ਐਤਵਾਰ, ਮਾਰਚ 1, 2026 07:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

ਸ਼ੁਰੂ ਹੋਈ Harley Davidson ਦੀ ਮੇਡ-ਇਨ-ਇੰਡੀਆ ਬਾਈਕ ‘X440’ ਦੀ ਬੁਕਿੰਗ, ਜਾਣੋ ਕਿੰਨੇ ਰੁਪਏ ਦੇ ਕੇ ਕਰ ਸਕਦੇ ਹੋ ਬੁੱਕ

ਹਾਲ ਹੀ 'ਚ ਹਾਰਲੇ ਡੇਵਿਡਸਨ X440 ਦੀਆਂ ਤਸਵੀਰਾਂ ਜਾਰੀ ਕੀਤੀਆਂ। ਹੁਣ ਇਸ ਬਾਈਕ ਦੀ ਬੁਕਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ 3 ਜੁਲਾਈ ਨੂੰ ਵਿਕਰੀ ਲਈ ਲਾਂਚ ਕੀਤਾ ਜਾਵੇਗਾ।

by ਮਨਵੀਰ ਰੰਧਾਵਾ
ਜੂਨ 2, 2023
in ਆਟੋਮੋਬਾਈਲ
0

Harley Davidson X440 Bookings: ਹਾਰਲੇ ਡੇਵਿਡਸਨ ਨੇ Hero MotoCorp ਦੇ ਸਹਿਯੋਗ ਨਾਲ ਬਣਾਏ ਗਏ ਆਪਣੇ ਬਹੁਤ-ਉਡੀਕ ਮੋਟਰਸਾਈਕਲ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਹਾਲ ਹੀ ਵਿੱਚ ਆਪਣੀ ਪਹਿਲੀ ਮੇਡ-ਇਨ-ਇੰਡੀਆ ਬਾਈਕ, ਹਾਰਲੇ ਡੇਵਿਡਸਨ X440 ਤੋਂ ਪਰਦਾ ਚੁੱਕਿਆ।

ਬਾਈਕ ਨੂੰ ਕੰਪਨੀ ਦੀ ਅਧਿਕਾਰਤ ਡੀਲਰਸ਼ਿਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ, ਜਿਸ ਲਈ 25,000 ਰੁਪਏ ਦੀ ਬੁਕਿੰਗ ਰਕਮ ਜਮ੍ਹਾ ਕਰਵਾਉਣੀ ਹੋਵੇਗੀ। ਭਾਰਤੀ ਬਾਜ਼ਾਰ ‘ਚ ਹਾਰਲੇ ਵੱਲੋਂ ਪੇਸ਼ ਕੀਤੀ ਜਾਣ ਵਾਲੀ ਇਹ ਸਭ ਤੋਂ ਸਸਤੀ ਬਾਈਕ ਹੋਵੇਗੀ ਤੇ ਇਸ ਨੂੰ ਅਧਿਕਾਰਤ ਤੌਰ ‘ਤੇ 3 ਜੁਲਾਈ ਨੂੰ ਲਾਂਚ ਕੀਤਾ ਜਾਵੇਗਾ।

ਡੀਲਰਸ਼ਿਪ ਸਰੋਤ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸਦੀ ਕੀਮਤ ਦਾ ਖੁਲਾਸਾ 3 ਜੁਲਾਈ ਨੂੰ ਇਸ ਬਾਈਕ ਦੇ ਲਾਂਚ ਹੋਣ ਤੋਂ ਬਾਅਦ ਹੀ ਹੋਵੇਗਾ। ਸੰਭਾਵਨਾ ਹੈ ਕਿ ਕੰਪਨੀ ਇਸ ਨੂੰ 2.5 ਲੱਖ ਤੋਂ 3 ਲੱਖ ਰੁਪਏ ਦੇ ਵਿਚਕਾਰ ਵਿਕਰੀ ਲਈ ਲਾਂਚ ਕਰੇਗੀ। ਇਸ ਦੀ ਡਿਲੀਵਰੀ ਇਸ ਸਾਲ ਸਤੰਬਰ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ, ਹਾਲਾਂਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਬਾਈਕ ਦੇ ਲਾਂਚ ਦੇ ਸਮੇਂ ਹੀ ਦਿੱਤੀ ਜਾਵੇਗੀ।

