ਸੋਮਵਾਰ, ਅਪ੍ਰੈਲ 6, 2026 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਨੂਹ ਹਿੰਸਾ ‘ਤੇ ਬਾਲੀਵੁੱਡ ਸਟਾਰ ਧਰਮਿੰਦਰ ਤੇ ਸੋਨੂੰ ਸੂਦ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਇਮੋਸ਼ਨਲ ਨੋਟ

Nuh Violence Bollywood Reaction: ਹਰਿਆਣਾ ਦੇ ਨੂਹ 'ਚ ਭੜਕੀ ਹਿੰਸਾ ਗੁਰੂਗ੍ਰਾਮ ਤੱਕ ਪਹੁੰਚ ਗਈ। ਹੁਣ ਧਰਮਿੰਦਰ-ਸੋਨੂੰ ਸੂਦ ਨੇ ਇਸ 'ਤੇ ਦੁੱਖ ਪ੍ਰਗਟ ਕੀਤਾ ਹੈ।

by ਮਨਵੀਰ ਰੰਧਾਵਾ
ਅਗਸਤ 2, 2023
in ਬਾਲੀਵੁੱਡ, ਮਨੋਰੰਜਨ
0

Bollywood Celebs on Nuh violence: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਭੜਕੀ ਹਿੰਸਾ ਗੁਰੂਗ੍ਰਾਮ ਤੱਕ ਪਹੁੰਚ ਗਈ ਹੈ। ਇਸ ‘ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ।

ਨੂਹ ਕਾਂਡ ਨੇ ਦੇਸ਼ ਭਰ ਦੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈ ਹੈ। ਬਾਲੀਵੁੱਡ ਸਟਾਰਸ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਬਾਲੀਵੁੱਡ ਐਕਟਰਸ ਧਰਮਿੰਦਰ ਅਤੇ ਸੋਨੂੰ ਸੂਦ ਨੇ ਦੁੱਖ ਪ੍ਰਗਟ ਕੀਤਾ ਹੈ।

ਧਰਮਿੰਦਰ ਨੇ ਪੋਸਟ ਕਰਕੇ ਦੁੱਖ ਪ੍ਰਗਟ ਕੀਤਾ: ਧਰਮਿੰਦਰ ਨੇ ਆਪਣੇ ਟਵਿੱਟਰ (ਹੁਣ ਐਕਸ) ‘ਤੇ ਦੋ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਚੋਂ ਇੱਕ ਵਿੱਚ ਉਹ ਹੱਥ ਜੋੜ ਕੇ ਦਿਖਾਈ ਦੇ ਰਹੇ ਹਨ। ਕੈਪਸ਼ਨ ਵਿੱਚ, ਉਸਨੇ ਲਿਖਿਆ ਕਿ ਇਹ ਤਬਾਹੀ… ਕਿਉਂ… ਕਿਸ ਲਈ? ਬਖ਼ਸ਼ ਦੇ ਮਾਲਕ… ਹੁਣ ਤਾਂ ਬਖ਼ਸ਼ ਦੇ। ਹੁਣ ਬਰਦਾਸ਼ਤ ਨਹੀਂ ਹੁੰਦਾ। ਐਕਟਰ ਨੇ ਇਸ ਦੇ ਨਾਲ ਹੱਥ ਜੋੜਿਆ ਇਮੋਜੀ ਵੀ ਸਾਂਝਾ ਕੀਤਾ ਹੈ।

Ye qahar…. kiyon….kis liye ? Bakhsh de Maalik …ab ….. to bakhsh de…..🙏 ab bardaasht nahin hota 🙏. pic.twitter.com/NXnXLAKffN

— Dharmendra Deol (@aapkadharam) August 2, 2023

ਸੋਨੂੰ ਸੂਦ ਨੇ ਕਿਹਾ: ਦੂਜੇ ਪਾਸੇ ਸੋਨੂੰ ਸੂਦ ਨੇ ਇਸ ਘਟਨਾ ‘ਤੇ ਲਿਖਿਆ ਕਿ ਨਾ ਤਾਂ ਕਿਸੇ ਦਾ ਘਰ ਸੜਿਆ, ਨਾ ਹੀ ਕਿਸੇ ਦੀ ਦੁਕਾਨ, ਸਿਰਫ ਇਨਸਾਨੀਅਤ ਸੜ ਰਹੀ ਸੀ, ਇਨਸਾਨ ਦੇਖ ਰਿਹਾ ਸੀ।

ना किसी का घर जला,
ना किसी की दुकान,
बस जल रही थी इंसानियत,
देख रहा इंसान।

— sonu sood (@SonuSood) August 2, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodBollywood CelebsDharmendraentertainment newsharyanaNuh Violencepro punjab tvpunjabi newssonu sood
Share231Tweet144Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.