ਬੁੱਧਵਾਰ, ਮਾਰਚ 25, 2026 12:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Bohemia ਤੇ Sidhu Moosewala ਦਾ ਗਾਣਾ ‘Same Beef’ ਨੂੰ YouTube ਤੋਂ ਹਟਾਇਆ, ਜਾਣੋ ਕਾਰਨ

ਦੱਸ ਦਈਏ ਕਿ ਸਿੱਧੂ ਦੇ Same Beef ਨੂੰ ਯੂਟਿਊਬ 'ਤੇ 400 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੀ, ਤੇ ਪਲੇਟਫਾਰਮ ਤੋਂ ਇਸ ਦੇ ਅਚਾਨਕ ਗਾਇਬ ਹੋ ਜਾਣ ਨਾਲ ਫੈਨਸ ਨੂੰ ਵੱਡਾ ਝੱਟਕਾ ਲੱਗਿਆ ਹੋਵੇਗਾ।

by ਮਨਵੀਰ ਰੰਧਾਵਾ
ਨਵੰਬਰ 29, 2022
in ਪਾਲੀਵੁੱਡ, ਮਨੋਰੰਜਨ
0

‘Same Beef’ removed from YouTube: ਸਿੱਧੂ ਮੂਸੇਵਾਲਾ (Sidhu Moosewala) ਤੇ ਬੋਹੇਮੀਆ ਦੋਵੇਂ ਪੰਜਾਬੀ ਮਿਊਜ਼ਿਕ ਇੰਡਸਟਰੀ (Punjabi music industry) ਦੇ ਸਭ ਤੋਂ ਫੇਮਸ ਅਤੇ ਕਾਬਲ ਨਾਂ ਹਨ। ਇਨ੍ਹਾਂ ਦੋਵਾਂ ਨੇ ਆਪਣੇ ਫੈਨਸ ਦਾ ਐਂਟਰਟੇਨ ਕਰਨ ਲਈ ਨਾਲ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਪਹਿਲਾ ਕਲੈਬ੍ਰੇਸ਼ਨ ਟ੍ਰੈਕ ‘Same Beef’ ਦੋਵਾਂ ਦੇ ਡਿਸਕੋਗ੍ਰਾਫੀ ਵਿੱਚ ਸਭ ਤੋਂ ਪ੍ਰਸਿੱਧ ਟਰੈਕਾਂ ਚੋਂ ਇੱਕ ਹੈ। ਪਰ ਬਦਕਿਸਮਤੀ ਨਾਲ ਇਸ ਗਾਣੇ ਦੀ ਅਧਿਕਾਰਤ ਵੀਡੀਓ ਨੂੰ YouTube ਤੋਂ ਹਟਾ ਦਿੱਤਾ ਗਿਆ ਹੈ।

ਜੀ ਹਾਂ, ਤਾਜ਼ਾ ਜਾਣਕਾਰੀ ਮੁਤਾਬਕ ‘ਸੇਮ ਬੀਫ’ ਗਾਣੇ ਦੀ ਵੀਡੀਓ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਅਤੇ ਬੋਹੇਮੀਆ (Bohemia ) ਦੇ ਸਾਰੇ ਫੈਨਸ ਵਿੱਚ ਬਹੁਤ ਕਾਫੀ ਫੇਮਸ ਸੀ। ਪਰ ਹੁਣ, ਜਦੋਂ ਕੋਈ ਯੂਟਿਊਬ ‘ਤੇ ਗੀਤ ਨੂੰ ਸਰਚ ਤੇ ਲੱਭਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਸਦਾ ਅਧਿਕਾਰਤ ਵੀਡੀਓ ਹੁਣ ਦਿਖਾਈ ਨਹੀਂ ਦੇਵੇਗਾ।

ਗੀਤ ਦੇ ਅਧਿਕਾਰਤ ਲਿੰਕ ਨੂੰ ਫੋਲੋ ਕਰਦਿਆਂ ਇੱਕ ਮੈਸੇਜ ਪੌਪ-ਅੱਪ ਕਰਦਾ ਹੈ ਜਿਸ ਵਿੱਚ ਇਹ ਖੁਲਾਸਾ ਹੁੰਦਾ ਹੈ ਕਿ ਗਾਣੇ ਦੀ ਵੀਡੀਓ ‘ਤੇ ਜੇ. ਹਿੰਦ ਵਲੋਂ ਕਾਪੀਰਾਈਟ ਦੇ ਦਾਅਵੇ ਕਰਨ ਕਾਰਨ ਇਸ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।

ਗਾਣੇ ਦੇ ਵੀਡੀਓ ‘ਤੇ ਅਧਿਕਾਰਤ ਮੈਸੇਜ ‘ਚ ਕਿਹਾ ਗਿਆ ਹੈ, ਜਿਸ ‘ਚ ਲਿਖਿਆ ਹੈ, “This video is no longer available due to a copyright claim by Dinesh P. Sharma aka J. Hind”।

ਦੱਸ ਦਈਏ ਕਿ ਜੇ. ਹਿੰਦ ਬੋਹੇਮੀਆ ਦਾ ਨਜ਼ਦੀਕੀ ਦੋਸਤ ਹੈ ਤੇ ਇਸ ਜੋੜੀ ਨੇ ਕੁਝ ਸ਼ਾਨਦਾਰ ਪ੍ਰੋਜੈਕਟਾਂ ‘ਤੇ ਇੱਕਠੇ ਕੰਮ ਵੀ ਕੀਤਾ ਹੈ। ਪਰ ਜੇ ਹਿੰਦ ਨੇ ਬੋਹੇਮੀਆ ਅਤੇ ਸਿੱਧੂ ਮੂਸੇਵਾਲਾ ਦੇ ਗੀਤ ‘ਸੇਮ ਬੀਫ’ ‘ਤੇ ਕਾਪੀਰਾਈਟ ਸਟ੍ਰਾਈਕ ਕਿਉਂ ਭੇਜੀ, ਇਸ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ ਸਿੱਧੂ ਦੇ Same Beef ਨੂੰ ਯੂਟਿਊਬ ‘ਤੇ 400 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੀ, ਤੇ ਪਲੇਟਫਾਰਮ ਤੋਂ ਇਸ ਦੇ ਅਚਾਨਕ ਗਾਇਬ ਹੋ ਜਾਣ ਨਾਲ ਫੈਨਸ ਨੂੰ ਵੱਡਾ ਝੱਟਕਾ ਲੱਗਿਆ ਹੋਵੇਗਾ।

ਇਹ ਵੀ ਪੜ੍ਹੋ: Munawar Faruqui ਨਾਲ ਨਜ਼ਰ ਆਈ Shehnaaz Gill, ਕਾਮੇਡੀਅਨ ਨੇ ਸ਼ਾਇਰਾਨਾ ਅੰਦਾਜ਼ ‘ਚ ਕਿਹਾ- ‘ਅਬ ਨਹੀਂ ਹਮ ਚਰਾਗੋਂ ਕੇ ਮੋਹਤਾਜ..’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bohemiapro punjab tvpunjabi newsPunjabi SongSame Beefsidhu moosewalaSidhu Moosewala Song Same BeefYouTube
Share407Tweet254Share102

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.