰਵਾਰ, ਸਤੰਬਰ 17, 2026 09:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲੁਟੇਰਿਆਂ ਨਾਲ ਹੋਈ ਧੱਕਾ ਮੁੱਕੀ ਦੌਰਾਨ ਨਹਿਰ ‘ਚ ਡਿੱਗੀ ਲੜਕੀ ਦੀ ਮਿਲੀ ਲਾਸ਼

ਬੀਤੇ ਦਿਨੀ ਲੁਟੇਰਿਆਂ ਨਾਲ ਝੜਪ ਦੌਰਾਨ ਨੂੰਹ ਸੱਸ ਦੇ ਮਾਮਲੇ ਚ ਇੱਕ ਨਵੀਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਝੜਪ ਦੌਰਾਨ ਨਹਿਰ ਚ ਡਿੱਗੀ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ।

by Gurjeet Kaur
ਅਪ੍ਰੈਲ 1, 2025
in Featured News, ਪੰਜਾਬ
0

ਬੀਤੇ ਦਿਨੀ ਲੁਟੇਰਿਆਂ ਨਾਲ ਝੜਪ ਦੌਰਾਨ ਨੂੰਹ ਸੱਸ ਦੇ ਮਾਮਲੇ ਚ ਇੱਕ ਨਵੀਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਝੜਪ ਦੌਰਾਨ ਨਹਿਰ ਚ ਡਿੱਗੀ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ।

ਦੱਸ ਦੇਈਏ ਕਿ ਗੁਰਦਾਸਪੁਰ ਬੱਬੇਹਾਲੀ ਨਹਿਰ ਦੇ ਪੁੱਲ ਤੇ 28 ਮਾਰਚ ਸ਼ੁੱਕਰਵਾਰ ਨੂੰ ਛੀਨਾ ਪਿੰਡ ਤੋਂ ਐਕਟਿਵਾ ਤੇ ਸਵਾਰ ਹੋ ਕੇ ‌ਬਿਧੀਪੁਰ ਜਾ ਰਹੀ ਸੱਸ ਨੂੰਹ ਵਿੱਚੋਂ ਨੂੰਹ ਅਮਨਪ੍ਰੀਤ ਕੌਰ ਦੇ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਮਣੇ ਆਇਆ ਸੀ।

ਉਸ ਵੇਲੇ ਉਸਦੀ ਸੱਸ ਵੱਲੋਂ ਇਹ ਦਾਵਾ ਕੀਤਾ ਗਿਆ ਸੀ ਕਿ ਲੁਟੇਰਿਆਂ ਨਾਲ ਹੋਈ ਧੱਕਾ ਮੁੱਕੀ ਦੌਰਾਨ ਉਸਦੀ ਨੂੰਹ ਨਹਿਰ ਵਿੱਚ ਡਿੱਗ ਪਈ ਸੀ। ਉਸ ਦਿਨ ਤੋਂ ਲਗਾਤਾਰ ਅਮਨਪ੍ਰੀਤ ਕੌਰ ਦੀ ਲਾਸ਼ ਨਹਿਰ ਵਿੱਚੋਂ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਅੱਜ ਪੰਜਵੇਂ ਦਿਨ ਸਵੇਰੇ ਅਮਨਪ੍ਰੀਤ ਕੌਰ ਦੀ ਲਾਸ਼ ਦੱਸੀ ਗਈ ਘਟਨਾ ਵਾਲੀ ਥਾਂ ਤੋਂ ਲਗਭਗ 15 ਕਿਲੋਮੀਟਰ ਦੂਰ ਧਾਰੀਵਾਲ ਦੇ ਪੁੱਲ ਨੇੜਿਓ ਮਿਲੀ ਹੈ ।

ਧੀ ਅਮਨਪ੍ਰੀਤ ਦੀ ਲਾਸ਼ ਨੂੰ ਦੇਖ ਉਸਦੀ ਮਾ ਬਲਵਿੰਦਰ ਕੌਰ ਦਾ ਰੋ ਰੋ ਬੁਰਾ ਹਾਲ ਹੈ ਅਤੇ ਉਸਨੇ ਕਿਹਾ ਕਿ ਜੋ ਉਸਦੀ ਧੀ ਦੀ ਸੱਸ ਵੱਲੋਂ ਲੁੱਟ ਦੀ ਕਹਾਣੀ ਦੱਸੀ ਗਈ ਹੈ ਉਹ ਝੂਠ ਹੈ ਅਤੇ ਅਮਨਪ੍ਰੀਤ ਕੌਰ ਦੀ ਮਾ ਨੇ ਸ਼ੱਕ ਜਤਾਇਆ ਕਿ ਉਹਨਾਂ ਦੀ ਲੜਕੀ ਨੂੰ ਨਹਿਰ ਵਿੱਚ ਧੱਕਾ ਦਿੱਤਾ ਗਿਆ ਹੈ ਤੇ ‌ਇਸ ਵਿੱਚ ਉਸਦੀ ਸੱਸ ਅਤੇ ਸਹੁਰਾ ਪਰਿਵਾਰ ਦਾ ਹੱਥ ਹੋ ਸਕਦਾ ਹੈ।

ਉਧਰ ਪੁਲਿਸ ਅਧਿਕਾਰੀਆ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਲਾਸ਼ ਨੂੰ ਕਬਜ਼ੇ ਚ ਲੈਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜਾਂਚ ਅਧਕਾਰੀ ਨੇ ਕਿਹਾ ਕਿ ਪੁਲਿਸ ਮਾਮਲੇ ਵਿੱਚ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਸੀ।

Tags: latest newslatest Updatepropunjabnewspropunjabtvpunjab news
Share214Tweet134Share54

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result