ਬੁੱਧਵਾਰ, ਮਾਰਚ 11, 2026 11:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੋਲ ਪੰਜਾਬ ਦੇ-2024″ ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

by Gurjeet Kaur
ਫਰਵਰੀ 27, 2024
in ਪੰਜਾਬ
0
ਬੋਲ ਪੰਜਾਬ ਦੇ-2024″ ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ
ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ, ਚੰਡੀਗੜ੍ਹ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ “ਬੋਲ ਪੰਜਾਬ ਦੇ-2024” ਕਰਵਾਇਆ ਜਾ ਰਿਹਾ ਹੈ।
ਟੈਗੋਰ ਥੀਏਟਰ ਵਿਖੇ ਹੋਣ ਵਾਲੇ ਇਸ ਸਿਲਵਰ ਜੁਬਲੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ ਅਤੇ ਸਮਾਗਮ ਦਾ ਉਦਘਾਟਨ ਕਰਨਗੇ।
ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਪ੍ਰਧਾਨ   ਰੁਪਿੰਦਰ ਪਾਲ ਨੇ ਦੱਸਿਆ ਕਿ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਕੈਬਨਿਟ ਮੰਤਰੀ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰੀ ਭਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਪ੍ਰਸਿੱਧ ਫ਼ਿਲਮੀ ਅਦਾਕਾਰਾ, ਮਾਡਲ ਅਤੇ ਗਾਇਕਾ ਬੀਬੀ ਨਿਸ਼ਾ ਬਾਨੋ ਵੱਲੋਂ ਨਵੇਂ ਗੀਤ ਪੇਸ਼ ਕੀਤੇ ਜਾਣਗੇ ਅਤੇ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਕਲਾਕਾਰਾਂ ਵੱਲੋਂ ਮਸ਼ਹੂਰ ਲੋਕ ਨਾਚ ਲੁੱਡੀ, ਸੰਮੀ, ਜਿੰਦੂਆ, ਮਲਵਈ ਗਿੱਧਾ, ਹਾਸਰਸ ਨਾਟਕ ਸਣੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੋਵੇਗਾ।
Tags: : Chetan Singh JodaMajraCabinet Minister
Share203Tweet127Share51

Related Posts

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026
Load More

Recent News

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.