ਬੁੱਧਵਾਰ, ਜੁਲਾਈ 16, 2025 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲੜੇਗੀ ਲੋਕਸਭਾ ਚੋਣਾਂ! ਇਸ ਸੀਟ ਤੋਂ ਲੜ ਸਕਦੀ, ਪਿਤਾ ਨੇ ਕੀਤਾ ਵੱਡਾ ਖੁਲਾਸਾ

by Gurjeet Kaur
ਦਸੰਬਰ 19, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਚੋਣ ਲੜਨ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਉਸ ਦੇ ਪਿਤਾ ਦੇ ਸਾਹਮਣੇ ਆਏ ਬਿਆਨ ਨਾਲ ਇਨ੍ਹਾਂ ਚਰਚਾਵਾਂ ‘ਤੇ ਵਿਰਾਮ ਲੱਗ ਗਿਆ ਹੈ। ਕੰਗਨਾ ਦੇ ਪਿਤਾ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਲੋਕ ਸਭਾ ਚੋਣ ਲੜੇਗੀ। ਹਾਲਾਂਕਿ ਪਿਤਾ ਨੇ ਕਿਹਾ ਕਿ ਭਾਜਪਾ ਤੈਅ ਕਰੇਗੀ ਕਿ ਬੇਟੀ ਕੰਗਨਾ ਕਿੱਥੋਂ ਚੋਣ ਲੜੇਗੀ।

ਅਦਾਕਾਰਾ ਕੰਗਨਾ ਰਣੌਤ ਦੇ ਪਿਤਾ ਅਮਰਦੀਪ ਨੇ ਸਪੱਸ਼ਟ ਕੀਤਾ ਹੈ ਕਿ ਕੰਗਨਾ ਭਾਜਪਾ ਦੀ ਟਿਕਟ ‘ਤੇ ਹੀ ਚੋਣ ਲੜੇਗੀ, ਪਰ ਪਾਰਟੀ ਲੀਡਰਸ਼ਿਪ ਨੇ ਫੈਸਲਾ ਕਰਨਾ ਹੈ ਕਿ ਉਹ ਕਿੱਥੋਂ ਚੋਣ ਲੜੇਗੀ। ਵੱਡੀ ਗੱਲ ਇਹ ਹੈ ਕਿ ਕੰਗਨਾ ਨੇ ਦੋ ਦਿਨ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਕੁੱਲੂ ਸਥਿਤ ਉਨ੍ਹਾਂ ਦੇ ਘਰ ਮੁਲਾਕਾਤ ਵੀ ਕੀਤੀ ਸੀ। ਮੀਟਿੰਗ ਤੋਂ ਬਾਅਦ ਉਸ ਦੇ ਚੋਣ ਲੜਨ ਦੀਆਂ ਚਰਚਾਵਾਂ ਨੇ ਹੋਰ ਜ਼ੋਰ ਫੜ ਲਿਆ ਸੀ, ਪਰ ਹੁਣ ਉਸ ਦੇ ਪਿਤਾ ਨੇ ਸਾਫ਼ ਕਰ ਦਿੱਤਾ ਹੈ ਕਿ ਕੰਗਨਾ ਚੋਣ ਲੜੇਗੀ।

ਫਿਲਮ ਅਦਾਕਾਰਾ ਕੰਗਨਾ ਰਣੌਤ ਮੂਲ ਤੌਰ ‘ਤੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਵਿਧਾਨ ਸਭਾ ਹਲਕੇ ਦੇ ਪਿੰਡ ਭੰਬਲਾ ਦੀ ਰਹਿਣ ਵਾਲੀ ਹੈ। ਉਸ ਨੇ ਮਨਾਲੀ ਵਿੱਚ ਆਪਣਾ ਇੱਕ ਘਰ ਵੀ ਬਣਾਇਆ ਹੋਇਆ ਹੈ। ਉਸ ਦਾ ਪਰਿਵਾਰ ਹੁਣ ਮਨਾਲੀ ਵਿੱਚ ਹੀ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਕੰਗਨਾ ਰਣੌਤ ਨੇ ਗੁਜਰਾਤ ਦੇ ਦਵਾਰਕਾ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਕੀਤਾ ਸੀ ਕਿ ਜੇਕਰ ਭਗਵਾਨ ਦੀ ਕਿਰਪਾ ਰਹੀ ਤਾਂ ਉਹ ਜ਼ਰੂਰ ਚੋਣ ਲੜੇਗੀ। ਇਸ ਤੋਂ ਬਾਅਦ ਕੰਗਨਾ ਦੇ ਚੋਣ ਲੜਨ ਦੀਆਂ ਖਬਰਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ।

ਪਿਛਲੇ ਹਫ਼ਤੇ ਹਿਮਾਚਲ ਦੇ ਬਿਲਾਸਪੁਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਵੱਲੋਂ ਇੱਕ ਸਮਾਜਿਕ ਮਿਲਣੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਕੰਗਨਾ ਨੇ ਵੀ ਇਸ ਵਿੱਚ ਹਿੱਸਾ ਲਿਆ ਸੀ ਅਤੇ ਕਿਹਾ ਸੀ ਕਿ ਆਰਐਸਐਸ ਦੀ ਵਿਚਾਰਧਾਰਾ ਉਸ ਦੀ ਵਿਚਾਰਧਾਰਾ ਨਾਲ ਮੇਲ ਖਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਦੇ ਮੰਡੀ ਲੋਕ ਸਭਾ ਸੀਟ ਜਾਂ ਚੰਡੀਗੜ੍ਹ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ।

Tags: Bollywood actress Kangana ranautelectionKangana RanautLOK SABHA ELECTIONpro punjab tvPunjabiNews
Share209Tweet131Share52

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Coffee Crave: Club ਤੇ Coffee! Genz ‘ਚ ਵੱਧ ਰਿਹਾ ਇਹ ਰੁਝਾਨ ਕੀ ਹੈ? ਰਾਤ ਦੀ ਬਜਾਏ ਸਵੇਰੇ ਜਾਓ Club

ਜੁਲਾਈ 15, 2025

Hair Care Tips: ਵਾਲਾਂ ਨੂੰ ਲੰਬੇ ਤੇ ਸੰਘਣੇ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 15, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

ਪੋਸਟ ਆਫਿਸ ਦੀ ਇਹ ਨਿਵੇਸ਼ ਸਕੀਮ ‘ਚ Invest ਕਰਨ ਨਾਲ ਹੋ ਸਕਦਾ ਹੈ ਵੱਡਾ ਫਾਇਦਾ!

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.