ਬੁੱਧਵਾਰ, ਜੁਲਾਈ 15, 2026 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Mumtaz Workout Video: ਮੁਮਤਾਜ਼ ਦਾ ਵਰਕਆਊਟ ਵੀਡੀਓ ਦੇਖ ਕੇ ਫੈਨਸ ਹੋਏ ਹੱਕੇ-ਬੱਕੇ, 75 ਸਾਲਾਂ ਐਕਟਰਸ ਰੱਖਦੀ ਫਿਟਨੈੱਸ ਦਾ ਖਾਸ ਖਿਆਲ

Mumtaz Video: ਬਾਲੀਵੁੱਡ ਐਕਟਰਸ ਮੁਮਤਾਜ਼ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕਦਮ ਰੱਖਿਆ ਹੈ। ਐਕਟਰਸ ਦਾ ਵਰਕਆਊਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਫਰਵਰੀ 23, 2023
in ਬਾਲੀਵੁੱਡ, ਮਨੋਰੰਜਨ
0

Mumtaz Workout Video: 60-70 ਦੇ ਦਹਾਕੇ ਦੀ ਐਕਟਰਸ ਮੁਮਤਾਜ਼ ਦੇ ਫੈਨਸ ਦੀ ਅੱਜ ਵੀ ਕੋਈ ਕਮੀ ਨਹੀਂ ਹੈ। ਐਕਟਰਸ ਨੇ ਮੁਮਤਾਜ਼ ਨੇ ਅੱਜ ਆਪਣੇ ਆਪ ਨੂੰ ਫਿਲਮੀ ਪਰਦੇ ਤੋਂ ਦੂਰ ਕਰ ਲਿਆ ਹੈ, ਪਰ ਉਸ ਦੇ ਫੈਨਸ ਅਜੇ ਵੀ ਉਸ ਦੀ ਇੱਕ ਝਲਕ ਦੇਖਣ ਲਈ ਤਰਸਦੇ ਹਨ। ਹਾਲ ਹੀ ਵਿੱਚ ਉ੍ਹਾਂ ਨੇ ਆਪਣਾ ਇੰਸਟਾਗ੍ਰਾਮ ਡੈਬਿਊ ਕੀਤਾ ਹੈ ਤੇ ਸੋਸ਼ਲ ਮੀਡੀਆ ‘ਤੇ ਵੀ ਲਗਾਤਾਰ ਐਕਟਿਵ ਹੈ।

ਫਿਲਹਾਲ ਸੋਸ਼ਲ ਮੀਡੀਆ ‘ਤੇ ਮੁਮਤਾਜ਼ ਦਾ ਵਰਕਆਊਟ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਨ੍ਹਾਂ ਦੀ ਫਿਟਨੈੱਸ ਦੇਖ ਕੇ ਫੈਨਸ ਹੈਰਾਨ ਹਨ। 75 ਸਾਲ ਦੀ ਉਮਰ ‘ਚ ਮੁਮਤਾਜ਼ ਜਿਮ ‘ਚ ਪਸੀਨਾ ਵਹਾ ਰਹੀ ਹੈ। ਇਸ ਤੋਂ ਇਲਾਵਾ ਤੁਹਾਨੂੰ ਮੁਮਤਾਜ਼ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਉਸ ਦੀਆਂ ਸਾਰੀਆਂ ਨਵੀਆਂ ਪੁਰਾਣੀਆਂ ਫੋਟੋਆਂ-ਵੀਡੀਓ ਦੇਖਣ ਨੂੰ ਮਿਲਣਗੀਆਂ।

ਦੱਸ ਦਈਏ ਕਿ ਮੁਮਤਾਜ਼ 75 ਸਾਲ ਦੀ ਹੋ ਚੁੱਕੀ ਹੈ ਪਰ ਉਸ ਦੇ ਚਿਹਰੇ ਦੀ ਖੂਬਸੂਰਤੀ ਤੇ ਨੂਰ ਅਜੇ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਐਕਟਰਸ ਆਪਣੇ ਸਮੇਂ ਦੀਆਂ ਖੂਬਸੂਰਤ ਅਤੇ ਮੰਗਣ ਵਾਲੀਆਂ ਸਟਾਰਸ ਚੋਂ ਇੱਕ ਸੀ। ਮੁਮਤਾਜ਼ ਨੇ ਦਾਰਾ ਸਿੰਘ ਅਤੇ ਧਰਮਿੰਦਰ ਨਾਲ ਕਈ ਫਿਲਮਾਂ ‘ਚ ਕੰਮ ਕੀਤਾ ਤੇ ਫਿਲਮੀ ਪਰਦੇ ‘ਤੇ ਵੀ ਉਨ੍ਹਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ।

 

View this post on Instagram

 

A post shared by Mumtaz Actress (@mumtaz_diva)

ਦੱਸ ਦੇਈਏ ਕਿ ਮੁਮਤਾਜ਼ ਨੇ 11 ਸਾਲ ਦੀ ਉਮਰ ਵਿੱਚ ਬਾਲ ਕਲਾਕਾਰ ਦੇ ਰੂਪ ਵਿੱਚ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਨਾਲ ਹੀ 60 ਦੇ ਦਹਾਕੇ ‘ਚ ਉਹ ਲੀਡ ਐਕਟਰਸ ਦੇ ਤੌਰ ‘ਤੇ ਫਿਲਮਾਂ ‘ਚ ਨਜ਼ਰ ਆਉਣ ਲੱਗੀ। ਮੁਮਤਾਜ਼ ‘ਫੌਲਾਦ’, ‘ਡਾਕੂ ਮੰਗਲ ਸਿੰਘ’ ਵਰਗੀਆਂ ਕਈ ਐਕਸ਼ਨ ਫਿਲਮਾਂ ‘ਚ ਨਜ਼ਰ ਆਈ।

ਕਈ ਸ਼ਾਨਦਾਰ ਫਿਲਮਾਂ ‘ਚ ਕੰਮ ਕਰਨ ਤੋਂ ਬਾਅਦ ਮੁਮਤਾਜ਼ ਨੇ 13 ਸਾਲ ਦਾ ਬ੍ਰੇਕ ਲਿਆ ਤੇ 1990 ‘ਚ ਫਿਲਮ ‘ਆਂਧੀਆਂ’ ਨਾਲ ਵਾਪਸੀ ਕੀਤੀ। ਸਫਲ ਵਾਪਸੀ ਦੇ ਬਾਵਜੂਦ ਮੁਮਤਾਜ਼ ਨੇ ਸ਼ੋਅਬਿਜ਼ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ। ਹਾਲਾਂਕਿ ਕੁਝ ਸਮਾਂ ਪਹਿਲਾਂ ਮੁਮਤਾਜ਼ ਧਰਮਿੰਦਰ ਨਾਲ ‘ਇੰਡੀਅਨ ਆਈਡਲ 13’ ‘ਚ ਨਜ਼ਰ ਆਈ ਸੀ। ਇਸ ਰਿਐਲਿਟੀ ਸ਼ੋਅ ਵਿੱਚ ਉਸ ਦੇ ਡਾਂਸ ਅਤੇ ਲੁੱਕ ਨੇ ਇੱਕ ਵਾਰ ਫਿਰ ਸਾਰਿਆਂ ਨੂੰ ਕਾਇਲ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actressentertainment newsMumtazMumtaz Viral VideoMumtaz Workout Videopro punjab tvpunjabi newssocial media
Share258Tweet162Share65

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.