ਐਤਵਾਰ, ਦਸੰਬਰ 14, 2025 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Bread: ਜਾਣੋ ਸਿਹਤ ਦੇ ਲਈ ਕਿਹੜੀ ਬਰੈੱਡ ਚੰਗੀ ਮੈਦੇ ਵਾਲੀ ਜਾਂ ਫਿਰ ਆਟੇ ਵਾਲੀ? ਜਾਣੋ ਮਾਹਿਰਾਂ ਤੋਂ

by Gurjeet Kaur
ਅਪ੍ਰੈਲ 17, 2024
in ਸਿਹਤ, ਲਾਈਫਸਟਾਈਲ
0

ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡਾਂ ਉਪਲਬਧ ਹਨ, ਪਰ ਜ਼ਿਆਦਾਤਰ ਲੋਕ ਚਿੱਟੀ ਬਰੈੱਡ ਖਾਣਾ ਪਸੰਦ ਕਰਦੇ ਹਨ। ਇਹ ਬਰੈੱਡ ਮੈਦੇ ਤੋਂ ਤਿਆਰ ਕੀਤੀ ਜਾਂਦੀ ਹੈ। ਜੋ ਕਿ ਸਿਹਤ ਲਈ ਸਹੀ ਨਹੀਂ ਹੁੰਦੀ ਹੈ। ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਤ ਹੋ ਸਕਦੀ ਹੈ।

ਇਕ ਰਿਪੋਰਟ ਮੁਤਾਬਿਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ। ਬਰੈੱਡ ਕਬਜ਼ ਕਰ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬਿਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ।

ਇਸ ਤੋਂ ਇਲਾਵਾ ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਨਾਲ ਹੀ ਇਸ ਦੌਰਾਨ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਬਰੈੱਡ ਵਿਚ ਉਹ ਪਦਾਰਥ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬਿਮਾਰੀ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬਿਮਾਰੀ ਦਾ ਖਤਰਾ ਵਧ ਜਾਂਦਾ ਹੈ।

ਅਧਿਐਨ ਦੇ ਅਨੁਸਾਰ ਚਿੱਟੀ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਨੂੰ ਖਾਣ ਨਾਲ ਜਲਦਬਾਜ਼ੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਹੈ ਅਤੇ ਪੇਟ ਵੀ ਭਰਦਾ ਹੈ, ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ।

ਲੋਕਾਂ ਨੂੰ ਅਪਣੀ ਖ਼ੁਰਾਕ ਵਿਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ ਕਿਉਂਕਿ ਜੇ ਤੁਸੀਂ ਲਗਾਤਾਰ ਬਰੈੱਡ ਖਾਉਗੇ ਤਾਂ ਇਹ ਤੁਹਾਡੇ ਭਾਰ ਨੂੰ ਵਧਾਏਗੀ।

ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ ‘ਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਕਿ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਹੈ। ਅਜਿਹੀ ਸਥਿਤੀ ਵਿਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਖਾਣਾ ਲਾਭਕਾਰੀ ਹੁੰਦਾ ਹੈ।

Tags: breadFlour Breadhealth newshealth tipsLifestylepro punjab tvsehatwhite bread
Share226Tweet141Share56

Related Posts

ਆਮ ਆਦਮੀ ਪਾਰਟੀ ਦੇ ਵਿਧਾਇਕ ਮਰੀਜ਼ਾਂ ਦੀਆਂ ਸਹੂਲਤਾਂ ਅਤੇ ਡਾਕਟਰੀ ਦੇਖਭਾਲ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਪਹੁੰਚੇ

ਦਸੰਬਰ 10, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ’

ਨਵੰਬਰ 24, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਦਸੰਬਰ 13, 2025

ਪੰਜਾਬ ਦੇ ਗੁਰਦੁਆਰਾ ਸਾਹਿਬ ਦੀ ਬੇਅਦਬੀ, ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਦਸੰਬਰ 13, 2025

ਯੂਕੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਦਸੰਬਰ 13, 2025

ਵਿਦੇਸ਼ੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਕਸਟਮ ਨੇ ਹਵਾਈ ਅੱਡੇ ‘ਤੇ ਦੋ ਯਾਤਰੀਆਂ ਨੂੰ ਕੀਤਾ ਗ੍ਰਿਫਤਾਰ; 67,600 ਗੈਰ-ਕਾਨੂੰਨੀ ਸਿਗਰਟ ਜ਼ਬਤ

ਦਸੰਬਰ 13, 2025

ਮੁੱਖ ਮੰਤਰੀ ਯੋਗੀ ਨੇ ਬਾਰਾਬੰਕੀ ਦੇ ਦੌਲਤਪੁਰ ਵਿੱਚ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਦਸੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.