ਸੋਮਵਾਰ, ਸਤੰਬਰ 22, 2025 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

by Gurjeet Kaur
ਜਨਵਰੀ 10, 2023
in ਪੰਜਾਬ
0

Chandigarh : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ।

ਨਾਬਾਰਡ ਦੇ ‘ਸਟੇਟ ਕ੍ਰੈਡਿਟ ਸੈਮੀਨਾਰ 2023-24’ ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੱਲ ਕਰਜਾ ਯੋਜਨਾ ਵਿੱਚ ਫਸਲੀ ਕਰਜ਼ੇ ਦਾ ਹਿੱਸਾ 1.03 ਲੱਖ ਕਰੋੜ ਰੁਪਏ (38%), ਖੇਤੀਬਾੜੀ ਮਿਆਦੀ ਕਰਜ਼ਾ 0.52 ਲੱਖ ਕਰੋੜ ਰੁਪਏ (19%) ਅਤੇ ਐਮ.ਐਸ.ਐਮ.ਈ. ਦਾ 0.71 ਲੱਖ ਕਰੋੜ ਰੁਪਏ (26%) ਅਤੇ ਹੋਰ ਤਰਜੀਹੀ ਖੇਤਰ ਦਾ 0.47 ਲੱਖ ਕਰੋੜ ਰੁਪਏ ( 17%) ਹੈ।

ਇਸ ਮੌਕੇ ‘ਤੇ ਸਟੇਟ ਫੋਕਸ ਪੇਪਰ (ਐਸ.ਐਫ.ਪੀ) 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਾਬਾਰਡ ਨੇ ਬੈਂਕਾਂ, ਰਾਜ ਸਰਕਾਰਾਂ ਦੇ ਸਬੰਧਤ ਵਿਭਾਗਾਂ, ਕਿਸਾਨਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਅਤੇ ਤਾਲਮੇਲ ਵਿੱਚ ਹਰੇਕ ਜ਼ਿਲ੍ਹੇ ਲਈ ਤਰਜੀਹੀ ਖੇਤਰ ਦੇ ਅਧੀਨ ਕਰਜ਼ੇ ਦੀਆਂ ਸੰਭਾਵਨਾਵਾਂ ਦੇ ਮੁਲਾਂਕਣ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਰਾਜ ਪੱਧਰ ‘ਤੇ ਇਕੱਠਾ ਕੀਤਾ ਗਿਆ ਹੈ ਅਤੇ ਇੱਕ ਸਟੇਟ ਫੋਕਸ ਪੇਪਰ ਤਿਆਰ ਕੀਤਾ ਗਿਆ ਹੈ ਜੋ ਰਾਜ ਦੀ ਆਰਥਿਕਤਾ ਦੇ ਤਰਜੀਹੀ ਖੇਤਰ ਦੇ ਵੱਖ-ਵੱਖ ਉਪ-ਖੇਤਰਾਂ ਅਧੀਨ ਉਪਲਬਧ ਸਮੁੱਚੀਆਂ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ।

 

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ‘ਸਟੇਟ ਫੋਕਸ ਪੇਪਰ’ ਸਹਿਕਾਰੀ ਖੇਤਰ ਦੇ ਵਿਕਾਸ, ਫਸਲੀ ਵਿਭਿੰਨਤਾ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ, ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ) ਦੇ ਵਿਕਾਸ, ਖੇਤੀਬਾੜੀ ਵਿੱਚ ਡਿਜੀਟਲ ਤਕਨੀਕੀ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ “ਫਿਨਟੇਕ” ਤੇ ਜੋਰ ਦਿੰਦਾ ਹੈ, ਜੋ ਰਾਜ ਵਿੱਚ ਟਿਕਾਊ ਵਿਕਾਸ ਲਈ ਲੋੜੀਂਦੀ ਪ੍ਰੇਰਣਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਉਤਪਾਦਕ ਸੰਸਥਾਵਾਂ ਨੂੰ ਖੇਤੀ-ਮੁੱਲ ਲੜੀ ਪ੍ਰਣਾਲੀ ਦੇ ਅੰਦਰ ਹੋਰ ਸਹਿਯੋਗ ਦਿੱਤਾ ਜਾਵੇ।

ਖਾਸ ਕਰਕੇ ਛੋਟੇ ਕਿਸਾਨਾਂ ਅਤੇ ਠੇਕੇ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਕਰਜ਼ੇ ਦੀ ਪਹੁੰਚ ਨੂੰ ਵਿਆਪਕਾ ਅਤੇ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਨਿਰੰਤਰ ਲੋੜ ‘ਤੇ ਜ਼ੋਰ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲਾਂਕਿ ਵਿੱਤੀ ਸਾਲ 2022 ਦੌਰਾਨ 1.71 ਲੱਖ ਕਰੋੜ ਰੁਪਏ ਦੇ ਜਮੀਨੀ ਪੱਧਰ ਦੇ ਕਰਜੇ (ਜੀ.ਐਲ.ਸੀ) ਦੇ ਨਾਲ ਤਰਜੀਹੀ ਖੇਤਰ ਦੇ ਕਰਜੇ ਵਿੱਚ 8 ਫੀਸਦੀ ਦਾ ਇੱਕ ਸਿਹਤਮੰਦ ਵਾਧਾ ਹੋਇਆ ਹੈ, ਇਸ ਸੰਦਰਭ ਵਿੱਚ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹ (ਜੇ.ਐਲ.ਜੀ) ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੀ.ਏ.ਸੀ.ਐਸ) ਵਰਗੀਆਂ ਜ਼ਮੀਨੀ ਸੰਸਥਾਵਾਂ ਨੂੰ ਲੋੜੀਂਦੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ।

 

ਉਨ੍ਹਾਂ ਖੇਤਰੀ ਗ੍ਰਾਮੀਣ ਬੈਂਕਾਂ, ਸਹਿਕਾਰੀ ਬੈਂਕਾਂ ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ, ਜੋ ਜ਼ਮੀਨੀ ਪੱਧਰ ਦੇ ਗਾਹਕਾਂ ਨਾਲ ਨੇੜਿਓਂ ਜੁੜੇ ਹੋਏ ਹਨ, ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਾਬਾਰਡ ਤੋਂ ਉਪਲਬਧ ਸਹਾਇਤਾ ਨਾਲ ਐਸ.ਐਚ.ਜੀ. ਅਤੇ ਜੇ.ਐਲ.ਜੀ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਣ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਧੀਆ ਕਾਰਗੁਜ਼ਾਰੀ ਵਾਲੇ ਐੱਫਪੀਓਜ਼ ਅਤੇ ਐੱਸਐੱਚਜੀ ਨੂੰ ਅਵਾਰਡਾਂ ਨਾਲ ਸਨਮਾਨਿਤ ਕੀਤਾ।

Tags: aapfinance ministerharpal cheemapro punjab tvpunjab government
Share204Tweet128Share51

Related Posts

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ

ਸਤੰਬਰ 22, 2025

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025
Load More

Recent News

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ

ਸਤੰਬਰ 22, 2025

ਅੱਜ ਤੋਂ ਲਾਗੂ ਹੋਣਗੀਆਂ GST ਦੀਆਂ ਨਵੀਆਂ ਦਰਾਂ, ਜਾਣੋ ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ, ਵੇਖੋ ਪੂਰੀ ਸੂਚੀ

ਸਤੰਬਰ 22, 2025

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.