ਵੀਰਵਾਰ, ਅਪ੍ਰੈਲ 2, 2026 05:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਾਭਾ ‘ਚ ਸ਼ੱਕੀ ਹਾਲਤ ‘ਚ ਮਿਲੀ ਨੌਜਵਾਨ ਦੀ ਲਾਸ਼, ਤਿੰਨ ਦਿਨ ਪਹਿਲਾਂ ਹੋਇਆ ਸੀ ਵਿਆਹ

ਨਾਭਾ ਬਲਾਕ ਦੇ ਪਿੰਡ ਚੌਧਰੀ ਮਾਜਰਾ ਦੇ ਰਹਿਣ ਵਾਲੇ ਸੰਦੀਪ ਸਿੰਘ ਉਰਫ ਬਾਵਾ 24 ਸਾਲਾ ਦੀ ਪਿੰਡ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਸੰਦੀਪ ਬਾਵਾ ਦਾ ਤਿੰਨ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।

by Gurjeet Kaur
ਫਰਵਰੀ 26, 2025
in Featured News, ਪੰਜਾਬ
0

ਨਾਭਾ ਬਲਾਕ ਦੇ ਪਿੰਡ ਚੌਧਰੀ ਮਾਜਰਾ ਦੇ ਰਹਿਣ ਵਾਲੇ ਸੰਦੀਪ ਸਿੰਘ ਉਰਫ ਬਾਵਾ 24 ਸਾਲਾ ਦੀ ਪਿੰਡ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਸੰਦੀਪ ਬਾਵਾ ਦਾ ਤਿੰਨ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਘਰ ਵਿਚ ਤਿੰਨ ਦਿਨ ਪਹਿਲਾ ਖੁਸ਼ੀ ਦਾ ਮਾਹੌਲ ਸੀ ਅਤੇ ਹੁਣ ਉਸ ਘਰ ਵਿੱਚ ਹੀ ਵੈਣ ਪੈ ਰਹੇ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਆਪਣੇ ਹੀ ਪਿੰਡ ਦੇ ਨੌਜਵਾਨ ਤੇ ਦੋਸ਼ ਲਗਾਏ ਹਨ ਕੀ ਸਾਡੇ ਲੜਕੇ ਨੂੰ ਪਿੰਡ ਦੇ ਹੀ ਨੌਜਵਾਨ ਵੱਲੋਂ ਫੋਨ ਕਰਕੇ ਬੁਲਾਇਆ ਗਿਆ ਅਤੇ ਉਹ ਉਸ ਨੂੰ ਨਾਲ ਲੈ ਗਿਆ ਅਤੇ ਸਵੇਰੇ ਹੀ ਸਾਡੇ ਪੁੱਤਰ ਦੀ ਲਾਸ਼ ਹੀ ਪਿੰਡ ਵਿੱਚੋਂ ਮਿਲੀ। ਦੂਜੇ ਪਾਸੇ ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਮਾਪਿਆਂ ਦਾ ਇਕਲੌਤਾ ਪੁੱਤਰ ਸੰਦੀਪ ਬਾਵਾ ਦਾ ਮਾਤਾ ਪਿਤਾ ਨੇ ਬੜੇ ਹੀ ਲਾੜ ਪਿਆਰ ਨਾਲ ਪਾਲ ਕੇ ਉਸ ਦਾ ਤਿੰਨ ਦਿਨ ਪਹਿਲਾਂ ਹੀ ਵਿਆਹ ਕੀਤਾ ਸੀ ਅਤੇ ਵਿਆਹ ਦੇ ਅਜੇ ਚਾਅ ਵੀ ਪੂਰੇ ਨਹੀਂ ਸੀ ਹੋਏ ਕੀ ਤੜਕਸਾਰ ਪਿੰਡ ਵਿੱਚ ਹੀ ਲਾਸ ਮਿਲਣ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਦੇ ਮੁਤਾਬਕ ਉਨਾਂ ਦੇ ਬੇਟੇ ਨੂੰ ਬੀਤੀ ਰਾਤ ਪਿੰਡ ਦੇ ਹੀ ਨੌਜਵਾਨ ਨੇ ਫੋਨ ਕਰਕੇ ਬੁਲਾਇਆ ਅਤੇ ਆਪਣੇ ਨਾਲ ਲੈ ਗਿਆ ਅਤੇ ਪਰ ਉਹਨਾਂ ਦਾ ਬੇਟਾ ਘਰ ਨਹੀਂ ਪਹੁੰਚਿਆ ਅਤੇ ਸਵੇਰ ਨੂੰ ਉਸ ਦੀ ਲਾਸ਼ ਹੀ ਪਿੰਡ ਵਿੱਚ ਮਿਲੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅੱਜ ਅਸੀਂ ਆਪਣੇ ਨੂੰਹ ਨੂੰ ਲੈਣ ਲਈ ਜਾਣਾ ਸੀ ਅਤੇ ਗੱਡੀ ਵੀ ਸਾਡੀ ਤਿਆਰ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਵੱਡਾ ਦੁਖਾਂਤ ਵਾਪਰ ਗਿਆ। ਉਹਨਾਂ ਮੰਗ ਕੀਤੀ ਕਿ ਸਾਨੂੰ ਤਾਂ ਇਨਸਾਫ਼ ਮਿਲਣਾ ਚਾਹੀਦਾ ਹੈ ਕਿ ਸਾਡੇ ਬੇਟੇ ਦੀ ਮੌਤ ਕਿਵੇਂ ਹੋਈ।

