ਸ਼ੁੱਕਰਵਾਰ, ਫਰਵਰੀ 13, 2026 03:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਇੱਥੇ 100-100 ਰੁਪਏ ‘ਚ ਮਿਲਦੀਆਂ ਹਨ ਬ੍ਰੈਂਡਿਡ ਬੋਤਲਾਂ, ਕੀਮਤ ਦੇਖ ਸ਼ਰਾਬੀਆਂ ਦਾ ਹਿੱਲਿਆ ਦਿਮਾਗ

Unbelievable Prices Of Daaru: ਇਨ੍ਹਾਂ ਦਿਨੀਂ ਸੋਸ਼ਲ ਮੀਡੀਆ 'ਤੇ ਨੇਵੀ ਮੈਸ ਦਾ ਵਾਇਰਲ ਬਿੱਲ ਲੋਕਾਂ ਦੇ ਹੋਸ਼ ਉਡਾ ਰਿਹਾ ਹੈ। ਬਜਟ-ਫ੍ਰੈਂਡਲੀ ਹਾਰਡ ਡਰਿੰਕਸ ਦਾ ਇਹ ਬਿੱਲ ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਚਰਚਾ 'ਚ ਬਣਿਆ ਹੋਇਆ ਹੈ।

by Gurjeet Kaur
ਫਰਵਰੀ 8, 2023
in ਅਜ਼ਬ-ਗਜ਼ਬ
0

Menu At Navy Officers Mess: ਕਿਹਾ ਜਾਂਦਾ ਹੈ ਕਿ ਸ਼ਰਾਬ ਪੀਣ ਵਾਲਿਆਂ ਨੂੰ ਤਾਂ ਬਸ ਬਹਾਨਾ ਚਾਹੀਦਾ ਹੈ। ਪਰ ਹੁਣ ਅਸੀਂ ਜੋ ਖ਼ਬਰ ਦੱਸਣ ਜਾ ਰਹੇ ਹਾਂ ਉਹ ਸ਼ਰਾਬੀਆਂ ਦੇ ਹੋਸ਼ ਉੱਡਾ ਦਵੇਗੀ। ਕਈ ਲੋਕਾਂ ਨੂੰ ਮਹਿੰਗੀ ਯਾਨੀ ਬ੍ਰੈਂਡਿੰਡ ਸ਼ਰਾਬ ਪੀਣ ਦਾ ਸ਼ੌਕ ਹੁੰਦਾ ਹੈ।

ਪਰ ਕੀ ਤੁਸੀਂ ਜਾਣਦੇ ਹੋ ਕਿ ਕਈ ਥਾਵਾਂ ਅਜਿਹੀਆਂ ਹਨ ਜਿੱਥੇ ਮਹਿੰਗੇ ਭਾਅ ‘ਤੇ ਵਿਕਣ ਵਾਲੀ ਸ਼ਰਾਬ ਵੀ ਬਹੁਤ ਘੱਟ ਕੀਮਤ ‘ਤੇ ਮਿਲਦੀ ਹੈ। ਜਾਂ ਫਿਰ ਤੁਸੀਂ ਕਹੀ ਸਕਦੇ ਹੋ ਕਿ ਕੋਲਡ ਡਰਿੰਕ ਦੇ ਭਾਅ ‘ਚ ਸ਼ਰਾਬ ਦੀ ਮਹਿੰਗੀਆਂ ਬੋਤਲਾਂ ਮਿਲਦੀਆਂ ਹਨ।

ਪਾਰਟੀ ਫੰਕਸ਼ਨਾਂ ਵਿੱਚ ਅਕਸਰ ਪੀਣ ਵਾਲਿਆਂ ਲਈ ਵੱਖਰਾ ਪ੍ਰਬੰਧ ਕੀਤਾ ਜਾਂਦਾ ਹੈ। ਵਿਆਹ ਹੋਵੇ ਜਾਂ ਕੋਈ ਹੋਰ ਫੰਕਸ਼ਨ, ਅਜਿਹੇ ਲੋਕਾਂ ਨੂੰ ਸ਼ਰਾਬ ਤੋਂ ਬਿਨਾਂ ਹਰ ਪਾਰਟੀ ਫਿੱਕੀ ਲੱਗਦੀ ਹੈ। ਹੁਣ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਅਜਿਹੇ ਹੀ ਨੇਵੀ ਮੈਸ ਦਾ ਵਾਇਰਲ ਬਿੱਲ ਲੋਕਾਂ ਦੇ ਹੋਸ਼ ਉਡਾ ਰਿਹਾ ਹੈ।

