ਬੁੱਧਵਾਰ, ਸਤੰਬਰ 10, 2025 02:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Kangana Ranaut ਨੇ ਫਿਰ ਕੀਤਾ ਟਵੀਟ, ਕਬੂਲ ਕੀਤਾ Amritpal Singh ਦਾ ਇਹ ਚੈਲੇਂਜ, ਰੱਖੀ ਸ਼ਰਤਾਂ

Kangana Ranaut Tweet: ਲਗਾਤਾਰ ਆਪਣੇ ਬੇਬਾਕ ਬਿਆਨਾਂ ਕਰਕੇ ਸੁਰਖੀਆਂ 'ਚ ਰਹਿਣ ਵਾਲੀ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਫਿਰ ਸਾਹਮਣੇ ਆਈ ਹੈ।

by ਮਨਵੀਰ ਰੰਧਾਵਾ
ਫਰਵਰੀ 25, 2023
in ਪੰਜਾਬ, ਬਾਲੀਵੁੱਡ
0

Kangana Ranaut vs Amritpal Singh: ਲਗਾਤਾਰ ਆਪਣੇ ਬੇਬਾਕ ਬਿਆਨਾਂ ਕਰਕੇ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਫਿਰ ਸਾਹਮਣੇ ਆਈ ਹੈ। ਇਸ ਵਾਰ ਉਸ ਦੇ ਨਿਸ਼ਾਨੇ ‘ਤੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਹਨ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕੀਤੇ ਟਵੀਟ ‘ਚ ਹੁਣ ਕੰਗਣਾ ਨੇ ਅੰਮ੍ਰਿਤਪਾਲ ਦੀ ਖਾਲੀਸਤਾਨ ਬਾਰੇ ਵਿਚਾਰ ਚਰਚਾ ਦੇ ਚੈਲੇਂਜ ਨੂੰ ਕਬੂਲ ਕੀਤਾ ਹੈ। ਆਪਣੇ ਟਵੀਟ ‘ਚ ਕੰਗਨਾ ਨੇ ਲਿਖਿਆ, “ਅੰਮ੍ਰਿਤ ਪਾਲ ਨੇ ਕੌਮ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਜੇਕਰ ਕੋਈ ਉਨ੍ਹਾਂ ਨਾਲ ਬੌਧਿਕ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ ਤਾਂ ਉਹ #ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾ ਸਕਦਾ ਹੈ। ਮੈਂ ਹੈਰਾਨ ਹਾਂ ਕਿ ਕਿਸੇ ਨੇ ਵੀ ਇਹ ਚੁਣੌਤੀ ਸਵੀਕਾਰ ਨਹੀਂ ਕੀਤੀ, ਇੱਥੋਂ ਤੱਕ ਕਿ ਕਿਸੇ ਸਿਆਸਤਦਾਨ ਨੇ ਵੀ ਨਹੀਂ। ਜੇਕਰ ਮੈਨੂੰ ਖਾਲਿਸਤਾਨੀਆਂ ਵੱਲੋਂ ਹਮਲਾ/ਮਾਰਿਆ ਜਾਂ ਗੋਲੀ ਮਾਰ ਕੇ ਨਾ ਮਾਰਿਆ ਜਾਵੇ ਤਾਂ ਮੈਂ ਤਿਆਰ ਹਾਂ।”

ਇੱਥੇ ਵੇਖੋ ਕੰਗਨਾ ਦਾ ਟਵੀਟ:

ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਇਕ ਹੋਰ ਪੋਸਟ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ” ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ। ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ। ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਹੋਇਆ ਉਹ ਹੀ ਮੈਂ ਜੋ ਉਸ ਸਮੇਂ ਆਖਿਆ ਸੀ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhbollywoodBreaking Newsentertainment newsKangana Ranautpro punjab tvpunjab newspunjbai news
Share240Tweet150Share60

Related Posts

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025
Load More

Recent News

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

Apple iPhone 17 ਸੀਰੀਜ਼ ਤੋਂ ਲੈ ਕੇ Airpods Pro 3 ਅਤੇ ਵਾਚ ਤੱਕ, ਕੀਮਤ ਅਤੇ ਵਿਸ਼ੇਸ਼ਤਾਵਾਂ ਦੀ ਪੂਰੀ ਜਾਣਕਾਰੀ ਜਾਣੋ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.