ਬੁੱਧਵਾਰ, ਸਤੰਬਰ 16, 2026 01:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਐਕਟਰ Sunny Deol

Sunny Deol at Amritsar: ਬਾਲੀਵੁੱਡ ਐਕਟਰ ਸੰਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ।

by ਮਨਵੀਰ ਰੰਧਾਵਾ
ਅਗਸਤ 5, 2023
in ਪੰਜਾਬ, ਬਾਲੀਵੁੱਡ, ਮਨੋਰੰਜਨ, ਵੀਡੀਓ
0

Sunny Deol At Sri Harmandir Sahib: ਬਾਲੀਵੁੱਡ ਐਕਟਰ ਸੰਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਦੱਸ ਦਈਏ ਕਿ ਇੱਥੇ ਆਏ ਬਾਲੀਵੁੱਡ ਸਟਾਰ ਨੇ ਗੁਰੂਘਰ ‘ਚ ਮਥਾ ਟੇਕਿਆਂ ਅਤੇ ਵਾਹਿਰੁਗੂ ਦਾ ਸ਼ੁਕਰਾਨਾ ਅਦਾ ਕੀਤਾ।

ਸੰਨੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂਘਰ ਵਿਖੇ ਵੀ ਮੱਥਾ ਟੇਕਿਆ। ਦਸਤਾਰ ਅਤੇ ਕੁੜਤਾ ਪਜਾਮਾ ਪਹਿਨੇ ਸੰਨੀ ਆਪਣੇ ਪ੍ਰਸ਼ੰਸਕਾਂ ਨੂੰ ਵੀ ਮਿਲੇ ਪਰ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਵੀ ਨਹੀਂ ਜਾਣ ਦਿੱਤਾ। ਸੰਨੀ ਨੇ ਕਿਹਾ ਕਿ ਉਹ ਇੱਥੇ ਗੁਰੂਆਂ ਦਾ ਆਸ਼ੀਰਵਾਦ ਲੈਣ ਅਤੇ ਆਉਣ ਵਾਲੀ ਫਿਲਮ ਲਈ ਅਰਦਾਸ ਕਰਨ ਆਇਆ ਹੈ।

ਹੁਣ ਸੰਨੀ ਦਿਓਲ ਆਪਣੀ ਫਿਲਮ ਗਦਰ 2 ਦੇ ਲਈ ਪੰਜਾਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਸ਼ਾਮ 5 ਵਜੇ ਉਹ ਅਟਾਰੀ ਸਰਹੱਦ ‘ਤੇ ਜਵਾਨਾਂ ਦਾ ਮਨੋਬਲ ਵਧਾਉਣਗੇ। ਸੰਨੀ ਨੇ ਕਿਹਾ ਕਿ ਇੱਥੇ ਆ ਕੇ ਉਹ ਗੁਰੂਆਂ ਨਾਲ ਜੁੜਿਆ ਮਹਿਸੂਸ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ‘ਚ ਚੱਲ ਰਹੇ ਹਾਲਾਤ ‘ਤੇ ਵੀ ਚਿੰਤਾ ਪ੍ਰਗਟਾਈ ਅਤੇ ਉਮੀਦ ਜਤਾਈ ਕਿ ਇੱਥੇ ਹਰ ਕੋਈ ਇਕੱਠੇ ਰਹਿਣਗੇ।

ਇਸ ਦੇ ਨਾਲ ਹੀ ਸੰਨੀ ਦਿਓਲ ਸ਼ਾਮ ਨੂੰ ਰੀਟਰੀਟ ਸਮਾਰੋਹ ਦੇ ਸਮੇਂ ਉਹ ਅਟਾਰੀ ਬਾਰਡਰ ‘ਤੇ ਵੀ ਪਹੁੰਚ ਜਾਣਗੇ। ਉਹ ਇਸ ਦੌਰਾਨ ਬੀਐਸਐਫ ਜਵਾਨਾਂ ਨਾਲ ਵੀ ਸਮਾਂ ਬਿਤਾਉਣ ਜਾ ਰਹੇ ਹਨ। ਇਸ ਤੋਂ ਇਲਾਵਾ ਉਹ ਸਰਹੱਦ ‘ਤੇ ਪਹੁੰਚਣ ਵਾਲੇ ਸੈਲਾਨੀਆਂ ਨਾਲ ਵੀ ਗੱਲਬਾਤ ਕਰਨਗੇ।

ਦੱਸ ਦਈਏ ਕਿ ਇਨ੍ਹਾਂ ਦਿਨੀਂ ਐਕਟਰ ਆਪਣੀ ਆਉਣ ਵਾਲੀ ਫਿਲਮ ਗਦਰ 2 ਦੀ ਪ੍ਰਮੋਸ਼ਨ ‘ਚ ਰੁੱਝਿਆ ਹੋਇਆ ਹੈ। ਇਸ ਦੇ ਪ੍ਰਮੋਸ਼ਨ ਲਈ ਪਹਿਲਾਂ ਸਟਾਰ ਭਾਰਤ-ਪਾਕਿ ਬਾਰਡਰ ‘ਤੇ ਬੀਐਸਐਫ ਜਵਾਨਾਂ ਨਾਲ ਮਸਤੀ ਕਰਦੇ ਨਜ਼ਰ ਆਇਆ ਸੀ। ਬੀਤੇ ਦਿਨੀਂ ਸੰਨੀ ਦਿਓਲ ਨੂੰ ਫਿਲਮ ਐਕਟਰਸ ਅਮੀਸ਼ਾ ਪਟੇਲ ਨਾਲ ਰਾਜਸਥਾਨ ‘ਚ ਸਪੋਟ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarbollywoodentertainment newsgadar 2pro punjab tvpunjab newspunjabi newsSri Harmandir Sahibsunny deolSunny Deol Promote Gadar 2
Share269Tweet168Share67

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.