ਸ਼ੁੱਕਰਵਾਰ, ਅਕਤੂਬਰ 2, 2026 09:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bollywood :ਬ੍ਰਹਮਾਸਤਰ ਨੇ ਬਾਕਸ ਆਫਿਸ ‘ਤੇ ਧਮਾਲ ਮਚਾਈ…

by Raminder Singh
ਸਤੰਬਰ 12, 2022
in Featured News, ਮਨੋਰੰਜਨ, ਲਾਈਫਸਟਾਈਲ
0

bollywood : ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ਬ੍ਰਹਮਾਸਤਰ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਫਿਲਮ ਦਾ ਹਰ ਸ਼ੋਅ ਹਾਊਸਫੁੱਲ ਜਾ ਰਿਹਾ ਹੈ। ਬ੍ਰਹਮਾਸਤਰ ਬਾਲੀਵੁੱਡ ਦੇ ਸੋਕੇ ਨੂੰ ਖਤਮ ਕਰਨ ਵਿੱਚ ਸਫਲ ਸਾਬਤ ਹੋਈ ਹੈ। ਇਸ ਫਿਲਮ ਨੇ ਆਪਣੇ ਦੇਸ਼ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹਿੱਟ ਦਾ ਝੰਡਾ ਬੁਲੰਦ ਕੀਤਾ ਹੈ।ਬ੍ਰਹਮਾਸਤਰ ਤਿੰਨ ਦਿਨਾਂ ਵਿੱਚ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ।

 

ਫਿਲਮ ਦਾ ਤੀਜੇ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਜਿਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਕੁਝ ਹੀ ਦਿਨਾਂ ‘ਚ ਇਹ ਫਿਲਮ 200 ਕਰੋੜ ਦਾ ਅੰਕੜਾ ਵੀ ਪਾਰ ਕਰ ਲਵੇਗੀ।

ਰਣਬੀਰ ਕਪੂਰ ਨੇ ਆਪਣੀਆਂ ਸਾਰੀਆਂ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਹਨ। ਹਾਲਾਂਕਿ ਇਹ ਫ਼ਿਲਮ ਅਜਿਹੇ ਦਿਨ ਰਿਲੀਜ਼ ਹੋਈ ਸੀ, ਜਦੋਂ ਨਾ ਕੋਈ ਦਿਨ ਤਿਓਹਾਰ ਸੀ ਤੇ ਨਾ ਹੀ ਕੋਈ ਛੁੱਟੀ। ਫ਼ਿਰ ਵੀ ਫ਼ਿਲਮ ਦੀ ਕਮਾਈ ਦਾ ਅੰਕੜਾ ਜ਼ਬਰਦਸਤ ਹੈ।

ਰਣਬੀਰ ਨੇ ਆਪਣੀ ਫਿਲਮ ਸੰਜੂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਇਹ ਵੀਕੈਂਡ ਰਣਬੀਰ ਲਈ ਸਭ ਤੋਂ ਵੱਡੀ ਓਪਨਿੰਗ ਰਿਹਾ ਹੈ।

‘ਬ੍ਰਹਮਾਸਤਰ’ ਨੇ ਪਹਿਲੇ ਹੀ ਦਿਨ 37 ਕਰੋੜ ਦੀ ਕਮਾਈ ਕੀਤੀ ਸੀ। ਫਿਲਮ ਨੇ ਦੂਜੇ ਦਿਨ 42 ਕਰੋੜ ਅਤੇ ਤੀਜੇ ਦਿਨ 46 ਕਰੋੜ ਦਾ ਕਾਰੋਬਾਰ ਕੀਤਾ ਹੈ। ਜੀ ਹਾਂ, ਐਤਵਾਰ ਨੂੰ ਬ੍ਰਹਮਾਸਤਰ ਨੇ ਬਹੁਤ ਕਮਾਈ ਕੀਤੀ ਹੈ।

ਜਿਸ ਤੋਂ ਬਾਅਦ ਫਿਲਮ ਦੀ ਕੁੱਲ ਕਮਾਈ 125 ਕਰੋੜ ਦੇ ਕਰੀਬ ਹੋ ਗਈ ਹੈ। ਤਿੰਨ ਦਿਨਾਂ ‘ਚ 125 ਕਰੋੜ ਦੀ ਕਮਾਈ ਕਰਨ ਤੋਂ ਬਾਅਦ ਇਸ ਫਿਲਮ ਨੇ ਲੋਕਾਂ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ।

 

Tags: bollywood filmsranbir kapoorRanbir kapoor and alia bhaat
Share210Tweet131Share53

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.