ਦਰਅਸਲ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਬਾਹਰੋਂ ਜ਼ਿਆਦਾ ਕੀਮਤ ‘ਤੇ ਵਿਕਣ ਵਾਲੀ ਸ਼ਰਾਬ ਜਲ ਸੈਨਾ ਦੇ ਅਧਿਕਾਰੀਆਂ ਨੂੰ ਬਹੁਤ ਸਸਤੇ ਮੁੱਲ ‘ਤੇ ਮਿਲਦੀ ਹੈ। ਹਾਲ ਹੀ ‘ਚ ਨੇਵੀ ਮੈਸ ਦੇ ਅਜਿਹੇ ਹੀ ਇੱਕ ਵਾਇਰਲ ਬਿੱਲ ਇਨ੍ਹੀਂ ਦਿਨੀਂ ਇੰਟਰਨੈੱਟ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇੱਥੇ ਪੋਸਟ ਵੇਖੋ
ਇਸ ਪੋਸਟ ਵਿੱਚ, ਨੇਵੀ ਅਫਸਰਾਂ ਲਈ ਮੈਸ ਵਿੱਚ ਉਪਲਬਧ ਸ਼ਰਾਬ ਦੀਆਂ ਬੋਤਲਾਂ ਦੀ ਕੀਮਤ ਨਜ਼ਰ ਆ ਰਹੀ ਹੈ। ਵਾਇਰਲ ਹੋ ਰਹੀ ਇਸ ਪੋਸਟ ਦੇ ਮੁਤਾਬਕ ਜ਼ਿਆਦਾਤਰ ਸ਼ਰਾਬ ਦੀਆਂ ਬੋਤਲਾਂ ਦੀ ਕੀਮਤ 100 ਰੁਪਏ ਤੋਂ ਘੱਟ ਸੀ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਗਏ। ਕਈ ਲੋਕਾਂ ਨੂੰ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਬਾਹਰ ਮਹਿੰਗੇ ਭਾਅ ‘ਤੇ ਮਿਲਣ ਵਾਲੀਆਂ ਬੋਤਲਾਂ ਦੀ ਕੀਮਤ ਮੈਸ ‘ਚ ਇੰਨੀ ਘੱਟ ਕਿਵੇਂ ਹੈ।

My Bangalore brain cannot comprehend these prices pic.twitter.com/g9SrzWfcA4

— Anant (@AnantNoFilter) February 4, 2023

ਇਹ ਨੇਵੀ ਮੈਸ ਦਾ ਬਿੱਲ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @AnantNoFilter ਹੈਂਡਲ ਨਾਲ ਸਾਂਝਾ ਕੀਤਾ ਗਿਆ ਹੈ। ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਮੇਰਾ ਬੈਂਗਲੁਰੂ ਦਿਮਾਗ ਇਨ੍ਹਾਂ ਕੀਮਤਾਂ ਨੂੰ ਸਮਝਣ ‘ਚ ਅਸਮਰੱਥ ਹੈ।’ ਇਸ ਪੋਸਟ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਇਸ ‘ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਕਿੰਗਫਿਸ਼ਰ ਦੀ ਬੈਂਗਲੁਰੂ ‘ਚ ਵੀ ਕੀਮਤ 500 ਰੁਪਏ ਹੈ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਓ ਭਾਈਸਾਬ! ਕੋਲਡ ਡਰਿੰਕ ਦੀ ਕੀਮਤ ਸ਼ਰਾਬ ਹੈ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 100 rupees eachAvailableBranded bottlesdrunkardspropunjabtv
Share249Tweet156Share62

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.