ਜਾਣੋ ਹਾਰਲੇ ਡੇਵਿਡਸਨ X440 ਬਾਰੇ

Harley-Davidson X440 ਨੂੰ ਆਧੁਨਿਕ-ਰੇਟਰੋ ਲੁੱਕ ਦਿੱਤਾ ਗਿਆ ਹੈ ਤੇ ਕੰਪਨੀ ਨੇ ਇਸ ਬਾਈਕ ਵਿੱਚ ਨਵਾਂ 440cc ਸਮਰੱਥਾ ਵਾਲਾ ਸਿੰਗਲ-ਸਿਲੰਡਰ ਇੰਜਣ ਵਰਤਿਆ ਹੈ ਜੋ 30-35 bhp ਦੀ ਪਾਵਰ ਜਨਰੇਟ ਕਰੇਗਾ। ਇਸ ਨੂੰ 6-ਸਪੀਡ ਟਰਾਂਸਮਿਸ਼ਨ ਨਾਲ ਜੋੜਿਆ ਜਾਵੇਗਾ ਅਤੇ ਇਸ ਨੂੰ ਸਟੈਂਡਰਡ ਦੇ ਤੌਰ ‘ਤੇ ਸਲਿੱਪਰ ਕਲਚ ਮਿਲਣ ਦੀ ਉਮੀਦ ਹੈ।

ਪਾਵਰ ਆਉਟਪੁੱਟ ਨੂੰ ਲੈ ਕੇ ਮੀਡੀਆ ਰਿਪੋਰਟਾਂ ‘ਚ ਕੀਤੇ ਜਾ ਰਹੇ ਦਾਅਵਿਆਂ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਇਹ ਇੰਜਣ ਮੌਜੂਦਾ ਰਾਇਲ ਐਨਫੀਲਡ ਦੇ ਸਭ ਤੋਂ ਜ਼ਿਆਦਾ ਵਿਕਣ ਵਾਲੇ ਮਾਡਲ ਕਲਾਸਿਕ 350 ‘ਚ ਵਰਤੇ ਜਾਣ ਵਾਲੇ ਇੰਜਣ ਤੋਂ ਜ਼ਿਆਦਾ ਪਾਵਰਫੁੱਲ ਹੋਵੇਗਾ। ਜੋ 20hp ਦੀ ਪਾਵਰ ਅਤੇ 27Nm ਦਾ ਟਾਰਕ ਜਨਰੇਟ ਕਰਦਾ ਹੈ।

ਬਾਈਕ ਦੇ ਅਗਲੇ ਹਿੱਸੇ ਨੂੰ ਟੈਲੀਸਕੋਪਿਕ ਫੋਰਕਸ ਦੀ ਬਜਾਏ USD ਫੋਰਕਸ ਮਿਲਦਾ ਹੈ, ਜਦਕਿ ਪਿਛਲਾ ਹਿੱਸਾ ਇਸ ਨੂੰ ਹੋਰ ਵੀ ਰਵਾਇਤੀ ਬਣਾਉਂਦਾ ਹੈ। ਬਾਈਕ ਦੇ ਪਿਛਲੇ ਹਿੱਸੇ ‘ਚ ਟਵਿਨ ਸ਼ੌਕ ਐਬਜ਼ਾਰਬਰਸ ਦਿੱਤੇ ਗਏ ਹਨ। ਬਾਈਕ ਦੇ ਦੋਨਾਂ ਸਿਰਿਆਂ ‘ਤੇ ਬਾਈਬਰ ਡਿਸਕ ਬ੍ਰੇਕ ਅਤੇ ਡਿਊਲ-ਚੈਨਲ ABS ਵੀ ਹਨ। ਇਸ ‘ਚ ਕੰਪਨੀ ਡਿਜੀਟਲ ਇੰਸਟਰੂਮੈਂਟ ਕਲੱਸਟਰ ਦੀ ਵਰਤੋਂ ਕਰ ਰਹੀ ਹੈ, ਹਾਲਾਂਕਿ ਇਹ LCD ਯੂਨਿਟ ਹੋ ਸਕਦਾ ਹੈ। ਕੰਪਨੀ ਨੇ ਪਿਛਲੇ CEAT ਟਾਇਰਾਂ ਦੀ ਬਜਾਏ MRF ਟਾਇਰਾਂ ਦੀ ਵਰਤੋਂ ਕੀਤੀ ਹੈ। ਇਸ ਦੇ ਅੱਗੇ 18-ਇੰਚ ਦਾ ਟਾਇਰ ਅਤੇ ਪਿਛਲੇ ਪਾਸੇ 17-ਇੰਚ ਦਾ ਟਾਇਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile NewsHarley DavidsonHarley Davidson X440Harley Davidson X440 BookingsHero MotoCorppro punjab tvpunjabi news
Share232Tweet145Share58

Related Posts

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.