ਇਸ ਮੌਕੇ ਤੇ ਮ੍ਰਿਤਕ ਦੇ ਪਿਤਾ ਹਰਵਿੰਦਰ ਸਿੰਘ ਅਤੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਬੇਟੇ ਦਾ ਤਿੰਨ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਬੀਤੀ ਰਾਤ ਪਿੰਡ ਦੇ ਹੀ ਨੌਜਵਾਨ ਨੇ ਫੋਨ ਕਰਕੇ ਉਸ ਨੂੰ ਬੁਲਾਇਆ ਅਤੇ ਆਪਣੇ ਨਾਲ ਲੈ ਗਿਆ ਅਤੇ ਰਾਤ ਭਰ ਉਹ ਘਰ ਨਹੀਂ ਪਰਤਿਆ ਅਤੇ ਸਵੇਰੇ ਉਸ ਦੀ ਲਾਸ਼ ਹੀ ਪਿੰਡ ਵਿੱਚੋਂ ਮਿਲੀ। ਸਾਡਾ ਇਕਲੋਤਾਂ ਪੁੱਤਰ ਹੀ ਸਾਡਾ ਸਹਾਰਾ ਸੀ, ਅਸੀਂ ਤਾਂ ਮੰਗ ਕਰਦੇ ਹਾਂ ਕਿ ਸਾਨੂੰ ਸੱਚਾਈ ਦਾ ਪਤਾ ਲੱਗੇ ਅਤੇ ਜਿਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਤੇ ਨਾਭਾ ਸਦਰ ਥਾਣਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਇਹ ਨੌਜਵਾਨ ਦੀ ਲਾਸ਼ ਪਿੰਡ ਵਿੱਚ ਹੀ ਮਿਲੀ ਹੈ ਅਤੇ ਇਸ ਦਾ ਤਿੰਨ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਇਸ ਦੀ ਮੌਤ ਕਿਵੇਂ ਹੋਈ ਹੈ ਅਸੀਂ ਇਸ ਸਬੰਧੀ ਜਾਂਚ ਕਰ ਰਹੇ ਹਾਂ। ਫਿਲਹਾਲ ਅਸੀਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ ਹੈ।

Tags: latest newslatest Updatenabha newspropunjabnewspropunjabtvpunjab news
Share218Tweet136Share55

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.