ਸ਼ਨੀਵਾਰ, ਮਈ 10, 2025 06:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਪਿੰਡਾਂ ‘ਚ ਸਾਫ ਪਾਣੀ ਤੇ ਸੈਨੀਟੇਸ਼ਨ ਦੀਆਂ ਸ਼ਿਕਾਇਤਾਂ ਸੁਣਨ ਲਈ ਜਿੰਪਾ ਦਾ ਪਹਿਲਾ ਆਨ ਲਾਈਨ ਜਨਤਾ ਦਰਬਾਰ

Jimpa's first online Janata Darbar: ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨਲਾਈਨ ਲਿੰਕ ਦਾ ਪ੍ਰਸਾਰ ਸਾਰੇ ਪੰਜਾਬ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Brahm Shankar Jimpa’s Janata Darbar: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਪਹਿਲਾ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਇਸ ਬਾਰੇ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਖੁਦ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ8ਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲਾ ਅਧਿਕਾਰੀ ਵੀ ਹਾਜ਼ਰ ਰਹਿਣਗੇ। ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨਲਾਈਨ ਲਿੰਕ ਦਾ ਪ੍ਰਸਾਰ ਸਾਰੇ ਪੰਜਾਬ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?M“94=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ Web5xMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ।

ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk0gmail.com ਜਾਂ ਵੈੱਬਸਾਈਟ dwss.punjab.gov.in/3itien 3orner Register Online 3omplaint ’ਤੇ ਦਰਜ ਕਰਵਾਈ ਜਾ ਸਕਦੀ ਹੈ। ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ।

ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ‘ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ‘ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brahm shankar jimpaClean Water and Sanitation in PunjabOnline Janata Darbarpro punjab tvpunjab governmentPunjab Villagespunjabi news
Share218Tweet136Share55

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.